ਪੜਚੋਲ ਕਰੋ

ਕਰਤਾਰਪੁਰ ਲਾਂਘੇ 'ਤੇ ਲੌਂਗੋਵਾਲ ਨੇ ਕੱਢੀ ਸਿੱਧੂ ਖਿਲਾਫ ਭੜਾਸ

ਅੰਮ੍ਰਿਤਸਰ: ਆਮ ਤੌਰ 'ਤੇ ਸਿਆਸੀ ਗੱਲਾਂ ਤੋਂ ਕੰਨੀ ਕਤਰਾਉਣ ਵਾਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨਵਜੋਤ ਸਿੰਘ ਸਿੱਧੂ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਰਤਾਰਪੁਰ ਲਾਂਘੇ ਨੂੰ ਖੁਲ੍ਹਵਾਉਣ ਲਈ ਲੰਬੇ ਸਮੇਂ ਤੋਂ ਕੋਸ਼ਿਸ਼ਾਂ ਕਰ ਰਹੀ ਹੈ ਜਦਕਿ ਨਵਜੋਤ ਸਿੱਧੂ ਤਾਂ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਝੂਠ ਬੋਲ ਰਿਹਾ ਹੈ। ਲੌਂਗੋਵਾਲ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਨੇ ਸਿੱਧੂ ਵੱਲੋਂ ਪਾਕਿਸਤਾਨੀ ਆਰਮੀ ਚੀਫ ਨੂੰ ਜੱਫੀ ਪਾਉਣ ਦੀ ਵੀ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਪਾਕਿਸਤਾਨੀ ਆਰਮੀ ਚੀਫ ਨੂੰ ਜੱਫੀ ਪਾਉਣ ਮਗਰੋਂ ਭਾਰਤ ਆ ਕੇ ਸਿਆਸਤ ਕਰਨ ਲੱਗ ਪਏ। ਦਰਅਸਲ ਇਹ ਸਿਆਸਤ ਕਰਤਾਰਪੁਰ ਲਾਂਘੇ ਨੂੰ ਖੁਲ੍ਹਵਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਮਗਰੋਂ ਸ਼ੁਰੂ ਹੋਈ ਹੈ। ਇਸ ਨੂੰ ਲੈ ਕੇ ਅਕਾਲੀ ਦਲ, ਬੀਜੇਪੀ ਤੇ ਅਕਾਲੀ ਦਲ ਆਪਣੇ-ਆਪਣੇ ਸਿਰ ਸਿਹਰਾ ਸਜ਼ਾ ਰਹੇ ਹਨ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੰਬੇ ਸਮੇਂ ਤੋਂ ਇਸ ਮੁੱਦੇ 'ਤੇ ਜੰਗ ਲੜਦੀ ਆ ਰਹੀ ਹੈ। ਸਮੇਂ-ਸਮੇਂ 'ਤੇ ਸ਼੍ਰੋਮਣੀ ਕਮੇਟੀ ਭਾਰਤ ਦੇ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਤੇ ਹੋਰ ਸਬੰਧਤ ਮੰਤਰੀਆਂ ਨੂੰ ਪੱਤਰ ਲਿਖਦੀ ਆ ਰਹੀ ਹੈ। ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਹ ਇਤਿਹਾਸਕ ਫੈਸਲਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਿੰਨੇ ਵੀ ਸਮਾਗਮ ਕਰਵਾਏ ਜਾਣਗੇ, ਉਹ ਸਭ ਸ਼੍ਰੋਮਣੀ ਕਮੇਟੀ ਵੱਲੋਂ ਹੋਣਗੇ। ਇਸ ਲਈ ਕੇਂਦਰ ਸਰਕਾਰ ਨੇ ਸ਼ੋਮਣੀ ਕਮੇਟੀ ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਸਰਕਾਰ ਨੂੰ ਰਸਤੇ ਬਣਾਉਣ ਵਿੱਚ ਕਿਸੇ ਸਹਿਯੋਗ ਦੀ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਇਸ ਵਿੱਚ ਸਰਕਾਰ ਦਾ ਸਹਿਯੋਗ ਕਰੇਗੀ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget