ਪੜਚੋਲ ਕਰੋ

ਆਮ ਆਦਮੀ ਪਾਰਟੀ ਨੂੰ ਨਹੀਂ ਮਿਲ ਰਹੀ ਵਿਦੇਸ਼ਾਂ ਤੋਂ ਆਕਸੀਜਨ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਪਰਵਾਸੀ ਪੰਜਾਬੀਆਂ ਨੇ ਮੂੰਹ ਮੋੜ ਲਿਆ ਹੈ। ਇਸ ਵਾਰ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਪਾਰਟੀ ਲਈ ਫੰਡ ਭੇਜਣ ਤੋਂ ਵੀ ਗੁਰੇਜ਼ ਕਰ ਰਹੇ ਹਨ। ਇਹ ਫੰਡ ਪਾਰਟੀ ਲਈ ਆਕਸੀਜ਼ਨ ਦਾ ਕੰਮ ਕਰਦੇ ਸੀ। ਇਸ ਤੋਂ ਇਲਾਵਾ ਚੋਣ ਪ੍ਰਚਾਰ ਲਈ ਵੀ ਬਹੁਤੇ ਪਰਵਾਸੀ ਪੰਜਾਬੀ ਵਤਨ ਨਹੀਂ ਪਹੁੰਚੇ। ਇਸ ਕਰਕੇ ਇੱਕ ਪਾਸੇ ਪਾਰਟੀ ਨੂੰ ਫੰਡਾਂ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ ਤੇ ਦੂਜੇ ਪਾਸੇ ਪਰਵਾਸੀ ਪੰਜਾਬੀਆਂ ਦੀ ਹਮਾਇਤ ਦੀ ਘਾਟ ਵੀ ਰੜਕ ਰਹੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਪਰਵਾਸੀ ਪੰਜਾਬੀਆਂ ਨੇ ਮੂੰਹ ਮੋੜ ਲਿਆ ਹੈ। ਇਸ ਵਾਰ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਪਾਰਟੀ ਲਈ ਫੰਡ ਭੇਜਣ ਤੋਂ ਵੀ ਗੁਰੇਜ਼ ਕਰ ਰਹੇ ਹਨ। ਇਹ ਫੰਡ ਪਾਰਟੀ ਲਈ ਆਕਸੀਜ਼ਨ ਦਾ ਕੰਮ ਕਰਦੇ ਸੀ। ਇਸ ਤੋਂ ਇਲਾਵਾ ਚੋਣ ਪ੍ਰਚਾਰ ਲਈ ਵੀ ਬਹੁਤੇ ਪਰਵਾਸੀ ਪੰਜਾਬੀ ਵਤਨ ਨਹੀਂ ਪਹੁੰਚੇ। ਇਸ ਕਰਕੇ ਇੱਕ ਪਾਸੇ ਪਾਰਟੀ ਨੂੰ ਫੰਡਾਂ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ ਤੇ ਦੂਜੇ ਪਾਸੇ ਪਰਵਾਸੀ ਪੰਜਾਬੀਆਂ ਦੀ ਹਮਾਇਤ ਦੀ ਘਾਟ ਵੀ ਰੜਕ ਰਹੀ ਹੈ। ਸੂਤਰਾਂ ਮੁਤਾਬਕ 2017 ਚੋਣਾਂ ਦੌਰਾਨ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟਰੇਲੀਆ, ਨਿਊਜ਼ੀਲੈਂਡ, ਫਿਲਪੀਨਜ਼ ਸਮੇਤ ਹੋਰ ਦੇਸ਼ਾਂ ਤੋਂ 78,000 ਦੇ ਕਰੀਬ ਪਰਵਾਸੀ ਪੰਜਾਬੀ ‘ਚਲੋ ਪੰਜਾਬ’ ਮੁਹਿੰਮ ਤਹਿਤ ਸਿਰਫ਼ ‘ਆਪ’ ਲਈ ਆਪਣਾ ਕਾਰੋਬਾਰ ਵਿਦੇਸ਼ਾਂ ਵਿੱਚ ਛੱਡ ਕੇ ਪੰਜਾਬ ਆਏ ਸਨ। ਇਸ ਵਾਰ ਇਹ ਗਿਣਤੀ ਸੈਂਕੜੇ ਵਿੱਚ ਹੀ ਰਹਿ ਗਈ ਹੈ। ਇਸ ਤੋਂ ਇਲਾਵਾ ਪਰਵਾਸੀ ਪੰਜਾਬੀਆਂ ਦੀ ਸਿਆਸਤ ਵਿੱਚ ਦਿਲਚਸਪੀ ਵੀ ਘਟੀ ਹੈ। ਸਿਆਸੀ ਮਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਬਦਲ ਵਜੋਂ ਉਭਰਨ ਕਾਰਨ ਪਰਵਾਸੀ ਭਾਰਤੀਆਂ ਨੂੰ ਇੱਕ ਆਸ ਦੀ ਕਿਰਨ ਦਿਖਾਈ ਦਿੱਤੀ ਸੀ। ਇਸ ਲਈ ਪਰਵਾਸੀ ਪੰਜਾਬੀਆਂ ਨੇ ਕਰੋੜਾਂ ਰੁਪਏ ‘ਆਪ’ ਨੂੰ ਫ਼ੰਡ ਦਿੱਤੇ ਸਨ। ਡਾਲਰਾਂ ਦੇ ਨਾਲ-ਨਾਲ ਪਰਵਾਸੀ ਖ਼ੁਦ ਜਹਾਜ਼ਾਂ ਦੇ ਜਹਾਜ਼ ਭਰ ਕੇ ਆਪਣੀ ਮਾਤ ਭੂਮੀ ’ਚ ਸਿਆਸੀ ਬਦਲ ਨੂੰ ਸਾਕਾਰ ਕਰਨ ਵੀ ਆਏ, ਪਰ ਉਨ੍ਹਾਂ ਦੇ ਪੱਲੇ ਵੀ ਨਿਰਾਸ਼ਾ ਹੀ ਪਈ। ‘ਆਪ’ ਤੋਂ ਪਰਵਾਸੀਆਂ ਦੇ ਮੋਹ ਭੰਗ ਹੋਣ ਦਾ ਵੱਡਾ ਕਾਰਨ ਉਨ੍ਹਾਂ ਵੱਲੋਂ ਭੇਜੇ ਫ਼ੰਡ ਦੀ ਪਾਰਦਰਸ਼ਤਾ ਨਾ ਹੋਣਾ ਵੀ ਹੈ, ਕਿਉਂਕਿ ਪਾਰਟੀ ਦੇ ਹੀ ਬਹੁਤੇ ਆਗੂਆਂ ਵੱਲੋਂ ਫ਼ੰਡਿਗ ‘ਚ ਹੇਰ-ਫ਼ੇਰ ਦੇ ਦੋਸ਼ ਲਾਏ ਗਏ ਹਨ। ਪਰਵਾਸੀ ਪੰਜਾਬੀਆਂ ਵੱਲੋਂ ਇਸ ਵਾਰ ਹਮਾਇਤ ਨਾ ਦੇਣ ਕਰਕੇ ‘ਆਪ’ ਆਗੂਆਂ ਨੂੰ ਫ਼ੰਡ ਦੀ ਘਾਟ ਵੀ ਰੜਕ ਰਹੀ ਹੈ, ਜਿਸ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਕਈ ਵੱਡੇ ਆਗੂ ਮੰਨ ਚੁੱਕੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget