ਪੜਚੋਲ ਕਰੋ

Punjab News: ਫ਼ਰੀਦਕੋਟ ਵਾਸੀਆਂ ਲਈ ਮੈਡੀਕਲ ਸਹੂਲਤਾਂ ਦੇਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਸੰਧਵਾ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਦੀਆਂ ਖ਼ਸਤਾ ਹਾਲਤ ਇਮਾਰਤਾਂ ਨੂੰ ਛੇਤੀ ਤੋਂ ਛੇਤੀ ਨਵਿਆਉਣ ਲਈ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਛੇਤੀ ਹੀ ਕਰੋੜਾਂ ਰੁਪਏ ਦੇ ਫ਼ੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾਣਗੇ।

ਉਨ੍ਹਾਂ ਇਹ ਭਰੋਸਾ ਵਿਧਾਨ ਸਭਾ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਵਿਧਾਇਕਾਂ, ਸਿਹਤ ਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਸਿਹਤ ਟੀਮ ਨਾਲ ਮੀਟਿੰਗ ਦੌਰਾਨ ਦਿਵਾਇਆ। ਸੰਧਵਾਂ ਨੇ ਆਖਿਆ ਕਿ ਫ਼ਰੀਦਕੋਟ ਵਾਸੀਆਂ ਨੂੰ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਦੀਆਂ ਖ਼ਸਤਾ ਹਾਲਤ ਇਮਾਰਤਾਂ ਨੂੰ ਛੇਤੀ ਤੋਂ ਛੇਤੀ ਨਵਿਆਉਣ ਲਈ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।

ਸਪੀਕਰ ਨੇ ਕਿਹਾ ਕਿ ਫ਼ਰੀਦਕੋਟ ਦੇ ਜ਼ਿਲ੍ਹਾ ਹਸਪਤਾਲ ਵਿੱਚ 6.33 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਐਮ.ਐਚ.ਸੀ. ਦੀ 30 ਬੈੱਡਾਂ ਦੀ ਨਵੀਂ ਇਮਾਰਤ ਦਾ ਕੰਮ ਸਮਾਂਬੱਧ ਤਰੀਕੇ ਨਾਂਲ ਮੁਕੰਮਲ ਕੀਤਾ ਜਾਵੇ ਅਤੇ ਇਸ ਹਸਪਤਾਲ ਵਿੱਚ ਬਲੱਡ ਬੈਂਕ ਸਥਾਪਤ ਕਰਨ ਦੀ ਜ਼ਰੂਰਤ ਵੱਲ ਵੀ ਧਿਆਨ ਕੇਂਦਰਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਨੂੰ ਸਬ-ਡਿਵੀਜ਼ਨਲ ਹਸਪਤਾਲ ਬਣਾਉਣ ਸਬੰਧੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕੋਟਕਪੂਰਾ ਦੇ ਸਬ-ਡਿਵੀਜ਼ਨਲ ਹਸਪਤਾਲ ਸਣੇ ਜ਼ਿਲ੍ਹੇ ਵਿੱਚ ਦੋ ਸਬ-ਡਿਵੀਜ਼ਨਲ ਹਸਪਤਾਲ ਹੋ ਜਾਣਗੇ। ਇਸ ਸਬੰਧੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਸਿੰਘ ਨੇ ਭਰੋਸਾ ਦਿਵਾਇਆ ਕਿ ਸੀ.ਐਚ.ਸੀ. ਜੈਤੋ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਸਬੰਧੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇਗੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਸਿਵਲ ਹਸਪਤਾਲ ਨੂੰ ਹਾਟ-ਲਾਈਨ ਬਿਜਲੀ ਸਹੂਲਤ ਉਪਲਬਧ ਕਰਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਲੋੜ ਮੁਤਾਬਕ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨ ਲਈ ਆਖਿਆ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਸੂਬੇ ਭਰ ਵਿੱਚ ਸਿਹਤ ਵਿਭਾਗ ਦੀ ਪੁਨਰ-ਸੰਚਰਨਾ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀ ਘਾਟ ਪੂਰੀ ਹੋ ਜਾਵੇਗੀ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਵਿਭਾਗ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਤੇ ਗਣਤੰਤਰ ਦਿਵਸ ਮੌਕੇ ਸਨਮਾਨਤ ਵੀ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget