ਪੜਚੋਲ ਕਰੋ

ਵਿਧਾਇਕ ਜ਼ੀਰਾ ਦੇ ਘਰ ਦੇ ਬਾਹਰ ਨਹੀਂ ਲੱਗਾ ਕੁਆਰੰਟੀਨ ਨੋਟਿਸ, ਕੱਲ ਆਈ ਸੀ ਕੋਰੋਨਾ ਪੌਜ਼ੇਟਿਵ ਰਿਪੋਰਟ

ਵਿਧਾਇਕ ਕੁਲਬੀਰ ਜ਼ੀਰਾ ਦੇ ਘਰ ਬਾਹਰ ਸਿਹਤ ਵਿਭਾਗ ਵੱਲੋਂ ਪੋਸਟਰ ਨਹੀਂ ਲਗਾਇਆ ਗਿਆ ਹੈ।ਵਿਧਾਇਕ ਕੁਲਬੀਰ ਜ਼ੀਰਾ 28 ਅਗਸਤ ਯਾਨੀ ਸ਼ੁਕਰਵਾਰ ਨੂੰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸੀ।

ਚੰਡੀਗੜ੍ਹ: ਵਿਧਾਇਕ ਕੁਲਬੀਰ ਜ਼ੀਰਾ ਦੇ ਘਰ ਬਾਹਰ ਸਿਹਤ ਵਿਭਾਗ ਵੱਲੋਂ ਪੋਸਟਰ ਨਹੀਂ ਲਗਾਇਆ ਗਿਆ ਹੈ।ਵਿਧਾਇਕ ਕੁਲਬੀਰ ਜ਼ੀਰਾ 28 ਅਗਸਤ ਯਾਨੀ ਸ਼ੁਕਰਵਾਰ ਨੂੰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸੀ।ਦਸ ਦੇਈਏ ਕਿ ਜ਼ੀਰਾ ਨੇ ਪਹਿਲਾਂ ਰੈਪਿਡ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਸੈਸ਼ਨ 'ਚ ਐਂਟਰੀ ਮਿਲ ਗਈ ਸੀ।ਪਰ ਸੈਸ਼ਨ ਤੋਂ ਬਾਅਦ ਜ਼ੀਰਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ।

ਵਿਧਾਇਕ ਜ਼ੀਰਾ ਬੀਤੇ ਕੱਲ ਵਿਧਾਨ ਸਭਾ ਸੈਸ਼ਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲੇ ਸੀ।ਜਿਸ ਤੋਂ ਬਾਅਦ ਕੈਪਟਨ ਨੇ ਆਪਣੇ ਆਪ ਨੂੰ ਸੱਤ ਦਿਨਾਂ ਦੇ ਲਈ ਹੋਮ ਕੁਆਰੰਟੀਨ ਕਰ ਲਿਆ।ਦਸ ਦੇਈਏ ਕਿ ਜ਼ੀਰਾ ਵਲੋਂ 25 ਅਗਸਤ ਨੂੰ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੱਕ ਨਹੀਂ ਆਈ ਸੀ। ਜਿਸ ਤੋਂ ਬਾਅਦ ਸੈਸ਼ਨ 'ਚ ਸ਼ਾਮਲ ਹੋਣ ਲਈ ਜ਼ੀਰਾ ਨੇ 28 ਅਗਸਤ ਸਵੇਰੇ 9 ਵਜੇ ਮੁੱੜ ਤੋਂ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਨੈਗੇਟਿਵ ਆ ਗਈ ਅਤੇ ਇਸ ਰਿਪੋਰਟ ਦੇ ਆਧਾਰ ਤੇ ਵਿਧਾਇਕ ਨੂੰ ਸੈਸ਼ਨ 'ਚ ਐਂਟਰੀ ਮਿਲ ਗਈ।

ਵਿਧਾਇਕ ਜ਼ੀਰਾ ਦੇ ਘਰ ਦੇ ਬਾਹਰ ਨਹੀਂ ਲੱਗਾ ਕੁਆਰੰਟੀਨ ਨੋਟਿਸ, ਕੱਲ ਆਈ ਸੀ ਕੋਰੋਨਾ ਪੌਜ਼ੇਟਿਵ ਰਿਪੋਰਟ

ਜਿਸ ਤੋਂ ਬਾਅਦ ਦੁਪਹਿਰ ਸਾਢੇ 12 ਵਜੇ 25 ਅਗਸਤ ਵਾਲੇ ਟੈਸਟ ਦੀ ਰਿਪੋਰਟ ਸਾਹਮਣੇ ਆਈ ਜਿਸ ਵਿੱਚ ਜ਼ੀਰਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ।ਜਿਸ ਤੋਂ ਬਾਅਦ ਜ਼ੀਰਾ ਨੂੰ ਵਿਧਾਨ ਸਭਾ 'ਚ ਸੂਚਿਤ ਕੀਤਾ ਗਿਆ ਅਤੇ ਉਹ ਸੈਸ਼ਨ ਨੂੰ ਵਿਚਾਲੇ ਹੀ ਛੱਡ ਐਮਐਲਏ ਹੋਸਟਲ ਪਹੁੰਚੇ। ਨਿਯਮ ਮਤੁਾਬਿਕ ਜ਼ੀਰਾ ਦੇ ਘਰ ਦੇ ਬਾਹਰ ਸਿਹਤ ਵਿਭਾਗ ਵਲੋਂ ਕੁਆਰੰਟੀਨ ਨੋਟਿਸ ਲਾਉਣਾ ਚਾਹੀਦਾ ਸੀ।ਪਰ ਅਜੇ ਤੱਕ ਕੋਈ ਕੁਆਰੰਟੀਨ ਨੋਟਿਸ ਜ਼ੀਰਾ ਦੇ ਘਰ ਬਾਹਰ ਨਹੀਂ ਲਾਇਆ ਗਿਆ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget