ਪੜਚੋਲ ਕਰੋ

ਕੈਪਟਨ ਸਰਕਾਰ ਨੇ ਸਾਲ ਚੜ੍ਹਦਿਆਂ ਹੀ ਮੁਲਾਜ਼ਮਾਂ ਨੂੰ ਵੱਡਾ ਝਟਕਾ!

ਕੈਪਟਨ ਸਰਕਾਰ ਨੇ ਸਾਲ ਚੜ੍ਹਦਿਆਂ ਹੀ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਹੁਣ ਹੜਤਾਲਾਂ ਤੇ ਧਰਨੇ-ਮੁਜ਼ਾਹਰੇ ਕਰਨ ਵਾਲਿਆਂ ਕਰਮਚਾਰੀਆਂ ਨਾਲ ਸਖਤੀ ਵਰਤੇਗੀ। ਸਰਕਾਰ ਨੇ ਹੜਤਾਲ ਦੌਰਾਨ ‘ਕੰਮ ਨਹੀਂ ਤਨਖਾਹ ਨਹੀਂ’ ਦਾ ਫਾਰਮੂਲਾ ਲਾਗੂ ਕੀਤਾ ਹੈ। ਭਾਵ ਹੜਤਾਲੀ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲੇਗੀ। ਹੜਤਾਲ ਦੌਰਾਨ ਅਸਾਧਾਰਨ ਛੁੱਟੀ ਮੰਨ ਕੇ ਸਬੰਧਤ ਮੁਲਾਜ਼ਮਾਂ ਨੂੰ ਅਜਿਹੇ ਦਿਨਾਂ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ।

ਚੰਡੀਗੜ੍ਹ: ਕੈਪਟਨ ਸਰਕਾਰ ਨੇ ਸਾਲ ਚੜ੍ਹਦਿਆਂ ਹੀ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਹੁਣ ਹੜਤਾਲਾਂ ਤੇ ਧਰਨੇ-ਮੁਜ਼ਾਹਰੇ ਕਰਨ ਵਾਲਿਆਂ ਕਰਮਚਾਰੀਆਂ ਨਾਲ ਸਖਤੀ ਵਰਤੇਗੀ। ਸਰਕਾਰ ਨੇ ਹੜਤਾਲ ਦੌਰਾਨ ‘ਕੰਮ ਨਹੀਂ ਤਨਖਾਹ ਨਹੀਂ’ ਦਾ ਫਾਰਮੂਲਾ ਲਾਗੂ ਕੀਤਾ ਹੈ। ਭਾਵ ਹੜਤਾਲੀ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲੇਗੀ। ਹੜਤਾਲ ਦੌਰਾਨ ਅਸਾਧਾਰਨ ਛੁੱਟੀ ਮੰਨ ਕੇ ਸਬੰਧਤ ਮੁਲਾਜ਼ਮਾਂ ਨੂੰ ਅਜਿਹੇ ਦਿਨਾਂ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ। ਇਸ ਬਾਰੇ ਪੰਜਾਬ ਦੇ ਵਧੀਕ ਸਕੱਤਰ (ਪਰਸੋਨਲ) ਵੱਲੋਂ ਅਜਿਹਾ ਪੱਤਰ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਸਾਲ ਦੇ ਪਹਿਲੇ ਹੀ ਦਿਨ ਜਾਰੀ ਕੀਤਾ ਗਿਆ ਹੈ। ਇਸ ’ਚ ‘ਪੰਜਾਬ ਸਿਵਲ ਸੇਵਾਵਾਂ ਰੂਲਜ਼, ਜਿਲਦ 2 ਅਧੀਨ ਨਿਯਮ 3.17 ਏ (2), (3) ਤੇ ਨਿਯਮ 4.23 (ਅਨੁਲਾਗ ਏ) ਤਹਿਤ ਪੰਜਾਬ ਸਰਕਾਰ ਵੱਲੋਂ ਗਸ਼ਤੀ ਪੱਤਰ ਨੰਬਰ 3/67/90-2ਪੀਪੀ2/6367, ਮਿਤੀ 23 ਅਪਰੈਲ 1993 (ਅਨੁਲਾਗ ਬੀ) ਤਹਿਤ ਨਿਰਧਾਰਤ ਨੀਤੀ ਨੂੰ ਦੁਹਰਾਉਣ ਦੀ ਤਾਕੀਦ ਕੀਤੀ ਗਈ ਹੈ। ਇਸ ਨੀਤੀ ਮੁਤਾਬਕ ਹੜਤਾਲ ਦਾ ਸਮਾਂ ਬਤੌਰ ਅਸਾਧਾਰਨ ਛੁੱਟੀ (ਬਿਨਾਂ ਤਨਖਾਹ ਛੁੱਟੀ) ਗਿਣਿਆ ਜਾਵੇਗਾ। ਉਂਝ ਇਸ ਦੌਰਾਨ ਸੇਵਾ ਵਿੱਚ ਕੋਈ ਬਰੇਕ ਨਹੀਂ ਪਾਈ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਮੁਲਾਜ਼ਮ ਵਰਗ ’ਚ ਰੋਸ ਦੀ ਲਹਿਰ ਫੈਲਣ ਲੱਗੀ ਹੈ। ਮੁਲਾਜ਼ਮ ਜਥੇਬੰਦੀਆਂ ਨੇ ਇਸ ਫੈਸਲੇ ਨੂੰ ਹੱਕ ਮੰਗਣ ਵਾਲਿਆਂ ਦੀ ਸੰਘੀ ਨੱਪਣ ਦੇ ਤੁਲ ਗਰਦਾਨਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਲਾਜ਼ਮ ਵਿਰੋਧੀ ਤੇ ਜਮਹੂਰੀ ਹੱਕਾਂ ਉਤੇ ਛਾਪੇ ਵਾਲੇ ਬੇਤੁਕੇ ਪੱਤਰ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਕੈਪਟਨ ਸਰਕਾਰ ਨੂੰ ਚੋਣ ਵਾਅਦਿਆਂ ਵਿਚ ਐਲਾਨੀਆਂ ਮੁਲਾਜ਼ਮਾਂ ਮੰਗਾਂ 1 ਜਨਵਰੀ, 2016 ਤੋਂ ਲਾਗੂ ਕੀਤੇ ਜਾਣ ਵਾਲਾ ਛੇਵਾਂ ਤਨਖਾਹ ਕਮਿਸ਼ਨ ਦੇਣ ਦੀ ਮੰਗ ਦੁਹਰਾਈ ਤੇ ਕਿਹਾ ਕਿ ਪੱਤਰ ਵਾਪਸ ਨਾ ਲਏ ਤਾਂ ਮੰਚ ਵੱਲੋਂ ਸੋਮਵਾਰ ਨੂੰ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤੇ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
Punjab Congress News: ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...
ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Embed widget