ਪੜਚੋਲ ਕਰੋ

ਪੰਜਾਬ 'ਚ ਨਹੀਂ ਕੋਈ ਵੀ ਸੁਰੱਖਿਅਤ

ਜਲੰਧਰ: ਪੰਜਾਬ ਸਰਕਾਰ ਚਾਹੇ ਸੂਬੇ ਵਿੱਚ ਅਮਨ ਕਾਨੂੰਨ ਦੀ ਹਾਲਤ ਠੀਕ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ। ਇਸ ਦੀ ਮਿਸਾਲ ਮੰਗਲਵਾਰ ਨੂੰ ਜਲੰਧਰ ਦੇ ਪਾਸ਼ ਇਲਾਕੇ ਵਿੱਚ ਮਿਲੀ। ਇੱਥੋ ਦੇ ਪਾਸ਼ ਇਲਾਕੇ ਮਾਡਲ ਟਾਉਨ 'ਚ ਮੰਗਲਵਾਰ ਸ਼ਾਮ ਛੇ ਵਜੇ ਡੇਅਰੀ ਕਾਰੋਬਾਰੀ ਦੀ ਪਤਨੀ ਤੇ ਉਨ੍ਹਾਂ ਦੇ ਨੌਕਰ ਦਾ ਕਤਲ ਕਰ ਦਿੱਤਾ ਗਿਆ। ਦਰਅਸਲ ਮਾਡਲ ਟਾਉਨ ਵਿੱਚ ਰਹਿਣ ਵਾਲੇ ਹਾਂਡਾ ਡੇਅਰੀ ਦੇ ਮਾਲਕ ਪ੍ਰਿਥਵੀ ਹਾਂਡਾ ਸ਼ਾਮ ਪੰਜ ਵਜੇ ਡੇਅਰੀ ਲਈ ਨਿਕਲੇ ਸਨ। ਉਨ੍ਹਾਂ ਦੇ ਜਾਣ ਮਗਰੋਂ ਕੁਝ ਲੁਟੇਰੇ ਘਰ ਦੇ ਅੰਦਰ ਘੁੱਸੇ ਤੇ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਹ ਵਾਰਦਾਤ ਦਾ ਉਸ ਵੇਲੇ ਪਤਾ ਲੱਗਿਆ ਜਦੋਂ ਸ਼ਾਮ ਛੇ ਵਜੇ ਉਨ੍ਹਾਂ ਦੇ ਪੁੱਤਰ ਜਤਿਨ ਆਪਣੇ ਘਰ ਪੁੱਜਿਆ। ਕਈ ਵਾਰ ਘੰਟੀ ਵਜਾਉਣ 'ਤੇ ਜਦੋਂ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਦੀਵਾਰ ਚੜ੍ਹ ਕੇ ਘਰ ਦੇ ਅੰਦਰ ਛਾਲ ਮਾਰ ਗਿਆ। ਮਾਂ ਸੁਜਾਤਾ ਜ਼ਖਮੀ ਹਾਲਤ ਵਿੱਚ ਸੀ। ਇਸ ਤੋਂ ਬਾਅਦ ਜਤਿਨ ਆਪਣੀ ਮਾਂ ਨੂੰ ਹਸਪਤਾਲ ਲੈ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਜਦੋਂ ਲੋਕ ਘਰ ਪੁੱਜੇ ਤਾਂ ਨੌਕਰ ਦੀ ਲਾਸ਼ ਵੀ ਘਰ ਵਿੱਚ ਹੀ ਪਈ ਸੀ। ਦੋਹਾਂ ਦੇ ਸਿਰ 'ਤੇ ਬੇਸ ਬੈਟ ਨਾਲ ਹਮਲਾ ਕੀਤਾ ਗਿਆ ਸੀ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਜਦੋਂ ਜਤਿਨ ਘਰ ਪਹੁੰਚਿਆ ਤਾਂ ਗੱਡੀ ਸਟਾਰਟ ਸੀ ਤੇ ਘਰ ਦੀ ਸੇਫ ਉਸ ਵਿੱਚ ਪਈ ਸੀ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਸ਼ਾਇਦ ਸੁਜਾਤਾ ਲੁਟੇਰਿਆਂ ਨੂੰ ਗੱਡੀ ਦੀ ਚਾਬੀ ਨਹੀਂ ਦੇ ਰਹੀ ਹੋਵੇਗੀ, ਇਸ ਲਈ ਉਸ 'ਤੇ ਹਮਲਾ ਕੀਤਾ ਗਿਆ। ਕਈ ਥਾਵਾਂ ਤੋਂ ਕੱਪੜੇ ਫਟੇ ਹੋਣ ਕਾਰਨ ਲੱਗਦਾ ਹੈ ਕਿ ਮੁਕਾਬਲਾ ਕਰਨ ਦੀ ਕੋਸ਼ਿਸ਼ ਵੀ ਹੋਈ ਸੀ ਪਰ ਫਿਲਹਾਲ ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਸਟੀਕ ਜਾਣਕਾਰੀ ਹੋਣ ਤੋਂ ਇਨਕਾਰ ਕਰ ਰਹੀ ਹੈ। ਪੁਲਿਸ ਨੇ ਘਰ ਵਿੱਚੋਂ ਹਾਕੀ ਤੇ ਬੇਸਬੈਟ ਬਰਾਮਦ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
Punjab Elections : ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇੱਥੇ ਮੁੜ ਹੋਵੇਗੀ ਵੋਟਿੰਗ
Punjab Elections : ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇੱਥੇ ਮੁੜ ਹੋਵੇਗੀ ਵੋਟਿੰਗ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Embed widget