ਪੜਚੋਲ ਕਰੋ

ਲੁਧਿਆਣਾ 'ਚ ਹੁਣ ਕੋਈ ਗਰੀਬ ਨਹੀਂ ਸੌਂਏਗਾ ਭੁੱਖਾ

ਲੁਧਿਆਣਾ: ਹੁਣ ਕੋਈ ਗਰੀਬ ਭੁੱਖਾ ਨਹੀਂ ਸੌਂਏਗਾ। ਇਹ ਬੀੜਾ ਅੰਨ-ਜਲ ਸੇਵਾ ਟਰੱਸਟ ਨੇ ਚੱਕਿਆ ਹੈ। ਕੁਝ ਦਿਨਾਂ ਬਾਅਦ ਸ਼ਾਦੀ ਦੇ ਪ੍ਰੋਗਰਾਮਾਂ ਤੇ ਹੋਟਲਾਂ ਵਿੱਚ ਤਿਆਰ ਹੋਇਆ ਖਾਣਾ ਬਰਬਾਦ ਨਹੀਂ ਹੋਵੇਗਾ। ਸਗੋਂ ਇਹ ਲੋੜਮੰਦਾਂ ਤੱਕ ਸੌਖਾ ਹੀ ਪਹੁੰਚ ਜਾਵੇਗਾ। ਲੁਧਿਆਣਾ ਦਾ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਖਾਣਾ ਦੇਣ ਵਾਲੀ ਸੰਸਥਾ ਅੰਨ-ਜਲ ਟਰੱਸਟ ਦੇ ਨਾਲ ਮਿਲਕੇ ਇਹ ਕੰਮ ਕਰੇਗਾ।   ਇਸ ਲਈ ਇੱਕ ਮੋਬਾਈਲ ਐਪਲੀਕੇਸ਼ਨ ਬਣਾਈ ਜਾਵੇਗੀ। ਇਸ ਵਿੱਚ ਸ਼ਹਿਰ ਦੇ ਉਨ੍ਹਾਂ ਸਾਰੇ ਇਲਾਕਿਆਂ ਦੀ ਜਾਣਕਾਰੀ ਹੋਵੇਗੀ, ਜਿੱਥੇ ਖਾਣ ਦੇ ਸਾਮਾਨ ਦੀ ਲੋੜ ਹੋਵੇਗੀ। ਲੋਕਾਂ ਨੂੰ ਖਾਣਾ ਬਚੇ ਹੋਣ ਬਾਰੇ ਜਾਣਕਾਰੀ ਐਪ 'ਤੇ ਹੀ ਦੇਣੀ ਹੋਵੇਗੀ। ਇਸ ਦੀ ਸੂਚਨਾ ਮਿਲਣ 'ਤੇ ਅੰਨ-ਜਲ ਦੀ ਵਲੰਟੀਅਰ ਉੱਥੇ ਜਾਣਗੇ। ਇਹ ਖਾਣਾ ਲੈ ਕੇ ਜ਼ਰੂਰਤਮੰਦ ਲੋਕਾਂ ਨੂੰ ਵੰਡਿਆ ਜਾਵੇਗਾ। ਜੇਕਰ ਜ਼ਿਆਦਾ ਖਾਣਾ ਹੈ ਤਾਂ ਇਸ ਵਿੱਚ ਅੰਨ-ਜਲ ਸੇਵਾ ਟਰੱਸਟ ਵਲੰਟੀਅਰ ਬਾਰੇ ਵੀ ਇਲਾਕੇ ਮੁਤਾਬਕ ਹੀ ਸੂਚਨਾ ਹੋਵੇਗੀ।   ਇਸ ਵਿੱਚ ਜਿਸ ਵੀ ਇਲਾਕੇ ਦੀ ਚੋਣ ਕੀਤੀ ਜਾਵੇਗੀ, ਉਸ ਥਾਂ ਦੇ ਵਲੰਟੀਅਰ ਦਾ ਨੰਬਰ ਆ ਜਾਵੇਗਾ ਤੇ ਪਤਾ ਆ ਜਾਏਗਾ। ਇਸ ਨੂੰ ਪਿੱਕ-ਅਪ ਪੁਆਇੰਟ ਦਾ ਨਾਂ ਦਿੱਤਾ ਜਾਵੇਗਾ। ਵਲੰਟੀਅਰ ਪਹਿਲਾਂ ਇਹ ਚੈੱਕ ਕਰਨਗੇ ਕਿ ਕੀ ਇਹ ਖਾਣਾ ਖਾਣ ਲਾਇਕ ਹੈ ਵੀ ਜਾਂ ਨਹੀਂ। ਇਸ ਬਾਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮੀਸ਼ਨਰ ਨੇ ਦੱਸਿਆ ਕਿ ਇਸ ਐਪ ਵਿੱਚ ਜਾਣਕਾਰੀ ਫੀਡ ਕਰ ਇਸ ਨੂੰ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget