ਪੜਚੋਲ ਕਰੋ

ਇਮਰਾਨ ਖਾਨ ਦਾ ਵੱਡਾ ਤੋਹਫਾ, ਸਿੱਖ ਸ਼ਰਧਾਲੂਆਂ ਨੂੰ ਨਹੀਂ ਪਾਸਪੋਰਟ ਦੀ ਲੋੜ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਸ਼੍ਰੀ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇੱਕ ਸਾਲ ਪਾਸਪੋਰਟ ਦੀ ਕੋਈ ਲੋੜ ਨਹੀਂ ਪਏਗੀ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਸ਼੍ਰੀ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇੱਕ ਸਾਲ ਪਾਸਪੋਰਟ ਦੀ ਕੋਈ ਲੋੜ ਨਹੀਂ ਪਏਗੀ। ਦਰਅਸਲ ਪਹਿਲਾਂ ਪਾਕਿਸਤਾਨ ਨੇ ਕਿਹਾ ਸੀ ਕਿ ਪਾਸਪੋਰਟ ਜ਼ਰੂਰੀ ਹੈ ਪਰ ਵੀਜ਼ਾ ਲੈਣ ਦੀ ਲੋੜ ਨਹੀਂ। ਇਸ ਮਗਰੋਂ ਭਾਰਤ ਨੇ ਇਸ 'ਤੇ ਗੌਰ ਕਰਨ ਲਈ ਕਿਹਾ ਸੀ। ਇਹ ਮਾਮਲਾ ਅੱਜ ਮੁੜ ਗਰਮਾ ਗਿਆ ਜਦੋਂ ਪਾਕਿ ਸੈਨਾ ਨੇ ਕਿਹਾ ਕਿ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ। ਇਸ ਮਗਰੋਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇੱਕ ਸਾਲ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਦੀ ਲੋੜ ਨਹੀਂ। ਇਸ ਤੋਂ ਪਹਿਲਾਂ ਅੱਜ ਸਵੇਰੇ ਆਈਐਸਪੀਆਰ ਦੇ ਮੁਖੀ ਮੇਜਰ ਜਨਰਲ ਆਸਿਫ ਗ਼ਫੂਰ ਨੇ ਕਿਹਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨ ਲਈ ਪਾਸਪੋਰਟ ਦੀ ਜ਼ਰੂਰਤ ਪਵੇਗੀ, ਜਿਸ ਦਾ ਉਦਘਾਟਨ ਸ਼ਨੀਵਾਰ ਨੂੰ ਸਿੱਖ ਧਰਮ ਦੇ ਬਾਨੀ, ਬਾਬਾ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਹੋਣਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget