ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲੈਣ 'ਤੇ ਬੈਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਤਸਵੀਰਾਂ ਲੈਣ 'ਤੇ ਬੈਨ ਲਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫੈਸਲੇ ਮੁਤਾਬਕ ਸੰਗਤਾਂ ਨੂੰ ਦਰਬਾਰ ਸਾਹਿਬ ਦੇ ਚੌਗਿਰਦੇ ਤੇ ਪਰਿਕਰਮਾ ਦੇ ਆਲੇ-ਦੁਆਲੇ ਤਸਵੀਰ ਲੈਣ ਦੀ ਮਨਾਹੀ ਹੋਵੇਗੀ। ਐਸਜੀਪੀਸੀ ਵੱਲੋਂ ਇਸ ਲਈ ਬਕਾਇਦਾ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਦੇ ਬੋਰਡ ਲਾਏ ਗਏ ਹਨ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਇਹ ਮਰਿਆਦਾ ਦਾ ਸਥਾਨ ਹੈ ਤੇ ਰੂਹਾਨੀਅਤ ਦਾ ਕੇਂਦਰ ਹੈ। ਇਸ ਕਰਕੇ ਇੱਥੇ ਲੋਕ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੇ ਹਨ ਨਾ ਕਿ ਇਹ ਪਿਕਨਿਕ ਸਪਾਟ ਹੈ। ਉਨ੍ਹਾਂ ਨੇ ਉਮੀਦ ਕੀਤੀ ਕਿ ਲੋਕ ਉਨ੍ਹਾਂ ਨੂੰ ਸਹਿਯੋਗ ਕਰਨਗੇ। ਸ਼੍ਰੋਮਣੀ ਕਮੇਟੀ ਨੇ ਨਾਲ ਹੀ ਕਿਹਾ ਕਿ ਮੀਡੀਆ ਲਈ ਬਕਾਇਦਾ ਦੋ ਪੁਆਇੰਟ ਰੱਖੇ ਗਏ ਹਨ ਜਿੱਥੋਂ ਵੀਆਈਪੀ ਮੂਵਮੈਂਟ ਦੌਰਾਨ ਕਵਰੇਜ਼ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਜੇਕਰ ਕਿਸੇ ਨੇ ਡਾਕੂਮੈਂਟਰੀ ਜਾਂ ਕੋਈ ਹੋਰ ਫਿਲਮ ਬਣਾਉਣੀ ਹੈ ਤਾਂ ਉਸ ਦੀ ਬਕਾਇਦਾ ਸ਼੍ਰੋਮਣੀ ਕਮੇਟੀ ਇਜਾਜ਼ਤ ਦੇਵੇਗੀ। ਇਜਾਜ਼ਤ ਨਾਲ ਹੀ ਅੰਦਰੋਂ ਕਿਸੇ ਕਿਸਮ ਦੀ ਫੋਟੋਗ੍ਰਾਫੀ ਜਾਂ ਵੀਡੀਓਗ੍ਰਾਫੀ ਹੋ ਸਕੇਗੀ। ਹਾਲਾਂਕਿ ਇਸ ਮਾਮਲੇ 'ਤੇ ਸੰਗਤ ਨੇ ਰਲੀ-ਮਿਲੀ ਪ੍ਰਤੀਕਿਰਿਆ ਜ਼ਰੂਰ ਦਿਖਾਈ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਬਿਲਕੁੱਲ ਸਹੀ ਹੈ ਤੇ ਇਸ ਲਈ ਬਕਾਇਦਾ ਸੰਗਤ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ। ਕੁਝ ਲੋਕਾਂ ਦਾ ਇਹ ਕਹਿਣਾ ਹੈ ਕਿ ਇਸ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਦੂਰ-ਦੁਰਾਡੇ ਤੋਂ ਆਉਂਦੇ ਹਨ। ਅਜਿਹਾ ਮੌਕਾ ਜ਼ਿੰਦਗੀ ਵਿੱਚ ਕੁਝ ਲੋਕਾਂ ਨੂੰ ਕਦੇ-ਕਦੇ ਨਸੀਬ ਹੁੰਦਾ ਹੈ। ਹਰ ਕੋਈ ਇਸ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰਨਾ ਚਾਹੁੰਦਾ ਹੈ ਕਿਉਂਕਿ ਇਹ ਯਾਦਗਾਰੀ ਪਲ ਹੁੰਦੇ ਹਨ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪ੍ਰਧਾਨ ਨਿਯੁਕਤ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪ੍ਰਧਾਨ ਨਿਯੁਕਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਅਕਾਲੀ ਦਲ ਨੂੰ ਵੱਡਾ ਝਟਕਾ, ਹਲਕਾ ਮਜੀਠਾ ਦੇ ਸਾਬਕਾ MLA ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਅਕਾਲੀ ਦਲ ਨੂੰ ਵੱਡਾ ਝਟਕਾ, ਹਲਕਾ ਮਜੀਠਾ ਦੇ ਸਾਬਕਾ MLA ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, BKU ਸਿੱਧੂਪੁਰ ਨੇ ਪਟਿਆਲਾ-ਚੰਡੀਗੜ੍ਹ ਹਾਈਵੇ ਕੀਤਾ ਜਾਮ; ਪ੍ਰਸ਼ਾਸਨ ਨੂੰ ਸ਼ਾਮ 7 ਵਜੇ ਤੱਕ ਦਾ ਅਲਟੀਮੇਟਮ...
ਪੰਜਾਬ 'ਚ ਮੱਚਿਆ ਹਾਹਾਕਾਰ, BKU ਸਿੱਧੂਪੁਰ ਨੇ ਪਟਿਆਲਾ-ਚੰਡੀਗੜ੍ਹ ਹਾਈਵੇ ਕੀਤਾ ਜਾਮ; ਪ੍ਰਸ਼ਾਸਨ ਨੂੰ ਸ਼ਾਮ 7 ਵਜੇ ਤੱਕ ਦਾ ਅਲਟੀਮੇਟਮ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ ਤੋਂ ਵੱਡੀ ਖਬਰ, F&CC ਚੋਣ 'ਚ MLA ਦੇ ਬੇਟੇ ਦੀ ਹੋਈ ਜਿੱਤ, ਕਾਂਗਰਸ ਦਾ ਗੌਰਵ ਭੱਟੀ ਵੀ ਜਿੱਤਿਆ; ਬੱਗਾ ਦੇ ਪੁੱਤਰ ਦੇ ਇਤਰਾਜ਼ ਤੋਂ ਬਾਅਦ ਮੁੜ ਗਿਣਤੀ...
ਲੁਧਿਆਣਾ ਤੋਂ ਵੱਡੀ ਖਬਰ, F&CC ਚੋਣ 'ਚ MLA ਦੇ ਬੇਟੇ ਦੀ ਹੋਈ ਜਿੱਤ, ਕਾਂਗਰਸ ਦਾ ਗੌਰਵ ਭੱਟੀ ਵੀ ਜਿੱਤਿਆ; ਬੱਗਾ ਦੇ ਪੁੱਤਰ ਦੇ ਇਤਰਾਜ਼ ਤੋਂ ਬਾਅਦ ਮੁੜ ਗਿਣਤੀ...
BJP Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ
ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ
Big News: ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਪੰਜਾਬ ਤੋਂ ਵੱਡੀ ਖ਼ਬਰ! ਨਿਹੰਗ ਦੀ ਛਾਤੀ 'ਚ ਮਾਰੀ ਗੋਲੀ, ਉਤਾਰਿਆ ਮੌਤ ਦੇ ਘਾਟ; ਸੁੰਨਸਾਨ ਇਲਾਕੇ 'ਚ ਮਿਲੀ ਲਾਸ਼
ਪੰਜਾਬ ਤੋਂ ਵੱਡੀ ਖ਼ਬਰ! ਨਿਹੰਗ ਦੀ ਛਾਤੀ 'ਚ ਮਾਰੀ ਗੋਲੀ, ਉਤਾਰਿਆ ਮੌਤ ਦੇ ਘਾਟ; ਸੁੰਨਸਾਨ ਇਲਾਕੇ 'ਚ ਮਿਲੀ ਲਾਸ਼
ਪੰਜਾਬ 'ਚ AAP ਸਰਕਾਰ Vs ਸਰਕਾਰੀ ਮੁਲਾਜ਼ਮ, ਢਾਈ ਹਜ਼ਾਰ ਗੈਰਹਾਜ਼ਰ ਮੁਲਾਜ਼ਮਾਂ ਦੀ ਲਿਸਟ ਤਿਆਰ; ਹੋਵੇਗੀ ਕਾਰਵਾਈ, ਯੂਨੀਅਨ ਨੂੰ ਕੀਤੀ ਅਪੀਲ- CM ਨੂੰ...
ਪੰਜਾਬ 'ਚ AAP ਸਰਕਾਰ Vs ਸਰਕਾਰੀ ਮੁਲਾਜ਼ਮ, ਢਾਈ ਹਜ਼ਾਰ ਗੈਰਹਾਜ਼ਰ ਮੁਲਾਜ਼ਮਾਂ ਦੀ ਲਿਸਟ ਤਿਆਰ; ਹੋਵੇਗੀ ਕਾਰਵਾਈ, ਯੂਨੀਅਨ ਨੂੰ ਕੀਤੀ ਅਪੀਲ- CM ਨੂੰ...
8 ਲੱਖ ਰੁਪਏ ਸਸਤੀ ਮਿਲੇਗੀ EV, ਹੁਣ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਵੱਡਾ ਫਾਇਦਾ
8 ਲੱਖ ਰੁਪਏ ਸਸਤੀ ਮਿਲੇਗੀ EV, ਹੁਣ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਵੱਡਾ ਫਾਇਦਾ
ਜਲੰਧਰ 'ਚ AAP ਨੇ ਚਲਾਇਆ ਕਲੀਨ ਮਿਸ਼ਨ, ਮੰਤਰੀ, ਮੇਅਰ ਅਤੇ ਡੀਸੀ ਨੇ ਸੜਕਾਂ 'ਤੇ ਲਾਇਆ ਝਾੜੂ, ਲੋਕਾਂ ਨੂੰ ਕੀਤੀ ਆਹ ਅਪੀਲ
ਜਲੰਧਰ 'ਚ AAP ਨੇ ਚਲਾਇਆ ਕਲੀਨ ਮਿਸ਼ਨ, ਮੰਤਰੀ, ਮੇਅਰ ਅਤੇ ਡੀਸੀ ਨੇ ਸੜਕਾਂ 'ਤੇ ਲਾਇਆ ਝਾੜੂ, ਲੋਕਾਂ ਨੂੰ ਕੀਤੀ ਆਹ ਅਪੀਲ
Embed widget