ਪੜਚੋਲ ਕਰੋ

ਅੱਜ ਤੱਕ ਦਫਤਰਾਂ 'ਚ ਹੀ ਨਹੀਂ ਬੈਠੇ ਕੈਪਟਨ ਦੇ ਸਲਾਹਕਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦਾ ਕਾਰਜਕਾਲ ਹਾਲੇ ਵੀ ਸ਼ੁਰੂ ਨਹੀਂ ਹੋਇਆ। ਇਨ੍ਹਾਂ ਰਾਜਨੀਤਕ ਸਲਾਹਕਾਰਾਂ ਨੂੰ ਦਫਤਰ ਉਡੀਕ ਰਹੇ ਹਨ। ਸਤੰਬਰ ਵਿੱਚ ਛੇ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸਲਾਹਕਾਰ ਬਣਾਏ ਗਏ ਸੀ। ਇਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਨਿਵਾਜਿਆ ਗਿਆ ਸੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦਾ ਕਾਰਜਕਾਲ ਹਾਲੇ ਵੀ ਸ਼ੁਰੂ ਨਹੀਂ ਹੋਇਆ। ਇਨ੍ਹਾਂ ਰਾਜਨੀਤਕ ਸਲਾਹਕਾਰਾਂ ਨੂੰ ਦਫਤਰ ਉਡੀਕ ਰਹੇ ਹਨ। ਸਤੰਬਰ ਵਿੱਚ ਛੇ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸਲਾਹਕਾਰ ਬਣਾਏ ਗਏ ਸੀ। ਇਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਨਿਵਾਜਿਆ ਗਿਆ ਸੀ। ਰਾਜਨੀਤਕ ਸਲਾਹਕਾਰਾਂ ਨੂੰ ਸਕੱਤਰੇਤ ਵਿੱਚ ਦਫ਼ਤਰ ਤਾਂ ਦੇ ਦਿੱਤੇ ਗਏ ਪਰ ਅਜੇ ਤੱਕ ਉਹ ਦਫਤਰ ਸੰਭਾਲਣ ਨਹੀਂ ਪਹੁੰਚੇ। ਖਾਲੀ ਦਫਤਰ ਰਾਜਨੀਤਕ ਸਲਾਹਕਾਰਾਂ ਨੂੰ ਉਡੀਕ ਰਹੇ ਹਨ ਤੇ ਕੈਪਟਨ ਅਮਰਿੰਦਰ ਸਿੰਘ ਰਾਜਨੀਤਕ ਸਲਾਹਾਂ ਦੀ ਉਡੀਕ ਹੈ। ਸਿਆਸੀ ਸਲਾਹਕਾਰਾਂ ਰਾਜਾ ਵੜਿੰਗ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਸਿੰਘ ਨਾਗਰਾ, ਤਰਸੇਮ ਸਿੰਘ ਡੀਸੀ ਤੇ ਸੰਗਤ ਸਿੰਘ ਗਿਲਜੀਆਂ ਦੇ ਦਫ਼ਤਰ ਵਿੱਚ 'ਏਬੀਪੀ ਸਾਂਝਾ' ਦੀ ਟੀਮ ਗਈ ਤਾਂ ਉੱਥੇ ਨਾ ਹੀ ਕੋਈ ਸਲਾਹਕਾਰ ਮਿਲਿਆ ਤੇ ਨਾ ਹੀ ਉਨ੍ਹਾਂ ਦਾ ਕੋਈ ਸਟਾਫ। ਇਨ੍ਹਾਂ ਸਲਾਹਕਾਰਾਂ 'ਤੇ ਵੱਡੀ ਜ਼ਿੰਮੇਵਾਰੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਨੇੜਿਓਂ ਅਫਸਰਸ਼ਾਹੀ ਦਾ ਘੇਰਾ ਤੋੜਨਗੇ ਤਾਂ ਕਿ ਮੁੱਖ ਮੰਤਰੀ ਤੱਕ ਲੋਕਾਂ ਦੀਆਂ ਸਮੱਸਿਆਵਾਂ ਸਿੱਧੀਆਂ ਪਹੁੰਚ ਸਕਣ ਪਰ ਇਨ੍ਹਾਂ ਸਲਾਹਕਾਰਾਂ ਨੇ ਦਫ਼ਤਰਾਂ ਵਿੱਚ ਬੈਠਣਾ ਹੀ ਸ਼ੁਰੂ ਨਹੀਂ ਕੀਤਾ ਸਲਾਹਾਂ ਦੇਣਾ ਹਾਲੇ ਦੂਰ ਦੀ ਗੱਲ਼ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget