ਪੜਚੋਲ ਕਰੋ

ਸਕੂਲ ਫੀਸ ਮਾਮਲੇ 'ਚ ਹਾਈ ਕੋਰਟ ਦੇ ਫੈਸਲੇ ਨੂੰ ਕੈਪਟਨ ਸਰਕਾਰ ਦੀ ਚੁਣੌਤੀ

ਪ੍ਰਾਈਵੇਟ ਸਕੂਲ ਫੀਸ ਮਾਮਲੇ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

ਚੰਡੀਗੜ੍ਹ: ਪ੍ਰਾਈਵੇਟ ਸਕੂਲ ਫੀਸ ਮਾਮਲੇ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਪੰਜਾਬ ਸਰਕਾਰ ਨੇ ਹੁਣ ਇਸ ਮਾਮਲੇ ਤੇ ਇੱਕ ਐਲਪੀਏ ਦਾਇਰ ਕਰ ਸਿੰਗਲ ਜੱਜ ਦੇ 30 ਜੂਨ ਦੇ ਫ਼ੈਸਲੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। 30 ਜੂਨ ਦੇ ਆਪਣੇ ਫੈਸਲੇ ਵਿੱਚ, ਹਾਈ ਕੋਰਟ ਦੇ ਇੱਕ ਸਿੰਗਲ ਜੱਜ ਨੇ ਪ੍ਰਾਈਵੇਟ ਸਕੂਲਾਂ ਨੂੰ ਵੱਡੀ ਰਾਹਤ ਦਿੱਤੀ ਸੀ।ਇਸ ਫੈਸਲੇ ਮੁਤਾਬਿਕ ਪ੍ਰਾਈਵੇਟ ਸਕੂਲਾਂ ਨੂੰ ਹਰ ਕਿਸਮ ਦੀ ਫੀਸ ਇਕੱਠੀ ਕਰਨ ਲਈ ਖੁੱਲ੍ਹ ਦਿੱਤੀ ਗਈ ਸੀ ਭਾਵੇਂ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਮਿਲੀਆਂ ਹੋਣ ਜਾਂ ਨਹੀਂ। ਹਾਈਕੋਰਟ ਦੇ ਅਦੇਸ਼ਾਂ ਮੁਤਾਬਕ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ, ਐਡਮਿਸ਼ਨ ਫੀਸ, ਬੱਸਾਂ ਦਾ ਕਰਇਆ ਲੈ ਸਕਦੇ ਹਨ।30 ਜੂਨ ਦੇ ਹੁਕਮਾਂ ਤੋਂ ਬਾਅਦ ਪ੍ਰਾਈਵੇਟ ਸਕੂਲ ਤਿੰਨ ਮਹੀਨੇ ਦੀ ਫੀਸ ਲੈ ਸਕਦੇ ਹਨ।ਹਾਲਾਂਕਿ ਫੀਸ ਦਾ ਸਟਕਚਰ ਪਿਛਲੇ ਸਾਲ ਵਾਲਾ ਹੀ ਹੋਵੇਗਾ, ਯਾਨੀ ਫੀਸ 'ਚ ਜਿਹੜਾ 8% ਵਾਧਾ ਹੁੰਦਾ ਹੈ, ਉਹ ਨਹੀਂ ਹੋਵੇਗਾ।ਪਰ ਹੁਣ ਪੰਜਾਬ ਸਰਕਾਰ ਇਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਹੈ। ਇਹ ਮਾਮਲਾ ਬੁੱਧਵਾਰ ਦੀ ਕੈਬਨਿਟ ਮੀਟਿੰਗ ਵਿੱਚ ਵਿਚਾਰ ਵਟਾਂਦਰੇ ਲਈ ਆਇਆ ਸੀ ਜਿਸ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਾਈ ਕੋਰਟ ਵਿੱਚ ਐਲਪੀਏ ਦਾਇਰ ਕਰਨ ਲਈ ਕਿਹਾ ਗਿਆ ਸੀ।ਤੁਹਾਨੂੰ ਦਸ ਦੇਈਏ ਕਿ ਮਾਪਿਆਂ ਦੀ ਮੰਗ ਹੈ ਕਿ 'No School No Fees'।ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਮਾਪਿਆਂ ਤੇ ਸਕੂਲ ਐਸੋਸੀਏਸ਼ਨ ਨਾਲ 2 ਮੀਟਿੰਗਾਂ ਵੀ ਕੀਤੀਆਂ ਗਈਆਂ ਸਨ, ਜੋ ਬੇਨਤੀਜਾ ਰਹੀਆਂ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget