ਪੜਚੋਲ ਕਰੋ

ਜਲਿਆਵਾਲ ਬਾਗ ‘ਚ ਇਤਰਾਜ਼ਯੋਗ ਤਸਵੀਰਾਂ ਬਾਬਤ ਫਿਲਹਾਲ ਕੋਈ ਸ਼ਿਕਾਇਤ ਨਹੀਂ ਮਿਲੀ: ਐੈਸਡੀਐੈਮ ਦਾ ਦਾਅਵਾ

ਜਲਿਆਵਾਲਾ ਬਾਗ ਦੇ ਚੱਲ ਰਹੇ ਨਵੀਨੀਕਰਨ ਦੌਰਾਨ ਉੱਥੇ ਬਣੀਆਂ ਗੈਲਰੀਆਂ ‘ਚ ਲਾਈਆਂ ਕੁਝ ਤਸਵੀਰਾਂ ‘ਤੇ ਵਿਵਾਦ ਉੱਠੇ। ਜਿਨ੍ਹਾਂ ਦੇ ਮੀਡੀਆ ‘ਚ ਆਉਣ ਤੋਂ ਬਾਅਦ ਬੀਤੇ ਦਿਨੀਂ ਅੰਮ੍ਰਿਤਸਰ ਦੇ ਐੈਸਡੀਐੈਮ-1 ਵਿਕਾਸ ਹੀਰਾ ਨੇ ਜਲਿਆਵਾਲਾ ਬਾਗ ਦਾ ਦੌਰਾ ਕੀਤਾ।

ਅੰਮ੍ਰਿਤਸਰ: ਜਲਿਆਵਾਲਾ ਬਾਗ ਦੇ ਚੱਲ ਰਹੇ ਨਵੀਨੀਕਰਨ ਦੌਰਾਨ ਉੱਥੇ ਬਣੀਆਂ ਗੈਲਰੀਆਂ ‘ਚ ਲਾਈਆਂ ਕੁਝ ਤਸਵੀਰਾਂ ‘ਤੇ ਵਿਵਾਦ ਉੱਠੇ। ਜਿਨ੍ਹਾਂ ਦੇ ਮੀਡੀਆ ‘ਚ ਆਉਣ ਤੋਂ ਬਾਅਦ ਬੀਤੇ ਦਿਨੀਂ ਅੰਮ੍ਰਿਤਸਰ ਦੇ ਐੈਸਡੀਐੈਮ-1 ਵਿਕਾਸ ਹੀਰਾ ਨੇ ਜਲਿਆਵਾਲਾ ਬਾਗ ਦਾ ਦੌਰਾ ਕੀਤਾ। ਇਸ ਬਾਰੇ ਅੱਜ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਐੈਸਡੀਐੈਮ ਵਿਕਾਸ ਹੀਰਾ ਨੇ ਕਿਹਾ ਕਿ ਜਲਿਆਵਾਲਾ ਬਾਗ ਦੇ ਨਵੀਂਨੀਕਰਨ ਦਾ ਕੰਮ ਚੱਲਣ ਕਾਰਨ ਸਮੇਂ-ਸਮੇਂ 'ਤੇ ਅਧਿਕਾਰੀ ਉੱਥੇ ਕੰਮਾਂ ਦਾ ਨਿਰੀਖਣ ਕਰਦੇ ਰਹਿੰਦੇ ਹਨ ਤੇ ਉਹ ਵੀ ਰੂਟੀਨ 'ਚ ਹੀ ਜਲਿਆਂਵਾਲਾ ਬਾਗ ਦਾ ਦੌਰਾ ਕਰਨ ਗਏ ਸੀ। ਐੈਸਡੀਐਮ ਵਿਕਾਸ ਹੀਰਾ ਨੇ ਅੱਗੇ ਕਿਹਾ ਕਿ ਉੱਥੇ ਲੱਗੀਆਂ ਤਸਵੀਰਾਂ ‘ਤੇ ਜੋ ਵਿਵਾਦ ਹੋਇਆ, ਉਸ ਦੀ ਜਾਣਕਾਰੀ ਵੀ ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਮਿਲੀ ਹੈ ਪਰ ਹਾਲੇ ਤਕ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਤੇ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਆਾਉਂਦੀ ਹੈ ਤਾਂ ਇਸ ਬਾਰੇ ਉਹ ਜਾਂਚ ਜ਼ਰੂਰ ਕਰਨਗੇ।

ਐੈਸਡੀਐੈਮ ਮੁਤਾਬਕ ਜਲਿਆਂਵਾਲਾ ਬਾਗ ਚੋਂ ਉਹ ਤਸਵੀਰਾਂ ਪ੍ਰਬੰਧਕ ਕਮੇਟੀ ਵੱਲੋਂ ਹਟਾ ਦਿੱਤੀਆਂ ਗਈਆਂ ਹਨ। ਐੈਸਡੀਐੈਮ ਹੀਰਾ ਨੇ ਦੱਸਿਆ ਕਿ ਉਕਤ ਤਸਵੀਰਾਂ ਕਿਥੋਂ ਲਿਆਂਦੀਆਂ ਤੇ ਕਿਸ ਦੇ ਕਹਿਣ ‘ਤੇ ਲਾਈਆਂ ਗਈਆਂ, ਇਹ ਪ੍ਰਬੰਧਕ ਕਮੇਟੀ ਹੀ ਦੱਸ ਸਕਦੀ ਹੈ।

ਜ਼ਿਕਰਯੋਗ ਹੈ ਦੋ ਦਿਨ ਪਹਿਲਾਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਜਲਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਨੂੰ ਦਿਖਾਉਣ ਲਈ ਮੀਡੀਆ ਨੂੰ ਨਾਲ ਲੈ ਕੇ ਗਏ ਸੀ, ਜਿੱਥੇ ਗੈਲਰੀ ‘ਚ ਦੋ ਤਸਵੀਰਾਂ ਲੱਗੀਆਂ ਸੀ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਸਰਵ ਕੰਬੋਜ ਸੁਸਾਇਟੀ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਨੇ ਇਨ੍ਹਾਂ ਤਸਵੀਰਾਂ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget