ਪੜਚੋਲ ਕਰੋ

ਕੋਈ ਸਿੱਖ ਨਹੀਂ ਚਾਹੁੰਦਾ ਖਾਲਿਸਤਾਨ, ਕੈਪਟਨ ਦਾ ਦਾਅਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਈ ਵੀ ਸਿੱਖ ਖਾਲਿਸਤਾਨ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਸਿਰਫ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵਰਗੇ ਲੋਕ ਕਰਦੇ ਹਨ। ਕੈਪਟਨ ਨੇ ਕਿਹਾ ਕਿ ਹਰ ਸਿੱਖ ਦੇਸ਼ ਨਾਲ ਡਟ ਕੇ ਖੜ੍ਹਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਈ ਵੀ ਸਿੱਖ ਖਾਲਿਸਤਾਨ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਸਿਰਫ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵਰਗੇ ਲੋਕ ਕਰਦੇ ਹਨ। ਕੈਪਟਨ ਨੇ ਕਿਹਾ ਕਿ ਹਰ ਸਿੱਖ ਦੇਸ਼ ਨਾਲ ਡਟ ਕੇ ਖੜ੍ਹਾ ਹੈ। ਦਰਅਸਲ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਪੱਤਰਕਾਰ ਨੇ ਕੈਪਟਨ ਦਾ ਧਿਆਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਾਲਿਸਤਾਨ ਬਾਰੇ ਬਿਆਨ ਵੱਲ ਦਿਵਾਇਆ ਤਾਂ ਉਨ੍ਹਾਂ ਨੇ ਜਥੇਦਾਰ ਬਾਰੇ ਕੋਈ ਵੀ ਟਿੱਪਣੀ ਤੋਂ ਟਾਲਾ ਵੱਟਦਿਆਂ ਕਿਹਾ ਕਿ ਕੋਈ ਵੀ ਸਿੱਖ ਖਾਲਿਸਤਾਨ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦੇਸ਼ ਦੇ ਨਾਲ ਖੜ੍ਹਾ ਹੈ। ਸਾਡੇ ਸਿੱਖ ਭਰਾ ਦੇਸ਼ ਦੀ ਰੱਖਿਆ ਲਈ ਸ਼ਹਾਦਤ ਦੇ ਰਹੇ ਹਨ। ਕੋਈ ਵੀ ਸਿੱਖ ਖਾਲਿਸਤਾਨ ਨਹੀਂ ਚਾਹੁੰਦਾ। ਸਿਰਫ ਪੰਨੂੰ ਵਰਗੇ ਲੋਕ ਇਹ ਚਾਹੁੰਦੇ ਹਨ। ਪੰਨੂੰ ਹੁਣ ਸਿੱਧੇ ਅੱਤਵਾਦ ਵਿੱਚ ਸ਼ਾਮਲ ਹੋ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ, ਕੈਪਟਨ ਨੇ ਕਿਹਾ ਕਿ ਕੋਰੋਨਾ ਦੀ ਲਾਗ ਪਾਕਿਸਤਾਨ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਜੇ ਸਰੀਰਕ ਦੂਰੀਆਂ ਦਾ ਧਿਆਨ ਰੱਖਿਆ ਜਾਵੇ ਤਾਂ ਪੰਜਾਬ ਸਰਕਾਰ ਇਸ ਨੂੰ ਖੋਲ੍ਹਣ ਲਈ ਸਹਿਮਤ ਹੈ। ਹਾਲਾਂਕਿ ਇਸ ਬਾਰੇ ਫੈਸਲਾ ਕੇਂਦਰ ਸਰਕਾਰ ਨੂੰ ਲੈਣਾ ਪਏਗਾ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ

Embed widget