ਪੜਚੋਲ ਕਰੋ
Advertisement
Stubble Burning:ਪੰਜਾਬ 'ਚ ਪਰਾਲੀ ਸਾੜਨ ਤੇ ਰੋਕ ਲਈ ਸਰਕਾਰ ਦਾ ਫੈਸਲਾ, ਪਿੰਡ ਪੱਧਰ ’ਤੇ ਨੋਡਲ ਅਫ਼ਸਰ ਹੋਣਗੇ ਨਿਯੁਕਤ
ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਉਣ ਵਾਲੇ ਸਾਉਣੀ ਦੇ ਮੌਸਮ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਕੇਂਦਰਿਤ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਉਣ ਵਾਲੇ ਸਾਉਣੀ ਦੇ ਮੌਸਮ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਕੇਂਦਰਿਤ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿਗਰਾਨੀ ਕਰਨ ਅਤੇ ਤੁਰੰਤ ਰਿਪੋਰਟ ਕਰਨ ਲਈ ਪਿੰਡ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ।
ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ, ਰਾਜ ਭਰ ਵਿੱਚ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਬਾਰੇ ਅਸਲ ਸਮੇਂ ਦੇ ਅਪਡੇਟਸ ਪ੍ਰਾਪਤ ਕਰਨ ਲਈ ਇੱਕ ਵਿਲੱਖਣ ਮੋਬਾਈਲ ਐਪ ਵੀ ਵਿਕਸਿਤ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement