ਪੜਚੋਲ ਕਰੋ

Punjab News: ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਵੇਗੀ ਕੋਈ ਦਿੱਕਤ ਪਰ ਨਾ ਲਿਆਂਦਾ ਜਾਵੇ ਗਿੱਲਾ ਝੋਨਾ, ਨਾਲੋ-ਨਾਲ ਹੋਵੇਗੀ ਅਦਾਇਗੀ, ਸਰਕਾਰ ਦਾ ਦਾਅਵਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਵੱਲੋਂ ਅਨਾਜ ਮੰਡੀ ਵਿਚ ਲਿਆਂਦੀ ਝੋਨੇ ਦੀ ਸੁੱਕੀ ਫ਼ਸਲ ਤੇ ਤਸੱਲੀ ਪ੍ਰਗਟਾਉਂਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Punjab News: ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ)  ਜਗਰੂਪ ਸਿੰਘ ਗਿੱਲ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਜਿਲ੍ਹੇ ਦੇ ਪਿੰਡ ਕਟਾਰ ਸਿੰਘ ਵਾਲਾ ਦੇ ਕਿਸਾਨ ਬੂਟਾ ਸਿੰਘ ਦੀ ਪਹਿਲੀ ਝੋਨੇ ਦੀ ਢੇਰੀ ਆੜਤੀਏ ਸੁਰਿੰਦਰ ਕੁਮਾਰ ਐਂਡ ਕੰਪਨੀ ਵੱਲੋਂ ਖਰੀਦ ਕੀਤੀ ਗਈ।

ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੌਕੇ ਵਿਧਾਇਕ  ਜਗਰੂਪ ਸਿੰਘ ਗਿੱਲ ਨੇ ਮੀਡੀਆ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ੍ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਵੱਲੋਂ ਅਨਾਜ ਮੰਡੀ ਵਿਚ ਲਿਆਂਦੀ ਝੋਨੇ ਦੀ ਸੁੱਕੀ ਫ਼ਸਲ ਤੇ ਤਸੱਲੀ ਪ੍ਰਗਟਾਉਂਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਸਮੇਂ-ਸਿਰ ਖਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget