ਪੜਚੋਲ ਕਰੋ

ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ: ਮੀਤ ਹੇਅਰ

ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਸ਼ਾਸਨਿਕ ਅਫ਼ਸਰ ਆਪਣੇ ਸਟੇਸ਼ਨ ਤੇ ਰਹਿਣ ਦੀ ਬਜਾਏ ਸ਼ਾਮ 5 ਵਜੇ ਤੋਂ ਬਾਅਦ ਚੰਡੀਗੜ੍ਹ, ਮੁਹਾਲੀ ਜਾਂ ਹੋਰ ਥਾਵਾਂ ਤੇ ਆਪਣੇ ਘਰਾਂ ਵਿਚ ਪਹੁੰਚ ਜਾਂਦੇ ਹਨ, ਜਿਸ ਨਾਲ ਜਨਤਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ।ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਲਿਆਂਦੇ ਧਿਆਨ ਦਿਵਾਓ ਮਤੇ ਉੱਤੇ ਜਵਾਬ ਦਿੰਦਿਆਂ ਕਹੀ।

ਵਿਧਾਇਕ ਵੱਲੋਂ ਧਿਆਨ ਦਿਵਾਇਆ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਸ਼ਾਸਨਿਕ ਅਫ਼ਸਰ ਆਪਣੇ ਸਟੇਸ਼ਨ ਤੇ ਰਹਿਣ ਦੀ ਬਜਾਏ ਸ਼ਾਮ 5 ਵਜੇ ਤੋਂ ਬਾਅਦ ਚੰਡੀਗੜ੍ਹ, ਮੁਹਾਲੀ ਜਾਂ ਹੋਰ ਥਾਵਾਂ ਤੇ ਆਪਣੇ ਘਰਾਂ ਵਿਚ ਪਹੁੰਚ ਜਾਂਦੇ ਹਨ, ਜਿਸ ਨਾਲ ਜਨਤਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਇਸ ਲਈ ਇਸ ਸਬੰਧੀ ਜਰੂਰੀ ਆਦੇਸ਼ ਜਾਰੀ ਕੀਤੇ ਜਾਣ ਕਿ ਸਾਰੇ ਅਫ਼ਸਰ ਆਪਣੇ ਸਟੇਸ਼ਨ ਉੱਤੇ ਹੀ ਰਹਿਣ।

ਪ੍ਰਸ਼ਾਸਕੀ ਸੁਧਾਰ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਵਿਧਾਇਕ ਵੱਲੋਂ ਪ੍ਰਗਟ ਕੀਤੇ ਵਿਸ਼ੇ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਨਾਅਰਾ ਹੈ, ‘ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ’। ਇਸ ਨਾਅਰੇ ਨੂੰ ਹਕੀਕੀ ਰੂਪ ਦਿੰਦਿਆਂ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸੰਬੰਧੀ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਥੋੜ੍ਹੇ ਅਰਸੇ ਵਿੱਚ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ ਉੱਥੇ ਲੋਕਾਂ ਨੂੰ ਬਿਹਤਰ ਨਾਗਰਿਕਾਂ ਸੇਵਾਵਾਂ ਮਿਲਣ ਲੱਗੀਆਂ। 

ਉਨ੍ਹਾਂ ਨਾਲ ਹੀ ਨਵੇਂ ਭਰਤੀ ਸਰਕਾਰੀ ਕਰਮਚਾਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਭਰਤੀ ਕੀਤੇ ਗਏ ਹਨ, ਇਸ ਲਈ ਬਦਲੀਆਂ ਕਰਵਾਉਣ ਲਈ ਸਿਫ਼ਾਰਸ਼ਾਂ ਨਾ ਕਰਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਰੁਝਾਨ ਹੈ ਕਿਉਂਕਿ ਸੂਬੇ ਦੇ ਹਰ ਖੇਤਰ, ਜ਼ਿਲੇ ਨੂੰ ਸਰਕਾਰੀ ਸੇਵਾਵਾਂ ਦੀ ਲੋੜ ਹੈ। ਚਾਹੇ ਉਹ ਸਰਹੱਦੀ ਖੇਤਰ ਹੋਵੇ ਜਾਂ ਪਿਛੜਿਆ ਖੇਤਰ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਨੂੰ ਹਜ਼ਮ ਨਹੀਂ ਹੋ ਰਿਹਾ ਅਜਨਾਲਾ ਥਾਣੇ ਵਾਲਾ ਕਾਂਡ, ਭਾਈ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਹਮਾਇਤੀਆਂ ਖਿਲਾਫ ਕਾਰਵਾਈ ਦੀ ਪਲਾਨਿੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget