ਪੜਚੋਲ ਕਰੋ

ਮੁਫਤ ਬਿਜਲੀ ਦਾ ਅਨੰਦ ਮਾਣਨ ਵਾਲਿਆਂ ਨੂੰ ਕੈਪਟਨ ਸਰਕਾਰ ਦਾ ਝਟਕਾ

ਚੰਡੀਗੜ੍ਹ: ਪੰਜਾਬ ਸਰਕਾਰ ਮੁਫਤ ਬਿਜਲੀ ਦਾ ਅਨੰਦ ਮਾਣ ਰਹੇ ਕੁਝ ਖਪਤਕਾਰਾਂ ਨੂੰ ਝਟਕਾ ਦੇਣ ਜਾ ਰਹੀ ਹੈ। ਜਿਹੜੇ ਲੋਕ ਆਮਦਨ ਕਰ ਅਦਾ ਕਰਦੇ ਹਨ, ਉਨ੍ਹਾਂ ਨੂੰ ਹੁਣ ਮੁਫ਼ਤ ਬਿਜਲੀ ਦੀ ਸਬਸਿਡੀ ਨਹੀਂ ਮਿਲੇਗੀ। ਸੂਤਰਾਂ ਦਾ ਕਹਿਣਾ ਹੈ ਕਿ ਆਮਦਨ ਕਰ ਦੀ ਸ਼ਰਤ ਨਾਲ ਵੱਡੀ ਗਿਣਤੀ ਸਬੰਧਤ ਕੈਟਾਗਿਰੀ ਦੇ ਖਪਤਕਾਰ ਬਿਜਲੀ ਦੀ ਛੋਟ ਦੀ ਸਹੂਲਤ ਤੋਂ ਵਾਂਝੇ ਹੋ ਜਾਣਗੇ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫੈਸਲੇ ’ਚ ਪੀਐਸਪੀਸੀਐਲ (ਪਾਵਰਕੌਮ) ਉਨ੍ਹਾਂ ਐਸਸੀ, ਨਾਨ ਐਸਸੀ ਬੀਪੀਐਲ ਤੇ ਬੀਸੀ ਕੈਟਾਗਰੀ ਦੇ ਘਰੇਲੂ ਖਪਤਕਾਰਾਂ ਨੂੰ ਹੁਣ ਮੁਫ਼ਤ ਬਿਜਲੀ ਦੀ ਸਬਸਿਡੀ ਨਹੀਂ ਦੇਵੇਗਾ ਜਿਹੜੇ ਖਪਤਕਾਰ ਆਮਦਨ ਕਰ ਅਦਾ ਕਰਦੇ ਹੋਣਗੇ। ਅਜਿਹੀ ਸਹੂਲਤ ਲਈ ਖਪਤਕਾਰਾਂ ਨੂੰ ਆਮਦਨ ਕਰ ਸਬੰਧੀ ਸਵੈ ਘੋਸ਼ਣਾ ਪੱਤਰ ਦੇਣਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ। ਪਾਵਰਕੌਮ ਦੇ ਸੂਤਰਾਂ ਮੁਤਾਬਕ ਇਹ ਫੈਸਲਾ ਪੰਜਾਬ ਮੰਤਰੀ ਮੰਡਲ ਦੀ 29 ਜਨਵਰੀ ਨੂੰ ਹੋਈ ਬੈਠਕ ਵਿੱਚ ਲਿਆ ਗਿਆ ਸੀ। ਇਸ ਨੂੰ ਹੁਣ ਲਾਗੂ ਕੀਤਾ ਜਾ ਰਿਹਾ ਹੈ। ਉਂਜ ਇਸ ਫੈਸਲੇ ਤਹਿਤ ਜਿਨ੍ਹਾਂ ਖਪਤਕਾਰਾਂ ਦਾ ਮਨਜ਼ੂਰਸ਼ੁਦਾ ਲੋਡ 1 ਕਿਲੋਵਾਟ ਤੱਕ ਹੈ ਤੇ ਸਾਲਾਨਾ ਬਿਜਲੀ ਦੀ ਖਪਤ ਭਾਵੇਂ ਤਿੰਨ ਹਜ਼ਾਰ ਯੂਨਿਟਾਂ ਤੋਂ ਵੀ ਵੱਧ ਹੈ, ਨੂੰ ਵੀ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਮਿਲੇਗੀ।

ਟਾਪ ਹੈਡਲਾਈਨ

Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget