ਪੜਚੋਲ ਕਰੋ

Panchayat Elections: ਪੰਚਾਇਤੀ ਚੋਣਾਂ ਲਈ ਅੱਜ ਤੋਂ ਭੱਖਿਆ ਮਾਹੌਲ, ਨਾਮਜ਼ਦਗੀਆਂ ਅੱਜ ਭਰਨੀਆਂ ਸ਼ੁਰੂ 4 ਅਕਤੂਬਰ ਤੱਕ ਲੱਗਣਗੀਆਂ ਰੌਣਕਾਂ

Panchayat Elections: ਇਸ ਤੋਂ ਬਾਅਦ 5 ਅਕਤੂਬਰ ਨੂੰ ਕਾਗਜ਼ਾਂ ਦੀ ਪੜਤਾ ਕੀਤੀ ਜਾਵੇਗੀ ਅਤੇ ਫਿਰ 7 ਅਕਤੂਬਰ ਨੂੰ ਚੋਣ ਨਾਲ ਲੜਨ ਵਾਲਾ ਚਾਹਵਾਨ ਆਪਣੀ ਨਾਮਜ਼ਦਗੀ ਵਾਪਸ ਲੈ ਸਕਦਾ ਹੈ। ਪੰਜਾਬ ਦੀਆਂ 13,237 ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ 15 ਅਕਤੂਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 4 ਅਕਤੂਬਰ ਤੱਕ ਚੱਲੇਗੀ।

ਇਸ ਤੋਂ ਬਾਅਦ 5 ਅਕਤੂਬਰ ਨੂੰ ਕਾਗਜ਼ਾਂ ਦੀ ਪੜਤਾ ਕੀਤੀ ਜਾਵੇਗੀ ਅਤੇ ਫਿਰ 7 ਅਕਤੂਬਰ ਨੂੰ ਚੋਣ ਨਾਲ ਲੜਨ ਵਾਲਾ ਚਾਹਵਾਨ ਆਪਣੀ ਨਾਮਜ਼ਦਗੀ ਵਾਪਸ ਲੈ ਸਕਦਾ ਹੈ। ਪੰਜਾਬ ਦੀਆਂ 13,237 ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਹੋਣੇ ਹਨ ਜਿਨ੍ਹਾਂ ’ਚੋਂ 13,237 ਸਰਪੰਚ ਅਤੇ 84,437 ਪੰਚ ਚੁਣੇ ਜਾਣਗੇ। ਵੋਟਾਂ ਲਈ 19,110 ਪੋਲਿੰਗ ਬੂਥ ਬਣਾਏ ਜਾਣਗੇ।

ਪੰਜਾਬ ਰਾਜ ਚੋਣ ਕਮਿਸ਼ਨ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਵਾਲਾ 99 ਪੰਨਿਆਂ ਦਾ ਕਿਤਾਬਚਾ ਜਾਰੀ ਕੀਤਾ ਹੈ।ਪੰਚਾਇਤ ਚੋਣਾਂ ਲਈ ਐੱਸਡੀਐੱਮਜ਼ ਨੂੰ ਨੋਡਲ ਅਫ਼ਸਰ ਲਗਾਇਆ ਹੈ, ਜਿਨ੍ਹਾਂ ਨਾਮਜ਼ਦਗੀ ਪੱਤਰ ਲੈਣ ਲਈ ਸਬੰਧਤ ਸਥਾਨ ਵੀ ਨਿਸ਼ਚਿਤ ਕਰ ਦਿੱਤੇ ਹਨ।

ਹਰ ਬਲਾਕ ਲਈ ਵੱਖਰਾ ਸਥਾਨ ਹੋਵੇਗਾ ਜਿੱਥੇ ਰਿਟਰਨਿੰਗ ਅਫ਼ਸਰ ਮੌਜੂਦ ਰਹਿਣਗੇ। ਚੋਣਾਂ ਲੜਨ ਦੇ ਚਾਹਵਾਨਾਂ ਵੱਲੋਂ ਸਿਆਸੀ ਗਤੀਵਿਧੀਆਂ ਵਧਾ ਦਿੱਤੀਆਂ ਗਈਆਂ ਹਨ ਅਤੇ ਉਹ ‘ਕੋਈ ਬਕਾਇਆ ਨਹੀਂ’ ਦਾ ਸਰਟੀਫਿਕੇਟ ਲੈਣ ਲਈ ਭੱਜ-ਨੱਠ ਵਿਚ ਪੈ ਗਏ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਉਮੀਦਵਾਰਾਂ ਨੂੰ ਆਪਣੀ ਸੰਪਤੀ ਅਤੇ ਆਮਦਨ ਦੇ ਵੇਰਵੇ ਵੀ ਨਸ਼ਰ ਕਰਨੇ ਪੈਣਗੇ।
 
ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget