ਪੜਚੋਲ ਕਰੋ

ਕਿਸਾਨਾਂ ਲਈ ਕੈਪਟਨ ਦੇ ਐਲਾਨਾਂ 'ਤੇ ਵਿਰੋਧੀਆਂ 'ਚ ਦੁਬਿਧਾ

ਚੋਣਾਂ ਦੇ ਮਾਹੌਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਐਲਾਨਾਂ ਤੋਂ ਸਿਆਸੀ ਪਾਰਟੀਆਂ ਅੰਦਰੋ-ਅੰਦਰ ਔਖੀਆਂ ਹਨ ਪਰ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦੇਣ ਤੋਂ ਟਾਲਾ ਵੱਟ ਰਹੀਆਂ ਹਨ। ਕੈਪਟਨ ਨੇ ਪੰਜਾਬ ਵਿੱਚ ਝੋਨੇ ਦੀ ਲਵਾਈ ਦੀ ਤਰੀਕ 20 ਦੀ ਥਾਂ 13 ਜੂਨ ਕਰਨ ਦੇ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮੀਂਹ ਤੇ ਬਿਜਲੀ ਦੀਆਂ ਤਾਰਾਂ ਨਾਲ ਅੱਗ ਲੱਗ ਕੇ ਤਬਾਹ ਹੋਈ ਫਸਲ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਚੋਣਾਂ ਦੇ ਮਾਹੌਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਐਲਾਨਾਂ ਤੋਂ ਸਿਆਸੀ ਪਾਰਟੀਆਂ ਅੰਦਰੋ-ਅੰਦਰ ਔਖੀਆਂ ਹਨ ਪਰ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦੇਣ ਤੋਂ ਟਾਲਾ ਵੱਟ ਰਹੀਆਂ ਹਨ। ਕੈਪਟਨ ਨੇ ਪੰਜਾਬ ਵਿੱਚ ਝੋਨੇ ਦੀ ਲਵਾਈ ਦੀ ਤਰੀਕ 20 ਦੀ ਥਾਂ 13 ਜੂਨ ਕਰਨ ਦੇ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮੀਂਹ ਤੇ ਬਿਜਲੀ ਦੀਆਂ ਤਾਰਾਂ ਨਾਲ ਅੱਗ ਲੱਗ ਕੇ ਤਬਾਹ ਹੋਈ ਫਸਲ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਦੇ ਮੰਨਣਾ ਹੈ ਕਿ ਕੈਪਟਨ ਨਿੱਤ ਐਲਾਨ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ। ਇਸ ਦੇ ਬਾਵਜੂਦ ਚੋਣ ਕਮਿਸ਼ਨ ਕੋਲ ਸ਼ਿਕਾਇਤ ਨਹੀਂ ਕੀਤੀ ਜਾਏਗੀ ਕਿਉਂਕਿ ਉਹ ਕਿਸਾਨਾਂ ਦੇ ਹਿੱਤ ਵਿੱਚ ਹੈ। ਦਰਅਸਲ ਪੰਜਾਬ ਦੇ ਕਿਸਾਨਾਂ ਲਈ ਝੋਨੇ ਦੀ ਲਵਾਈ ਪਿਛੇਤੀ ਹੋਣ ਦਾ ਮਾਮਲਾ ਬਹੁਤ ਹੀ ਵੱਡਾ ਮੁੱਦਾ ਹੈ। ਬੀਤੇ ਸਾਲ ਪਿਛੇਤੀ ਲਵਾਈ ਹੋਣ ਨਾਲ ਝੋਨੇ ਦੀ ਕਟਾਈ ਪਛੜ ਗਈ ਸੀ ਤੇ ਨਮੀ ਵਧਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪਿਆ ਸੀ। ਪਿਛਲੇ ਸਾਲ ਝੋਨੇ ਦੀ ਲਵਾਈ ’ਚ ਦੇਰੀ ਹੋਣ ਕਾਰਨ ਝੋਨੇ ਦਾ ਝਾੜ ਵੀ ਘਟ ਗਿਆ ਸੀ। ਉਧਰ, ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਜੋ ਵੀ ਐਲਾਨ ਕੀਤਾ ਗਿਆ ਹੈ, ਉਸ ਸਬੰਧੀ ਕੋਈ ਨੋਟਿਸ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਝੋਨੇ ਦੀ ਲਵਾਈ ਅਗੇਤੀ ਕਰਨ ਸਬੰਧੀ ਕਮਿਸ਼ਨ ਤੋਂ ਪ੍ਰਵਾਨਗੀ ਲੈਣ ਦਾ ਕੋਈ ਪ੍ਰਸਤਾਵ ਭੇਜਿਆ ਜਾਵੇਗਾ ਤਾਂ ਉਸ ’ਤੇ ਨਿਯਮਾਂ ਮੁਤਾਬਕ ਵਿਚਾਰ ਕੀਤੀ ਜਾਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab 'ਚ 140 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਤਸਕਰ ਗ੍ਰਿਫ਼ਤਾਰ 
Punjab 'ਚ 140 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਤਸਕਰ ਗ੍ਰਿਫ਼ਤਾਰ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Patiala Accident News : ਟਿੱਪਰ ਨੇ ਟਰੈਕਟਰ ਨੂੰ ਮਾਰੀ ਟੱਕਰ, 2 ਕਿਸਾਨਾਂ ਦੀ ਮੌਤ ,ਲੋਕਾਂ ਨੇ ਲਾਇਆ ਜਾਮ
Patiala Accident News : ਟਿੱਪਰ ਨੇ ਟਰੈਕਟਰ ਨੂੰ ਮਾਰੀ ਟੱਕਰ, 2 ਕਿਸਾਨਾਂ ਦੀ ਮੌਤ ,ਲੋਕਾਂ ਨੇ ਲਾਇਆ ਜਾਮ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਚੀਕਾਂ ਮਾਰਦੇ ਘਰਾਂ 'ਚੋਂ ਬਾਹਰ ਭੱਜੇ ਲੋਕ! 6.0 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਚੀਕਾਂ ਮਾਰਦੇ ਘਰਾਂ 'ਚੋਂ ਬਾਹਰ ਭੱਜੇ ਲੋਕ! 6.0 ਦੀ ਤੀਬਰਤਾ ਨਾਲ ਜ਼ਬਰਦਸਤ...
Punjab Holiday: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਇਸ ਦਿਨ ਸੂਬੇ 'ਚ ਕਰੇਗੀ 'Summer Vacation' ਦਾ ਐਲਾਨ? ਜਾਣੋ ਤਰੀਕ...
ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ ਇਸ ਦਿਨ ਸੂਬੇ 'ਚ ਕਰੇਗੀ 'Summer Vacation' ਦਾ ਐਲਾਨ? ਜਾਣੋ ਤਰੀਕ...
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Embed widget