ਪੜਚੋਲ ਕਰੋ

ਪ੍ਰਾਈਵੇਟ ਸਕੂਲ 'ਚੋਂ ਫੀਸ ਕਰਕੇ ਨਹੀਂ ਕੱਟਿਆ ਜਾਏਗਾ ਕਿਸੇ ਵੀ ਬੱਚੇ ਦਾ ਨਾਂ

ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਤੇ ਵਿਦਿਆਰਥੀਆਂ ਚਲ ਰਹੇ ਫੀਸਾਂ ਦੇ ਮਸਲੇ ‘ਤੇ ਕੋਰਟ ਨੇ ਸੁਣਵਾਈ ਪੂਰੀ ਕਰ ਲਈ ਹੈ ਜਿਸ ਤੋਂ ਬਾਅਦ ਬੈਂਚ ਨੇ ਕਿਹਾ ਕਿ ਹੁਣ ਸਕੂਲ ਕਿਸੇ ਵੀ ਬੱਚੇ ਦਾ ਨਾਂ ਨਹੀਂ ਕੱਟ ਸਕਣਗੇ।

ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਤੇ ਵਿਦਿਆਰਥੀਆਂ ਚਲ ਰਹੇ ਫੀਸਾਂ ਦੇ ਮਸਲੇ ‘ਤੇ ਕੋਰਟ ਨੇ ਸੁਣਵਾਈ ਪੂਰੀ ਕਰ ਲਈ ਹੈ ਜਿਸ ਤੋਂ ਬਾਅਦ ਬੈਂਚ ਨੇ ਕਿਹਾ ਕਿ ਹੁਣ ਸਕੂਲ ਕਿਸੇ ਵੀ ਬੱਚੇ ਦਾ ਨਾਂ ਨਹੀਂ ਕੱਟ ਸਕਣਗੇ। ਸੁਣਵਾਈ ਦੌਰਾਨ ਕਿਹਾ ਗਿਆ ਕਿ ਮਾਪਿਆਂ ਨੂੰ ਫੀਸ ਨਾ ਦੇਣ ਦਾ ਵਾਜ਼ਬ ਕਾਰਨ ਦੱਸਣਾ ਹੋਵੇਗਾ ਕਿ ਕੀ ਸੱਚ ਵਿੱਚ ਲੌਕਡਾਊਨ ਦੌਰਾਨ ਮਾਪਿਆਂ ਨੂੰ ਤਨਖਾਹ ਨਹੀਂ ਮਿਲੀ। ਇਸ ਦੇ ਨਾਲ ਹੀ ਸਕੂਲ ਐਸੋਸੀਏਸ਼ਨ ਨੂੰ ਵੀ ਆਪਣੇ ਆਮਦਨ ਦੀ ਜਾਣਕਾਰੀ ਅਥਾਰਟੀ ਨੂੰ ਦੇਣੀ ਪਵੇਗੀ। ਇਸ ਦੇ ਨਾਲ ਹੀ ਜਿਹੜੇ ਪੀੜਤ ਮਾਪੇ ਸਕੂਲ ਨੂੰ ਫੀਸ ਨਹੀਂ ਦੇ ਸਕਣਗੇ, ਉਹ ਸਕੂਲ ‘ਚ ਦਰਖ਼ਾਸਤ ਦੇਣਗੇ ਤੇ ਅਰਜ਼ੀ ਦੇਣ ਵਾਲੇ ਬੱਚਿਆਂ ਦੇ ਨਾਂ ਵੀ ਸਕੂਲ ਨਹੀਂ ਕੱਟ ਸਕਦੇ। ਇਸ ਦਾ ਆਖਰੀ ਫੈਸਲਾ ਰੈਗੂਲੇਟਰੀ ਅਥਾਰਟੀ ਹੀ ਕਰਗੀ ਕਿ ਕਿਹੜੇ ਮਾਪੇ ਫੀਸ ਮਾਫ਼ੀ ਦੀ ਸ਼੍ਰੇਣੀ ‘ਚ ਆਉਗੇ ਜਾਂ ਨਹੀਂ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget