ਪੜਚੋਲ ਕਰੋ

ਵਿਦੇਸ਼ਾਂ 'ਚ ਪੜ੍ਹਨ ਦੀ ਇੱਛਾ ਰੱਖਦੇ ਵਿਦਿਆਰਥੀਆਂ ਲਈ ਵੱਡੀ ਖਬਰ!

ਵਿਦੇਸ਼ਾਂ ਵਿੱਚ ਆਕਸਫੋਰਡ, ਬਿਜ਼ਨਸ ਸਕੂਲ ਆਦਿ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਚੰਡੀਗੜ੍ਹ: ਵਿਦੇਸ਼ਾਂ ਵਿੱਚ ਆਕਸਫੋਰਡ, ਬਿਜ਼ਨਸ ਸਕੂਲ ਆਦਿ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਹੁਣ ਜੀ ਮੈਟ ਸਕੋਰ ਦੀ ਜ਼ਰੂਰਤ ਨਹੀਂ ਹੈ। ਕਿਸੇ ਵੀ ਬਿਜ਼ਨਸ ਸੰਸਥਾ ਅਤੇ ਐਮਬੀਏ ਲਈ ਜੀ ਮੈਟ ਦੀ ਜਰੂਰਤ ਹੁੰਦੀ ਸੀ ਇਹ ਟੈਸਟ ਵਿਦਿਆਰਥੀ ਦੀ ਅੰਗ੍ਰੇਜ਼ੀ ਪੜ੍ਹਨ, ਲਿਖਣ, ਸਮਝਣ ਅਤੇ ਬੋਲਣ ਦੀ ਯੋਗਤਾ ਦੀ ਪਰਖ ਕਰਦਾ ਸੀ ਅਤੇ ਇਸਦਾ ਅੰਕ ਦਰਸਾਉਂਦਾ ਸੀ ਕਿ ਵਿਦਿਆਰਥੀ ਉਸ ਸੰਸਥਾ ਦੇ ਯੋਗ ਹੈ ਜਾਂ ਨਹੀਂ।ਹੁਣ ਇਸ ਟੈਸਟ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਕਾਫੀ ਸਮਾਂ ਵੀ ਬਚੇਗਾ। ਹੁਣ ਇਸ ਨਾਲ ਵਿਦਿਆਰਥੀ ਆਪਣੀ ਮਰਜ਼ੀ ਨਾਲ ਕਿਸੇ ਵੀ ਸੰਸਥਾ 'ਚ ਦਾਖਲਾ ਲੈ ਸਕਣਗੇ। ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget