ਪੜਚੋਲ ਕਰੋ

ਨਸ਼ੇ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ; ਕਾਨੂੰਨ ਸਿਰਫ ਆਪਣਾ ਕੰਮ ਕਰ ਰਿਹੈ

ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਸਾਰੇ ਕਿਸਾਨਾਂ ਦੀ ਯਾਦ 'ਚ ਇਕ ਯਾਦਗਾਰ ਬਣਾਉਣ ਦਾ ਵੀ ਵਾਅਦਾ ਕੀਤਾ ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ 'ਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਨਸ਼ਾ ਤਸਕਰ ਨੂੰ ਆਜ਼ਾਦ ਨਹੀਂ ਹੋਣ ਦੇਵੇਗੀ ਕਿਉਂਕਿ ਮਜੀਠੀਆ ਦੇ ਮਾਮਲੇ 'ਚ ਕਾਨੂੰਨ ਆਪਣਾ ਕੰਮ ਕਰੇਗਾ।

ਇੱਥੇ ਅਨਾਜ ਮੰਡੀ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਜੀਠੀਆ ਦੇ ਮਾਮਲੇ ''ਚ ਕੋਈ ਸਿਆਸੀ ਬਦਲਾਖੋਰੀ ਨਹੀਂ ਹੈ। ਉਨ੍ਹਾਂ ਗਿੱਦੜਬਾਹਾ ਦੇ ਸਰਵਪੱਖੀ ਵਿਕਾਸ ਅਤੇ ਦੋਦਾ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਗਿੱਦੜਬਾਹਾ ਬੱਸ ਸਟੈਂਡ ਅਤੇ ਪੀਆਰਟੀਸੀ ਸਬ-ਡਿਪੋ ਦਾ ਨੀਂਹ ਪੱਥਰ ਵੀ ਰੱਖਿਆ।

ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਸਾਰੇ ਕਿਸਾਨਾਂ ਦੀ ਯਾਦ 'ਚ ਇਕ ਯਾਦਗਾਰ ਬਣਾਉਣ ਦਾ ਵੀ ਵਾਅਦਾ ਕੀਤਾ ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ 'ਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਬਿਕਰਮ ਮਜੀਠੀਆ ਤੋਂ ਲਿਖਤੀ ਮੁਆਫੀ ਮੰਗਣ ਦੌਰਾਨ ਮਜੀਠੀਆ ਦੇ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਹੋਣ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ 'ਆਪ' ਆਗੂਆਂ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣ ਦਾ ਸਮਾਂ ਆ ਗਿਆ ਹੈ।

ਚੰਨੀ ਨੇ ਕਿਹਾ ਕਿ 'ਆਪ' ਕਿਸ ਤਰ੍ਹਾਂ ਦੀ ਰਾਜਨੀਤੀ ਕਰ ਰਹੀ ਹੈ, ਉਨ੍ਹਾਂ ਨ ਇਕ ਅਜਿਹੇ ਵਿਅਕਤੀ ਤੋਂ ਮੁਆਫੀ ਮੰਗੀ ਜੋ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਲਈ ਨਸ਼ਿਆਂ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਿਹਾ ਸੀ ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ 'ਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਸ਼ਿਕੰਜੇ ਤੋਂ ਭੱਜਣ ਨਹੀਂ ਦੇਵੇਗੀ।

ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਵੀ ਕਿਹਾ ਕਿ ਚੰਨੀ ਦੀ ਅਗਵਾਈ ਵਾਲੀ ਸਰਕਾਰ ਹੁਣ ਹੌਲੀ-ਹੌਲੀ ਪ੍ਰਸ਼ਾਸਨ 'ਚ ਲੋਕਾਂ ਦਾ ਭਰੋਸਾ ਜਿੱਤ ਰਹੀ ਹੈਉਪ ਮੁੱਖ ਮੰਤਰੀ ਨੇ ਵੀ ਰੁਪਏ ਦੇਣ ਦਾ ਐਲਾਨ ਕੀਤਾ। ਗਿੱਦੜਬਾਹਾ 'ਚ ਪਸ਼ੂ ਚਾਰੇ ਦੀ ਫੈਕਟਰੀ ਨੂੰ ਅਪਗ੍ਰੇਡ ਕਰਨ ਲਈ 14.5 ਕਰੋੜ ਰੁਪਏ।

ਲੋਕਾਂ ਨੂੰ ਸੰਬੋਧਨ ਕਰਦਿਆਂ ਸਥਾਨਕ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਦਲਾਂ ਅਤੇ ਉਨ੍ਹਾਂ ਦੀ ਟਰਾਂਸਪੋਰਟ ਕੰਪਨੀ 'ਤੇ ਆਪਣਾ ਗੁੱਸਾ ਕੱਢਿਆ।

ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦਾ ਇੰਨੀ ਵੱਡੀ ਗਿਣਤੀ 'ਚ ਆਉਣ 'ਤੇ ਧੰਨਵਾਦ ਕੀਤਾ ਅਤੇ ਫੰਡ ਜਾਰੀ ਕਰਨ ਦੇ ਵਾਅਦਿਆਂ ਨਾਲ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Breaking : ਪੰਜਾਬ 'ਚ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖਾਹ, ਪੜ੍ਹੋ ਹੁਕਮਾਂ ਦੀ ਕਾਪੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget