ਪੜਚੋਲ ਕਰੋ

ਸਿੱਧੂ ਦੇ ਅਸਤੀਫੇ ਨੇ ਕੈਪਟਨ ਨੂੰ ਚੱਕਰਾਂ 'ਚ ਪਾਇਆ

ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਸ਼ਕਲ ‘ਚ ਫਸੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨੇ ਹੁਣ ਤਕ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਉਹ ਕੱਲ੍ਹ ਦਿੱਲੀ ਤੋਂ ਚੰਡੀਗੜ੍ਹ ਪਰਤ ਆਏ ਹਨ। ਮੀਡੀਆ ਵਿੱਚ ਚਰਚਾ ਹੈ ਕਿ ਉਹ ਅੱਜ ਸ਼ਾਮ ਤਕ ਕੋਈ ਨਾ ਕੋਈ ਫੈਸਲਾ ਲੈ ਲੈਣਗੇ।

ਚੰਡੀਗੜ੍ਹ: ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਸ਼ਕਲ ‘ਚ ਫਸੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨੇ ਹੁਣ ਤਕ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਉਹ ਕੱਲ੍ਹ ਦਿੱਲੀ ਤੋਂ ਚੰਡੀਗੜ੍ਹ ਪਰਤ ਆਏ ਹਨ। ਮੀਡੀਆ ਵਿੱਚ ਚਰਚਾ ਹੈ ਕਿ ਉਹ ਅੱਜ ਸ਼ਾਮ ਤਕ ਕੋਈ ਨਾ ਕੋਈ ਫੈਸਲਾ ਲੈ ਲੈਣਗੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਜਿਹੇ ਸੰਕੇਤ ਦਿੱਤੇ ਹਨ। ਅਜਿਹੇ ‘ਚ ਸਿੱਧੂ ਦੇ ਅਸਤੀਫੇ ਨੂੰ ਲੈ ਕੇ ਚਰਚਾ ਦਾ ਬਾਜ਼ਾਰ ਗਰਮ ਹੈ। ਖ਼ਬਰਾਂ ਨੇ ਕਿ ਸੀਐਮ ‘ਤੇ ਤਿੰਨ-ਚਾਰ ਮੰਤਰੀਆਂ ਦਾ ਦਬਾਅ ਹੈ ਕਿ ਉਹ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰਨ। ਉਧਰ ਹੀ ਕੁਝ ਲੀਡਰ ਚਾਹੁੰਦੇ ਹਨ ਕਿ ਸਿੱਧੂ ਨੂੰ ਕੈਬਿਨਟ ਤੋਂ ਬਾਹਰ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਵੀ ਸਿੱਧੂ ਦੇ ਹੱਕ ਦੀ ਲਹਿਰ ਚੱਲ ਰਹੀ ਹੈ। ਯੂਜ਼ਰਸ ਦਾ ਕਹਿਣਾ ਹੈ ਕਿ ਉਹ ਸਾਫ਼ ਗੱਲ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿੱਧੂ ਕੈਬਿਨਟ ‘ਚ ਤੀਜੇ ਨੰਬਰ ਦੇ ਸਭ ਤੋਂ ਸੀਨੀਅਰ ਨੇਤਾ ਹਨ। ਉਹ ਆਪਣੀ ਹੀ ਸਰਕਾਰ ਖਿਲਾਫ ਜਨਤਕ ਤੌਰ ‘ਤੇ ਬਿਆਨਬਾਜ਼ੀ ਕਰਦੇ ਹਨ। ਇਸ ਬਾਰੇ ਮੰਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹਾ ਕਰਦੇ ਸਮੇਂ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਸੀ ਕਿ ਉਹ ਚੰਡੀਗੜ੍ਹ ਜਾ ਕੇ ਸਿੱਧੂ ਦੇ ਅਸਤੀਫੇ ‘ਤੇ ਫੈਸਲਾ ਲੈਣਗੇ। ਬੁੱਧਵਾਰ ਦੇਰ ਸ਼ਾਮ ਤਕ ਮੁੱਖ ਮੰਤਰੀ ਦਿੱਲੀ ਤੋਂ ਵਾਪਸ ਆਉਣ ਸਮੇਂ ਵੀ ਸਿੱਧੂ ਦੇ ਅਸਤੀਫੇ ‘ਤੇ ਫੈਸਲਾ ਨਹੀਂ ਲੈ ਸਕੇ। ਇਸ ਤੋਂ ਬਾਅਦ ਦੋ-ਤਿੰਨ ਦਿਨ ‘ਚ ਸੀਐਮ ਦੇ ਸਿੱਧੂ ਬਾਰੇ ਜੋ ਬਿਆਨ ਦਿੱਤੇ, ਉਸ ਤੋਂ ਲੱਗ ਰਿਹਾ ਹੈ ਕਿ ਕਿਤੇ ਨਾ ਕਿਤੇ ਕੈਪਟਨ, ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰਨ ਤੇ ਨਾ ਕਰਨ ਨੂੰ ਲੈ ਕੇ ਦੁਬਿਧਾ ‘ਚ ਹਨ।

ਟਾਪ ਹੈਡਲਾਈਨ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget