ਪੜਚੋਲ ਕਰੋ

ਕੱਲ੍ਹ ਤੋਂ ਨਹੀਂ ਲੱਗੇਗਾ ਲੌਕਡਾਊਨ! ਕੈਪਟਨ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਦੱਸੇ ਹਾਲਾਤ

ਕੋਰੋਨਾਵਾਇਰਸ ਨੇ ਪੰਜਾਬ ਦੀ ਆਰਥਿਕਤਾ ਨੂੰ ਝੰਜੋੜ ਸੁੱਟਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਨੂੰ 30,000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਨੁਮਾਨ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਨੇ ਪੰਜਾਬ ਦੀ ਆਰਥਿਕਤਾ ਨੂੰ ਝੰਜੋੜ ਸੁੱਟਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਨੂੰ 30,000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਨੁਮਾਨ ਹੈ। ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਨੇ ਕਿਹਾ ਕਿ ਤਾਲਾਬੰਦੀ ਵਧਾਉਣ ਜਾਂ ਖ਼ਤਮ ਕਰਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮਾਂ ਹੀ ਦੱਸੇਗਾ ਕਿ ਕਿਹੜੇ ਕਦਮ ਚੁੱਕਣ ਦੀ ਲੋੜ ਪਏਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕੋਰੋਨਾਵਾਇਰਸ ਦੀ ਲਾਗ ਦੇ ਹਾਲਾਤ 'ਤੇ ਨਿਰਭਰ ਕਰਦਾ ਹੈ। https://www.facebook.com/Capt.Amarinder/videos/314882526575696/ ਦਰਅਸਲ ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਕੈਪਟਨ ਸਰਕਾਰ 30 ਜੂਨ ਤੋਂ ਮੁੜ ਲੌਕਡਾਊਨ ਲਾਗੂ ਕਰਨ ਜਾ ਰਹੀ ਹੈ। ਉਂਝ ਕੈਪਟਨ ਪਹਿਲਾਂ ਵੀ ਸਪਸ਼ਟ ਕਰ ਚੁੱਕੇ ਹਨ ਕਿ ਇਸ ਬਾਰੇ ਫੈਸਲਾ ਹਾਲਾਤ ਨੂੰ ਵੇਖਦਿਆਂ ਹੀ ਲਿਆ ਜਾਏਗਾ। ਮਾਰਚ ਵਿੱਚ ਕਰਫਿਊ ਤੇ ਲੌਕਡਾਊਨ ਲਾਏ ਜਾਣ ਤੋਂ ਬਾਅਦ ਕੈਪਟਨ ਪਹਿਲੀ ਵਾਰ ਅੱਜ ਸਿੱਧੇ ਮੀਡੀਆ ਨਾਲ ਮੁਖਾਤਬ ਹੋਏ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕਰਦੇ ਸਨ।

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...
ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...
Big News: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
Punjab News: ਪੰਜਾਬ 'ਚ 'ਆਪ' ਦੇ 40 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਸਾਰੇ ਮੌਜੂਦਾ ਵਿਧਾਇਕ ਸ਼ਾਮਲ, 13 ਮੰਤਰੀਆਂ ਦੇ ਨਾਮ ਸੂਚੀ ਤੋਂ ਗਾਇਬ; ਸਿਆਸੀ ਜਗਤ 'ਚ ਮੱਚਿਆ ਘਮਸਾਣ...
ਪੰਜਾਬ 'ਚ 'ਆਪ' ਦੇ 40 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਸਾਰੇ ਮੌਜੂਦਾ ਵਿਧਾਇਕ ਸ਼ਾਮਲ, 13 ਮੰਤਰੀਆਂ ਦੇ ਨਾਮ ਸੂਚੀ ਤੋਂ ਗਾਇਬ; ਸਿਆਸੀ ਜਗਤ 'ਚ ਮੱਚਿਆ ਘਮਸਾਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget