ਪੜਚੋਲ ਕਰੋ

ਖ਼ੁਦਕੁਸ਼ੀਆਂ ਨਹੀਂ, ਹੁਣ ਸੰਘਰਸ਼ ਦਾ ਝੰਡਾ ਚੁੱਕੋ! ਅੱਜ ਨਹੀਂ ਤਾਂ ਕੱਲ੍ਹ ਜਿੱਤਾਂਗੇ, ਕਿਸਾਨਾਂ ਨੂੰ ਅਪੀਲ

ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ: ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਚੱਲਦੇ ਸੰਘਰਸ਼ ਦੌਰਾਨ ਬੀਤੇ ਕੁਝ ਦਿਨਾਂ 'ਚ ਹੋਈਆਂ ਖ਼ੁਦਕੁਸ਼ੀਆਂ ਸਾਡੇ ਸਭ ਲਈ ਚਿੰਤਾ ਦਾ ਵਿਸ਼ਾ ਹੈ। ਬੁਰਜ਼ਗਿੱਲ ਤੇ ਜਗਮੋਹਨ ਸਿੰਘ ਨੇ ਕਿਹਾ ਕਿ ਸੰਘਰਸ਼ ਇੱਕੋ ਇੱਕ ਹੱਲ ਹੈ, ਸਾਡੇ ਸੰਘਰਸ਼ ਲੰਮੇ ਚੱਲ ਸਕਦੇ ਹਨ, ਪਰ ਅਸੀਂ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿਆਂਗੇ। ਬੁਰਜ਼ਗਿੱਲ ਤੇ ਜਗਮੋਹਨ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਵਰਗਾ ਕਦਮ ਚੁੱਕਣਾ ਬੁਜ਼ਦਿਲੀ ਹੈ। ਕਿਸਾਨਾਂ ਨੇ ਆਪਣੇ ਇਸ ਅੰਦੋਲਨ ਦੌਰਾਨ ਜਿਹੜੇ ਹੌਂਸਲੇ ਦਾ ਸਬੂਤ ਦਿੱਤਾ ਹੈ, ਉਸ ਹੌਂਸਲੇ ਦੀ ਚਰਚਾ ਇਸ ਵੇਲੇ ਪੂਰੀ ਦੁਨੀਆਂ ਵਿਚ ਹੈ। ਉਨ੍ਹਾਂ ਕਿਹਾ ਕਿ ਜੋ ਹਾਲਾਤ ਕਿਸਾਨਾਂ ਦੇ ਸਰਕਾਰਾਂ ਨੇ ਬਣਾਏ ਹਨ, ਇਸ ਕਰਕੇ ਕਿਸਾਨ ਨੇ ਪਿਛਲੇ ਸਾਲਾਂ ਵਿੱਚ ਖੁਦ ਨੂੰ ਖੁਦਕੁਸ਼ੀਆਂ ਦੇ ਰਾਹ ਤੋਰ ਲਿਆ ਸੀ, ਜਦੋਂਕਿ ਹੁਣ ਕਿਸਾਨਾਂ ਨੇ ਸਰਕਾਰ ਨੂੰ ਸ਼ਾਂਤਮਈ ਅੰਦੋਲਨ ਕਰਕੇ ਮਜ਼ਬੂਰ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ। ਪੰਜਾਬ ਦੇ ਕਿਸਾਨਾਂ ਨੂੰ ਇਸ ਵੇਲੇ ਸੰਘਰਸ਼ ਵਿਚ ਵੱਡੇ ਭਰਾ ਦਾ ਰੋਲ ਮਿਲਿਆ ਹੈ ਤੇ ਵੱਡਾ ਭਰਾ ਖ਼ੁਦਕੁਸ਼ੀ ਨਹੀਂ ਕਰ ਸਕਦਾ ਇਸ ਕਰਕੇ ਭੁੱਲ ਕੇ ਵੀ ਖ਼ੁਦਕੁਸ਼ੀ ਬਾਰੇ ਨਾ ਸੋਚੋ। ਆਪਾਂ ਜਿਸ ਹੌਂਸਲੇ ਨਾਲ ਇਹ ਸੰਘਰਸ਼ ਚਲਾ ਰਹੇ ਹਾਂ ਯਕੀਨੀ ਜਿੱਤ ਆਪਣੀ ਹੀ ਹੋਣੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget