ਪੜਚੋਲ ਕਰੋ

Simarjit Bains ਖਿਲਾਫ ਅਜੇ ਤਕ ਦਰਜ ਨਹੀਂ ਹੋਈ FIR, ਪੀੜਤ ਮਹਿਲਾ ਵਲੋਂ ਪੁਲਿਸ ਖ਼ਿਲਾਫ਼ ਪ੍ਰਦਰਸ਼ਨ

ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਪੀੜਿਤ ਮਹਿਲਾ ਵਲੋਂ ਸ਼ਨੀਵਾਰ ਨੂੰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 6 ਦੇ ਬਾਹਰ ਪਹੁੰਚ ਐਫਆਈਆਰ ਦਰਜ ਨਾ ਕਰਨ ਦੇ ਦੋਸ਼ ਲਗਾਉਂਦਿਆਂ ਪ੍ਰਦਰਸ਼ਨ ਕੀਤੀ ਜਾ ਰਿਹਾ ਹੈ।

ਲੁਧਿਆਣਾ: ਜ਼ਿਲ੍ਹੇ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਪੀੜਿਤ ਮਹਿਲਾ ਵਲੋਂ ਸ਼ਨੀਵਾਰ ਨੂੰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 6 ਦੇ ਬਾਹਰ ਪਹੁੰਚ ਐਫਆਈਆਰ ਦਰਜ ਨਾ ਕਰਨ ਦੇ ਦੋਸ਼ ਲਗਾਉਂਦਿਆਂ ਪ੍ਰਦਰਸ਼ਨ ਕੀਤੀ ਜਾ ਰਿਹਾ ਹੈ। ਦੱਸ ਦਈਏ ਕਿ ਪੀੜਤਾ ਦੇ ਨਾਲ ਕਈ ਅਕਾਲੀ ਵਰਕਰ ਵੀ ਮੌਕੇ 'ਤੇ ਮੌਜੂਦ ਰਹੇ

ਇਸ ਦੌਰਾਨ ਇਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਪੁਲਿ ਸਿਆਸੀ ਦਬਾਅ ' ਚ ਕੰਮ ਕਰ ਰਹੀ ਹੈ ਅਤੇ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਕੀਤੀ ਜਾ ਰਹੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿ ਵੱਲੋਂ ਬਿਜਲੀ ਨਾ ਹੋਣ ਦੀ ਦੁਹਾਈ ਦਿੱਤੀ ਜਾ ਰਹੀ ਹੈ।

ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਪੁਲਿਸ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸਿਆਸੀ ਦਬਾਅ ਦੇ ਵਿਚ ਕੰਮ ਕਰ ਰਹੀ ਹੈ ਬੈਂਸ ਦੇ ਖਿਲਾਫ ਹੁਣ ਤੱਕ ਐਫਆਈਆਰ ਦਰਜ ਨਹੀਂ ਕੀਤੀ ਈ। ਉਨ੍ਹਾਂ ਨੇ ਕਿਹਾ ਕਿ ਉਹ ਐਫਆਈਆਰ ਦੀ ਕਾਪੀ ਲੈਣ ਆਏ ਸੀ ਪਰ ਉਨ੍ਹਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਲਾਈਟ ਨਹੀਂ ਹੈ ਜਿਸ ਕਾਰਨ ਐਫਆਈਆਰ ਦਰਜ ਨਹੀਂ ਕੀਤੀ ਗਈ

ਨ੍ਹਾਂ ਨੇ ਕਿਹਾ ਕਿ ਥਾਣੇ ਦੇ ਦੋਵੇਂ ਪਾਸੇ ਬਿਜਲੀ ਹੈ ਪਰ ਥਾਣੇ ਵਿਚ ਹੀ ਬਿਜਲੀ ਨਹੀਂ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਬੈਸ਼ ਨੂੰ ਹਾਈ ਕੋਰਟ ਦੇ ਵਿੱਚ ਆਪ ਨੇ ਅਪੀਲ ਦਲੀਲ ਕਰਨ ਦਾ ਸਮਾਂ ਦੇ ਰਹੇ ਹਨ ਥੇ ਹੀ ਮੌਕੇ 'ਤੇ ਮੌਜੂਦ ਪੁਲਿ ਅਧਿਕਾਰੀ ਨੇ ਕਿਹਾ ਕਿ ਥਾਣੇ ਵਿੱਚ ਬਿਜਲੀ ਨਹੀਹੈ ਅਤੇ ਬਿਜਲੀ ਆਉਣ ਤੋਂ ਬਾਅਦ ਐਫਆਈਆਰ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਕੋਰਟ ਵੱਲੋਂ ਪੁਲਿਸ ਨੂੰ ਬੈਂਸ ਸਮੇਤ ਹੋਰਨਾਂ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ

ਇਹ ਵੀ ਪੜ੍ਹੋ: Modi Cabinet 2021: ਮੋਦੀ ਕੈਬਨਿਟ 'ਚ 42ਫੀਸਦ ਮੰਤਰੀਆਂ 'ਤੇ ਅਪਰਾਧੀ ਕੇਸ-ADR ਦੀ ਰਿਪੋਰਟ 'ਚ ਹੈਰਾਨ ਕਰਨ ਵਾਲੇ ਖੁਲਾਸੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget