ਪੜਚੋਲ ਕਰੋ

ਵਜ਼ੀਫੇ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਲੱਖਾਂ ਐਸ.ਸੀ. ਵਿਦਿਆਰਥੀ ਸਿੱਖਿਆ ਤੋਂ ਵਾਂਝੇ: 'ਆਪ'

ਪੰਜਾਬ 'ਚ ਪਿਛਲੇ 3 ਸਾਲਾਂ ਤੋਂ ਡਾ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਦੇ ਲਾਭਪਾਤਰੀ ਐਸ.ਸੀ ਵਿਦਿਆਰਥੀਆਂ ਦੇ ਵਜ਼ੀਫ਼ੇ ਨਾ ਜਾਰੀ ਹੋਣ ਤੇ ਆਮ ਆਦਮੀ ਪਾਰਟੀ ਨੇ ਕੀਤਾ ਸਖ਼ਤ ਵਿਰੋਧ।'ਆਪ' ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੂੰ ਦਲਿਤ ਵਿਰੋਧੀ ਜਮਾਤਾਂ ਕਿਹਾ।

ਚੰਡੀਗੜ੍ਹ: ਪੰਜਾਬ 'ਚ ਪਿਛਲੇ 3 ਸਾਲਾਂ ਤੋਂ ਡਾ. ਅੰਬੇਡਕਰ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਦੇ ਲਾਭਪਾਤਰੀ ਐਸ.ਸੀ ਵਿਦਿਆਰਥੀਆਂ ਦੇ ਵਜ਼ੀਫ਼ੇ ਨਾ ਜਾਰੀ ਹੋਣ ਤੇ ਆਮ ਆਦਮੀ ਪਾਰਟੀ ਨੇ ਕੀਤਾ ਸਖ਼ਤ ਵਿਰੋਧ।'ਆਪ' ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੂੰ ਦਲਿਤ ਵਿਰੋਧੀ ਜਮਾਤਾਂ ਕਿਹਾ। 'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਕੋਰ ਕਮੇਟੀ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਦੀ ਦਲਿਤ ਵਿਰੋਧੀ ਮਾਨਸਿਕਤਾ ਕਾਰਨ ਪਿਛਲੇ 2-3 ਸਾਲਾਂ ਤੋਂ ਇੱਕ ਲੱਖ ਤੋਂ ਵੱਧ ਐਸ.ਸੀ ਵਿਦਿਆਰਥੀ ਪੇਸ਼ੇਵਾਰਨਾ ਅਤੇ ਉੱਚ ਸਿੱਖਿਆ ਤੋਂ ਵਾਂਝੇ ਹੋ ਗਏ ਹਨ। 'ਆਪ' ਕੋਰ ਕਮੇਟੀ ਨੇ ਇਹ ਵੀ ਕਿਹਾ ਸਰਕਾਰੀ ਅੰਕੜੇ ਇਸ ਦੀ ਪੁਸ਼ਟੀ ਕਰਦੇ ਹਨ ਕਿ ਸਾਲ 2016-17 'ਚ ਸੂਬੇ ਦੇ ਇੰਜੀਨੀਅਰਿੰਗ, ਪਾਲੀਟੈਕਨਿਕ, ਹੋਮਿਓਪੈਥੀ, ਬੀ.ਐਡ., ਡਿਗਰੀ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਕਰੀਬ 3.5 ਲੱਖ ਐਸ.ਸੀ ਵਿਦਿਆਰਥੀ ਪੜ੍ਹਦੇ ਸਨ, 2018-19 'ਚ ਇਹ ਗਿਣਤੀ ਕਰੀਬ 2.5 ਲੱਖ ਰਹਿ ਗਈ ਹੈ। ਦੂਜੇ ਪਾਸੇ ਜੋ ਪੜਾਈ ਪੂਰੀ ਕਰ ਚੁੱਕੇ ਹਨ, ਉਨ੍ਹਾਂ 'ਚੋਂ ਬਹੁਤੇ ਡਿਗਰੀਆਂ/ਸਰਟੀਫਿਕੇਟਾਂ ਨੂੰ ਤਰਸ ਰਹੇ ਹਨ। ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਵਿੱਦਿਅਕ ਅਦਾਰਿਆਂ ਨੂੰ ਸਕਾਲਰਸ਼ਿਪ ਯੋਜਨਾ ਦੇ ਬਣਦੇ ਵਜ਼ੀਫ਼ਾ ਫ਼ੰਡ ਹੀ ਜਾਰੀ ਨਹੀਂ ਕੀਤੇ ਗਏ।ਤਾਜ਼ਾ ਅੰਕੜਿਆਂ ਮੁਤਾਬਿਕ ਇਹ ਰਕਮ 400 ਕਰੋੜ ਤੋਂ ਵੱਧ ਬਣਦੀ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫਰਵਰੀ 2016 'ਚ ਡਾ. ਅੰਬੇਡਕਰ ਸਕਾਲਰਸ਼ਿਪ ਸਕੀਮ ਅਧੀਨ 307 ਕਰੋੜ ਰੁਪਏ ਸੂਬੇ ਦੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਜਾਰੀ ਕੀਤੇ ਸਨ, ਉਸ ਉਪਰੰਤ ਇਸ ਯੋਜਨਾ ਤਹਿਤ ਸਰਕਾਰ ਨੇ ਕੋਈ ਫ਼ੰਡ ਜਾਰੀ ਨਹੀਂ ਕੀਤਾ। 'ਆਪ' ਵਿਧਾਇਕਾਂ ਨੇ ਬਾਦਲ ਸਰਕਾਰ ਦੌਰਾਨ ਸਾਲ 2011-12 ਤੋਂ 2016-17 ਤੱਕ ਇਸ ਵਜ਼ੀਫ਼ਾ ਯੋਜਨਾ ਦੇ ਤਾਜ਼ਾ ਆਡਿਟ ਦੌਰਾਨ ਸਾਹਮਣੇ ਆਏ 50 ਕਰੋੜ ਰੁਪਏ ਦੇ ਫਰਜ਼ੀਵਾੜੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਘੁਟਾਲੇ 'ਚ ਸ਼ਾਮਲ ਅਧਿਕਾਰੀਆਂ ਅਤੇ ਸੰਬੰਧਿਤ ਕਾਲਜਾਂ 'ਤੇ ਸਖ਼ਤ ਕਾਰਵਾਈ ਹੋਵੇ, ਪਰੰਤੂ ਇਸ ਤਰਾਂ ਦੇ ਘਪਲਿਆਂ ਦੀ ਆੜ 'ਚ ਉਨ੍ਹਾਂ ਸਰਕਾਰੀ ਜਾਂ ਨਿੱਜੀ ਅਦਾਰਿਆਂ ਦੇ ਫ਼ੰਡ ਨਹੀਂ ਰੋਕੇ ਜਾਣੇ ਚਾਹੀਦੇ ਜੋ ਸਾਫ਼-ਸੁਥਰੇ ਅਤੇ ਪਾਰਦਰਸ਼ੀ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget