ਪੜਚੋਲ ਕਰੋ

ਪੰਜਾਬ ਦੇ ਚਾਰ ਜ਼ਿਲ੍ਹੇ ਰੈੱਡ ਜ਼ੋਨ 'ਚ ਸ਼ਾਮਲ, ਨਹੀਂ ਮਿਲੇਗੀ ਕੋਈ ਵੀ ਖੁੱਲ੍ਹ

ਮੁਹਾਲੀ 'ਚ ਸਭ ਤੋਂ ਵੱਧ 56 ਕੇਸ ਦਰਜ ਹੋਏ ਹਨ। ਇਸ ਤੋਂ ਬਾਅਦ ਜਲੰਧਰ 'ਚ 25 ਪਠਾਨਕੋਟ ਵਿੱਚ 24 ਤੇ ਨਵਾਂਸ਼ਹਿਰ 'ਚ 19 ਮਾਮਲੇ ਸਾਹਮਣੇ ਆਏ ਹਨ। ਮੁਹਾਲੀ ਦੇ ਨਾਲ-ਨਾਲ ਚੰਡੀਗੜ੍ਹ ਵੀ ਹੌਟਸਪੌਟ 'ਚ ਸ਼ਾਮਲ ਹੈ ਜਿੱਥੇ 21 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਰਮਨਦੀਪ ਕੌਰ ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਲਗਾਤਾਰ ਕਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਦੇ ਚਾਰ ਜ਼ਿਲ੍ਹਿਆਂ ਮੁਹਾਲੀ, ਜਲੰਧਰ, ਪਠਾਨਕੋਟ ਤੇ ਨਵਾਂਸ਼ਹਿਰ ਨੂੰ ਹੌਟਸਪੌਟ ਐਲਾਨ ਦਿੱਤਾ ਗਿਆ ਹੈ। ਇਹ ਚਾਰੇ ਜ਼ਿਲ੍ਹੇ ਰੈੱਡ ਜ਼ੋਨ 'ਚ ਸ਼ਾਮਲ ਹੋ ਗਏ ਹਨ ਜਿੱਥੇ 20 ਅਪ੍ਰੈਲ ਮਗਰੋਂ ਵੀ ਕੋਈ ਖੁੱਲ੍ਹ ਨਹੀਂ ਮਿਲੇਗੀ। ਮੁਹਾਲੀ 'ਚ ਸਭ ਤੋਂ ਵੱਧ 56 ਕੇਸ ਦਰਜ ਹੋਏ ਹਨ। ਇਸ ਤੋਂ ਬਾਅਦ ਜਲੰਧਰ 'ਚ 25 ਪਠਾਨਕੋਟ ਵਿੱਚ 24 ਤੇ ਨਵਾਂਸ਼ਹਿਰ 'ਚ 19 ਮਾਮਲੇ ਸਾਹਮਣੇ ਆਏ ਹਨ। ਮੁਹਾਲੀ ਦੇ ਨਾਲ-ਨਾਲ ਚੰਡੀਗੜ੍ਹ ਵੀ ਹੌਟਸਪੌਟ 'ਚ ਸ਼ਾਮਲ ਹੈ ਜਿੱਥੇ 21 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਬੁੱਧਵਾਰ ਪੰਜਾਬ 'ਚ ਕਰੋਨਾ ਦੇ ਪੰਜ ਹੋਰ ਪੌਜ਼ਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਮਗਰੋਂ ਸੂਬੇ 'ਚ ਕੁੱਲ ਗਿਣਤੀ 191 ਹੋ ਗਈ ਹੈ। ਪੰਜ ਨਵੇਂ ਮਰੀਜ਼ਾਂ ਚ ਪਟਿਆਵਾ ਦੇ ਤਿੰਨ ਤੇ ਪਠਾਨਕੋਟ ਦੇ ਦੋ ਮਾਮਲੇ ਸ਼ਾਮਲ ਹਨ। ਪਟਿਆਲਾ 'ਚ ਮੰਗਲਵਾਰ ਪੌਜ਼ੇਟਿਵ ਪਾਏ ਗਏ ਸ਼ਿਵ ਸੈਨਾ ਹਿੰਦੁਸਤਾਨ ਦੇ ਵਪਾਰ ਵਰਗ ਦੇ ਜ਼ਿਲ੍ਹਾ ਪ੍ਰਧਾਨ ਦੀ ਪਤਨੀ ਤੇ ਦੋਵੇਂ ਬੇਟਿਆਂ ਦੀ ਰਿਪੋਰਟ ਪੌਜੇਟਿਵ ਆਈ ਹੈ ਜਿਸ ਮਗਰੋਂ ਪਟਿਆਲਾ 'ਚ ਛੇ ਪੌਜ਼ਟਿਵ ਕੇਸ ਹੋ ਚੁੱਕੇ ਹਨ। ਦੂਜੇ ਪਾਸੇ ਪਠਾਨਕੋਟ 'ਚ ਇਕ ਮਹਿਲਾ ਤੇ ਇੱਕ ਪੁਰਸ਼ ਇਨਫੈਕਟਡ ਪਾਏ ਗਏ ਹਨ। ਮਹਿਲਾ ਸੁਜਾਨਪੁਰ 'ਚ ਇਨਫੈਕਟਡ ਕੰਮ ਕਰਨ ਵਾਲੀ ਦੇ ਸੰਪਰਕ ' ਚ ਆਈ ਸੀ ਜਦਕਿ ਪੀੜਤ ਵਿਅਕਤੀ ਆਟੋ ਡਰਾਇਵਰ ਹੈ। ਉਧਰ ਮੁਹਾਲੀ ਤੇ ਜਲੰਧਰ 'ਚ ਰੈਪਿਡ ਟੈਸਟਿੰਗ ਕਿੱਟ ਨਾਲ ਕੀਤੀ ਗਈ ਜਾਂਚ 'ਚ 11 ਲੋਕ ਸ਼ੱਕੀ ਪਾਏ ਗਏ ਹਨ। ਇਨ੍ਹਾਂ 'ਚ 9 ਕੇਸ ਮੋਹਾਲੀ ਤੇ ਦੋ ਜਲੰਧਰ ਦੇ ਹਨ। ਇਨ੍ਹਾਂ ਦੀ ਫਾਈਨਲ ਰਿਪੋਰਟ ਅੱਜ ਆਵੇਗੀ। ਸੂਬੇ 'ਚ ਹੁਣ ਤਕ 27 ਲੋਕ ਠੀਕ ਹੋ ਗਏ ਹਨ ਜਦਕਿ 13 ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ 'ਚ ਏਸੀਪੀ ਨੌਰਥ ਅਨਿਲ ਕੋਹਲੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਦੀ ਗੱਲ ਹੈ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਤਰਨਤਾਰਨ, ਫ਼ਾਜ਼ਿਲਕਾ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ

Embed widget