ਪੜਚੋਲ ਕਰੋ

Punjab News: ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

Punjab News: ਹੁਣ ਤੱਕ ਵਿਧਾਇਕ ਦਿਨੇਸ਼ ਚੱਢਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਕਾਲੀ ਦਲ ਦੇ ਆਗੂ ਅਤੇ ਸਾਬਕਾ ਐਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਗੋਗੀ ਦਾ ਕਹਿਣਾ ਹੈ ਕਿ ਵਿਧਾਇਕ ਨੂੰ ਕਾਨੂੰਨ ਦੀ ਪਾਲਣਾ ਕਰਦਿਆਂ ਅਦਾਲਤ ਵਿੱਚ ਪੇਸ਼ ਹੋਣਾ...

Punjab News: ਪੰਜਾਬ ਦੇ ਰੋਪੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪੁਲਿਸ ਵੱਲੋਂ 6 ਜੁਲਾਈ, 2020 ਨੂੰ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਕੋਰੋਨਾ ਦੇ ਦੌਰ ਦੌਰਾਨ ਵਿਧਾਇਕ ਦਿਨੇਸ਼ ਚੱਢਾ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਧਰਨਾ ਦੇਣ ਦੇ ਦੋਸ਼ ਵਿੱਚ ਕੇਸ ਦਰਜ਼ ਕੀਤਾ ਗਿਆ ਸੀ।

ਪੁਲਿਸ ਨੇ ਇਨ੍ਹਾਂ ਪੰਜਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 188, 283, 269, 270 ਅਤੇ ਆਫ਼ਤ ਪ੍ਰਬੰਧਨ ਐਕਟ 2005 ਦੀਆਂ ਧਾਰਾਵਾਂ 51, 52 ਅਤੇ 60 ਤਹਿਤ ਕੇਸ ਦਰਜ਼ ਕੀਤਾ ਸੀ। ਇਸ ਮਾਮਲੇ ਵਿੱਚ ਵਿਧਾਇਕ ਦਿਨੇਸ਼ ਚੱਢਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਜਗਮਿਲਾਪ ਸਿੰਘ ਖੁਸ਼ਦਿਲ ਦੀ ਅਦਾਲਤ ਨੇ 11 ਜਨਵਰੀ 2023 ਨੂੰ ਦਿਨੇਸ਼ ਚੱਢਾ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

ਹੁਣ ਤੱਕ ਵਿਧਾਇਕ ਦਿਨੇਸ਼ ਚੱਢਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਕਾਲੀ ਦਲ ਦੇ ਆਗੂ ਅਤੇ ਸਾਬਕਾ ਐਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਗੋਗੀ ਦਾ ਕਹਿਣਾ ਹੈ ਕਿ ਵਿਧਾਇਕ ਨੂੰ ਕਾਨੂੰਨ ਦੀ ਪਾਲਣਾ ਕਰਦਿਆਂ ਅਦਾਲਤ ਵਿੱਚ ਪੇਸ਼ ਹੋਣਾ ਚਾਹੀਦਾ ਸੀ। ਜੇਕਰ ਉਨ੍ਹਾਂ ਨੂੰ ਜ਼ਮਾਨਤ ਦਾ ਡਰ ਹੈ ਤਾਂ ਉਹ ਉਨ੍ਹਾਂ ਦੀ ਜ਼ਮਾਨਤ ਦੇਣ ਲਈ ਤਿਆਰ ਹਨ।

ਗੋਗੀ ਦੇ ਬਿਆਨ ਦਾ ਵਿਰੋਧ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਭਗੌੜਾ ਨਹੀਂ ਹੈ। ਉਸ ਖਿਲਾਫ਼ ਕੋਈ ਅਪਰਾਧਿਕ ਮਾਮਲਾ ਦਰਜ਼ ਨਹੀਂ ਕੀਤਾ ਗਿਆ ਹੈ। ਗੋਗੀ ਨੂੰ ਜ਼ਮਾਨਤ ਦੇਣ ਦੀ ਸਲਾਹ ਆਪਣੇ ਕੋਲ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਡਿਫਾਲਟਰਾਂ ਲਈ ਜ਼ਮਾਨਤ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ: Viral Video: ਲੁਟੇਰੇ ਬਾਂਦਰ ਨੂੰ ਸ਼ਖਸ ਨੇ ਸਿਖਾਇਆ ਸਬਕ, ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Amritsar News : ਅੰਮ੍ਰਿਤਸਰ 'ਚ ਭਿਆਨਕ ਹਾਦਸਾ , ਟਾਇਰ ਫਟਣ ਕਾਰਨ ਸੜਕ 'ਤੇ ਪਲਟਿਆ ਕਣਕ ਦਾ ਭਰਿਆ ਟਰੱਕ

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget