ਪੜਚੋਲ ਕਰੋ

Punjab News: ਪੰਜਾਬੀਆਂ ਲਈ ਖੁਸ਼ਖ਼ਬਰੀ ! ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ, ਰਾਜਪਾਲ ਨੇ ਸਰਕਾਰ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ, ਜਾਣੋ ਕਿੰਨਾ ਲੋਕਾਂ ਨੂੰ ਹੋਵੇਗਾ ਫਾਇਦਾ ?

ਅਜਿਹੇ 'ਚ ਸਰਕਾਰ ਨਿਯਮਾਂ ਨੂੰ ਤੋੜਨ ਵਾਲਿਆਂ 'ਤੇ ਘੱਟੋ-ਘੱਟ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਲੱਗੇਗਾ ਤੇ  ਘੱਟੋ-ਘੱਟ ਪੰਜ ਸਾਲ ਦੀ ਸਜ਼ਾ ਵੀ ਹੋਵੇਗੀ ਜਿਸ ਨੂੰ ਦਸ ਸਾਲ ਤੱਕ ਵੀ ਵਧਾਇਆ ਜਾ ਸਕਦਾ ਹੈ।

Punjab News:  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।

ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ 'ਤੇ ਸਖ਼ਤ ਸਜ਼ਾ ਹੋਵੇਗੀ।

'ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024' 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ। ਹਾਲਾਂਕਿ ਇਸ 'ਚ ਇੱਕ ਗੱਲ ਸਪੱਸ਼ਟ ਹੈ ਕਿ ਇਸ ਹੁਕਮ ਮੁਤਾਬਕ, ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਸਿਰਫ ਪਲਾਟਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ।

ਸਰਕਾਰ ਨੇ ਇਹ ਸਖ਼ਤ ਫੈਸਲਾ ਲਿਆ ਹੈ ਕਿ ਭਵਿੱਖ ਵਿੱਚ ਗੈਰ ਕਾਨੂੰਨੀ ਕਲੋਨੀਆਂ ਨਾ ਕੱਟੀਆਂ ਜਾਣ। ਅਜਿਹੇ 'ਚ ਸਰਕਾਰ ਨਿਯਮਾਂ ਨੂੰ ਤੋੜਨ ਵਾਲਿਆਂ 'ਤੇ ਘੱਟੋ-ਘੱਟ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਲੱਗੇਗਾ ਤੇ  ਘੱਟੋ-ਘੱਟ ਪੰਜ ਸਾਲ ਦੀ ਸਜ਼ਾ ਵੀ ਹੋਵੇਗੀ ਜਿਸ ਨੂੰ ਦਸ ਸਾਲ ਤੱਕ ਵੀ ਵਧਾਇਆ ਜਾ ਸਕਦਾ ਹੈ।

ਇਸ ਐਕਟ ਨੂੰ ਵਿਧਾਨ ਸਭਾ 'ਚ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ। ਉਥੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget