ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨੂੰ ਲੱਗੀ ਬ੍ਰੇਕ, 7 ਜ਼ਿਲ੍ਹਿਆਂ 'ਚ ਪਿਛਲੇ 12 ਦਿਨਾਂ ਤੋਂ ਕੋਈ ਨਵਾਂ ਕੇਸ ਨਹੀਂ

ਪੰਜਾਬ 'ਚ ਦੇਸ਼ ਦੇ ਮੁਕਾਬਲੇ ਕੋਰੋਨਵਾਇਰਸ ਕੇਸਾਂ ਦੀ ਆਮਦ ਘੱਟਦੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ 'ਚ ਦੇਸ਼ ਦੇ ਮੁਕਾਬਲੇ ਕੋਰੋਨਵਾਇਰਸ ਕੇਸਾਂ ਦੀ ਆਮਦ ਘੱਟਦੀ ਜਾ ਰਹੀ ਹੈ।ਰਾਹਤ ਦੀ ਵੱਡੀ ਖਬਰ ਇਹ ਹੈ ਕਿ ਪਿਛਲੇ 12 ਦਿਨਾਂ ਤੋਂ ਰਾਜ ਦੇ 7 ਜ਼ਿਲ੍ਹਿਆਂ ਨਵਾਂਸ਼ਹਿਰ, ਸੰਗਰੂਰ, ਮੁਕਤਸਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਬਰਨਾਲਾ ਵਿੱਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।ਜਦੋਂ ਕਿ 5 ਤੋਂ ਵੱਧ ਜ਼ਿਲ੍ਹਿਆਂ ਵਿੱਚ, ਪਿਛਲੇ 10 ਦਿਨਾਂ ਤੋਂ ਨਵੇਂ ਕੇਸਾਂ ਦੀ ਰਫਤਾਰ ਵੀ ਹੌਲੀ ਹੋਈ ਹੈ। ਰਾਜ ਦੀ ਰਿਕਵਰੀ ਦਰ 14 ਪ੍ਰਤੀਸ਼ਤ ਹੈ, ਜੋ ਕਿ ਕਾਫੀ ਵਧੀਆ ਹੈ। ਰਾਜ ਵਿੱਚ ਹੁਣ ਤਕ ਭੇਜੇ ਗਏ 62399 ਨਮੂਨਿਆਂ ਵਿਚੋਂ 55777 ਰਿਪੋਰਟਾਂ ਨਕਾਰਆਤਮਕ ਆਈਆਂ ਹਨ। 413 ਭਾਰਤੀਆਂ ਦੀ ਘਰ ਵਾਪਸੀ ਵਿਦੇਸ਼ਾਂ ਤੋਂ ਭਾਰਤੀਆਂ ਨੂੰ ਵੰਦੇ ਭਾਰਤ ਮਿਸ਼ਨ ਤਹਿਤ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸ਼ੁੱਕਰਵਾਰ ਨੂੰ, 413 ਭਾਰਤੀ ਵੱਖ-ਵੱਖ ਉਡਾਣਾਂ ਰਾਹੀਂ ਅੰਮ੍ਰਿਤਸਰ ਏਅਰਪੋਰਟ ਵਾਪਸ ਪਰਤੇ। ਇਨ੍ਹਾਂ ਵਿੱਚ ਮੈਲਬੌਰਨ ਤੋਂ 202 ਯਾਤਰੀ, ਵੈਨਕੂਵਰ ਤੋਂ 116 ਅਤੇ ਕੁਆਲਾਲੰਪੁਰ ਦੇ 95 ਯਾਤਰੀ ਵਾਪਸ ਆਏ ਸਨ। ਟੋਰਾਂਟੋ ਤੋਂ ਏਅਰ ਇੰਡੀਆ ਦੀ ਪਹਿਲੀ ਵਿਸ਼ੇਸ਼ ਉਡਾਣ ਭਾਰਤ ਲਈ ਰਵਾਨਾ ਹੋ ਚੁੱਕੀ ਹੈ। ਇਹ ਵੀ ਪੜ੍ਹੋ:  ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼ ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget