ਪੜਚੋਲ ਕਰੋ

illegal mining: ਨਾਜਾਇਜ਼ ਮਾਈਨਿੰਗ ਕਰਨ ਵਾਲੇ ਭਾਵੇਂ ਕਿੰਨੇ ਰਸੂਖ਼ਦਾਰ ਹੋਣ, ਬਖ਼ਸ਼ੇ ਨਹੀਂ ਜਾਣਗੇ-ਮਾਨ

ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਂਣ ਤੇ ਜੇਕਰ ਕੋਈ ਦੋਸ਼ੀ ਪਾਇਆ ਜਾਦਾ ਹੈ ਤਾਂ ਉਸਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Punjab News: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਹਲਕਾ ਖਰੜ੍ਹ ਦੇ ਪਿੰਡ ਅਭੀਪੁਰ ਵਿਖੇ ਮਾਇਨਿੰਗ ਪਲਾਟ ਦੀ ਅਚਨਚੇਤ ਚੈਕਿੰਗ ਕੀਤੀ । ਇਸ ਮੌਕੇ ਮਾਇਨਿੰਗ ਪਲਾਂਟ ਵਿਖੇ ਵੱਖ-ਵੱਖ ਥਾਂਵਾ ਤੇ ਤਾਜਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ਜਿਸ 'ਤੇ ਮੰਤਰੀ ਵੱਲੋਂ ਸਖ਼ਤ ਨੋਟਿਸ ਲੈਦਿਆ ਮਾਇਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਮਾਇਨਿੰਗ ਸਬੰਧੀ ਘੋਖ ਕਰਨ ਅਤੇ ਦੋਸ਼ੀ ਪਾਏ ਜਾਣ ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ।

View this post on Instagram
 
A post shared by Anmol Gagan Maan (@anmolgaganmaanofficial)

ਇਸ ਬਾਬਤ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਖਬ਼ਰ ਮਿਲੀ ਸੀ ਕਿ ਪਿੰਡ ਅਭੀਪੁਰ ਵਿਖੇ ਨਜ਼ਾਇੰਜ ਮਾਇਨਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਤੇ ਉਨ੍ਹਾਂ ਨੇ ਫੌਰੀ ਤੌਰ ਤੇ ਕਾਰਵਾਈ ਕਰਦਿਆ ਮਾਇਨਿੰਗ ਅਧਿਕਾਰੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕਿ ਮਾਇਨਿੰਗ ਸਾਇਟ ਦੀ ਚੈਕਿੰਗ ਕੀਤੀ ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਇਨਿੰਗ ਪਲਾਂਟ ਨਾਲ ਸਬੰਧਿਤ ਕੁਝ ਮਸ਼ੀਨਰੀ ਉਪਲੱਬਧ ਪਾਈ ਗਈ ਅਤੇ ਤਾਜ਼ਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਂਣ ਤੇ ਜੇਕਰ ਕੋਈ ਦੋਸ਼ੀ ਪਾਇਆ ਜਾਦਾ ਹੈ ਤਾਂ ਉਸਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨਜ਼ਾਇਜ ਮਾਇਨਿੰਗ ਕਰਨ ਵਾਲੇ ਦੋਸ਼ੀ ਭਾਵੇ ਕਿੰਨੇ ਵੀ ਰਸੂਖ ਵਾਲੇ ਕਿਉ ਨਾ ਹੋਣ, ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਗੈਰ ਕਾਨੂੰਨੀ ਮਾਇਨਿੰਗ ਵਿੱਚ ਸ਼ਾਮਲ ਪਾਇਆ ਜਾਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਇਸ ਮੌਕੇ ਮਾਇਨਿੰਗ ਵਿਭਾਗ ਦੇ ਐਕਸ਼ੀਅਨ ਰਾਜਿੰਦਰ ਘਈ, ਐਸ.ਡੀ.ਓ ਜੀਵਨਜੋਤ ਸਿੰਘ, ਮਾਜ਼ਰੀ ਦੇ ਨਾਇਬ ਤਹਿਸਲਦਾਰ ਮਨੀਸ਼ ਕੁਮਾਰ ਸੋਲ, ਜੇ.ਈ ਹਰਪ੍ਰੀਤ ਸਿੰਘ, ਮਾਜ਼ਰੀ ਤੋਂ ਐਸ.ਐਚ.ਓ ਹਿੰਮਤ ਸਿੰਘ ਹਾਜ਼ਰ ਸਨ ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget