ਪੜਚੋਲ ਕਰੋ

ਫੂਲਕਾ ਆਪਣੇ ਅਸਤੀਫ਼ੇ 'ਤੇ ਕਾਇਮ, ਨਹੀਂ ਬਦਲਿਆ ਸਟੈਂਡ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਮੰਗਲਵਾਰ ਨੂੰ ਆਪਣੇ ਅਸਤੀਫ਼ੇ 'ਤੇ ਅਟੱਲ ਰਹਿਣ ਦਾ ਦਾਅਵਾ ਕੀਤਾ ਹੈ। ਫੂਲਕਾ ਨੇ ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਨਿੱਜੀ ਤੌਰ 'ਤੇ ਪੇਸ਼ ਹੋਣ ਤੋਂ ਬਾਅਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਅਕਤੀਗਤ ਰੂਪ ਵਿੱਚ ਵਿਧਾਨ ਸਭਾ ਦੇ ਸਪੀਕਰ ਨੂੰ ਇੱਕ ਵਾਰ ਫਿਰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਫੂਲਕਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਬੀਤੀ 12 ਅਕਤੂਬਰ ਨੂੰ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਸੀ, ਪਰ ਇਸ 'ਤੇ ਕੋਈ ਜਵਾਬ ਨਹੀਂ ਆਇਆ। ਇਸ ਲਈ ਉਨ੍ਹਾਂ ਸਪੀਕਰ ਰਾਣਾ ਕੇਪੀ ਸਿੰਘ ਤੋਂ ਸਮਾਂ ਲੈ ਕੇ ਖ਼ੁਦ ਆਪਣਾ ਅਸਤੀਫ਼ਾ ਸੌਂਪਿਆ ਹੈ। ਫੂਲਕਾ ਨੇ ਸਪੀਕਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਕੇ 13 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਇਜਲਾਸ ਦੌਰਾਨ ਸਦਨ ਨੂੰ ਇਸ ਬਾਰੇ ਸੂਚਿਤ ਵੀ ਕਰ ਦਿੱਤਾ ਜਾਵੇ। ਐਚਐਸ ਫੂਲਕਾ ਨੇ ਇੱਥੇ ਫਿਰ ਦਾਅਵਾ ਕੀਤਾ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਬੇਅਦਬੀ ਤੇ ਗੋਲ਼ੀਕਾਂਡਾਂ 'ਤੇ ਤਿਆਰ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਬਾਅਦ ਕੈਪਟਨ ਸਰਕਾਰ ਦੇ ਮੰਤਰੀਆਂ ਨੇ ਵਾਅਦਾ ਕੀਤਾ ਸੀ ਕਿ ਤਤਕਾਲੀ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੇ ਨਾਲ-ਨਾਲ ਡੇਰਾ ਸਿਰਸਾ ਮੁਖੀ ਤੇ ਪੰਜਾਬ ਪੁਲਿਸ ਦੇ ਤਤਕਾਲੀ ਮੁਖੀ ਵਿਰੁੱਧ ਵੀ ਕੇਸ ਦਰਜ ਕੀਤੇ ਜਾਣਗੇ, ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਹੈ ਕਿ ਉਹ ਇਸ ਸਟੈਂਡ 'ਤੇ ਅੱਜ ਵੀ ਕਾਇਮ ਹਨ ਤੇ ਮੰਤਰੀਆਂ ਵੱਲੋਂ ਕਾਰਵਾਈ ਨਾ ਕਰਨ ਅਤੇ ਨਾਲ ਅਸਤੀਫ਼ੇ ਦੇਣ ਦੇ ਰੋਸ ਵਜੋਂ ਉਹ ਖ਼ੁਦ ਵਿਧਾਨ ਸਭਾ ਦੀ ਮੈਂਬਰੀ ਤਿਆਗ ਰਹੇ ਹਨ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget