ਪੜਚੋਲ ਕਰੋ

ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਬਾਰੇ ਵੱਡਾ ਖੁਲਾਸਾ

ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ’ਚ ਧਾਰਮਿਕ ਜਜ਼ਬਾਤਾਂ ਕਰਕੇ ਹੱਤਿਆ ਕੀਤੀ ਗਈ ਸੀ। ਇਸ ਪਿੱਛੇ ਕਿਸੇ ਜਥੇਬੰਦੀ ਜਾਂ ਗੈਂਗਸਟਰ ਦਾ ਕੋਈ ਹੱਥ ਨਹੀਂ। ਇਹ ਖੁਲਾਸਾ ਹੁਣ ਤੱਕ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਵਿੱਚ ਹੋਇਆ ਹੈ। ਪੁਲਿਸ ਸੂਤਰਾਂ ਦਾ ਦਾਅਵਾ ਹੈ ਕਿ ਮਹਿੰਦਰਪਾਲ ਬਿੱਟੂ ਦੀ ਹੱਤਿਆ ਸਬੰਧੀ ਅਜੇ ਤਕ ਕਿਸੇ ਬਾਹਰੀ ਤਾਕਤ ਦਾ ਹੱਥ ਹੋਣ ਦਾ ਸਬੂਤ ਨਹੀਂ ਮਿਲਿਆ।

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ’ਚ ਧਾਰਮਿਕ ਜਜ਼ਬਾਤਾਂ ਕਰਕੇ ਹੱਤਿਆ ਕੀਤੀ ਗਈ ਸੀ। ਇਸ ਪਿੱਛੇ ਕਿਸੇ ਜਥੇਬੰਦੀ ਜਾਂ ਗੈਂਗਸਟਰ ਦਾ ਕੋਈ ਹੱਥ ਨਹੀਂ। ਇਹ ਖੁਲਾਸਾ ਹੁਣ ਤੱਕ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਵਿੱਚ ਹੋਇਆ ਹੈ। ਪੁਲਿਸ ਸੂਤਰਾਂ ਦਾ ਦਾਅਵਾ ਹੈ ਕਿ ਮਹਿੰਦਰਪਾਲ ਬਿੱਟੂ ਦੀ ਹੱਤਿਆ ਸਬੰਧੀ ਅਜੇ ਤਕ ਕਿਸੇ ਬਾਹਰੀ ਤਾਕਤ ਦਾ ਹੱਥ ਹੋਣ ਦਾ ਸਬੂਤ ਨਹੀਂ ਮਿਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਪੰਜ ਮੁਲਜ਼ਮਾਂ ਤੋਂ ਅੱਠ ਦਿਨ ਪੁੱਛਗਿੱਛ ਕੀਤੀ। ਅੱਜ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਚਾਹੇ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਪਰ ਸੂਤਰਾਂ ਮੁਤਾਬਕ ਪੁਲਿਸ ਨੂੰ ਇਸ ਕੇਸ ਵਿੱਚ ਕਿਸੇ ਬਾਹਰੀ ਤਾਕਤ ਦਾ ਹੱਥ ਹੋਣ ਦਾ ਸਬੂਤ ਨਹੀਂ ਮਿਲਿਆ। ਪੁਲਿਸ ਮੁਤਾਬਕ ਕਤਲ ਦੀ ਸਾਜ਼ਿਸ਼ ਜੇਲ੍ਹ ਵਿੱਚ ਬੰਦ ਚਾਰ ਮੁਲਜ਼ਮਾਂ ਵੱਲੋਂ ਘੜੀ ਗਈ ਸੀ। ਇਨ੍ਹਾਂ ਵਿੱਚ ਉਮਰ ਕੈਦੀ ਗੁਰਸੇਵਕ ਸਿੰਘ ਝਿਓਰਹੇੜੀ, ਹਵਾਲਾਤੀ ਮਨਿੰਦਰ ਸਿੰਘ ਭਗੜਾਣਾ, ਲਖਵੀਰ ਸਿੰਘ ਸਲਾਣਾ ਤੇ ਕੈਦੀ ਹਰਪ੍ਰੀਤ ਸਿੰਘ ਨਾਗਰਾ ਸਮੇਤ ਹਵਾਲਾਤੀ ਜਸਪ੍ਰੀਤ ਸਿੰਘ ਉਰਫ਼ ਨਿਹਾਲ ਸਿੰਘ ਸ਼ਾਮਲ ਹਨ। ਪੁਲਿਸ ਸੂਤਰਾਂ ਮੁਤਾਬਕ ਪੁੱਛਗਿੱਛ ਦੌਰਾਨ ਘਟਨਾ ਪਿੱਛੇ ਕਿਸੇ ਵੀ ਖਾੜਕੂ ਤੇ ਗੈਂਗਸਟਰ ਗੁੱਟ ਸਮੇਤ ਕਿਸੇ ਰਾਜਸੀ ਜਾਂ ਹੋਰ ਵਿਅਕਤੀ ਦਾ ਹੱਥ ਹੋਣ ਦੀ ਗੱਲ ਸਾਹਮਣੇ ਨਹੀਂ ਆਈ। ਅਧਿਕਾਰੀਆਂ ਅਨੁਸਾਰ ਬਿੱਟੂ ਦੇ ਜੇਲ੍ਹ ਪੁੱਜਣ ’ਤੇ ਕਤਲ ਦੀ ਵਿਉਂਤਬੰਦੀ ਨਿਹਾਲ ਸਿੰਘ, ਗੁਰਸੇਵਕ ਤੇ ਮਨਿੰਦਰ ਨੇ ਨਵੰਬਰ ’ਚ ਕੀਤੀ ਸੀ। ਦਰਅਸਲ ਸਿਆਸੀ ਪਾਰਟੀਆਂ ਇਸ ਨੂੰ ਸਾਜ਼ਿਸ਼ ਕਰਾਰ ਦੇ ਰਹੀਆਂ ਹਨ। ਇਸ ਲਈ ਸਭ ਦੀਆਂ ਨਜ਼ਰਾਂ ਇਸ ਮਾਮਲੇ 'ਤੇ ਹਨ। ਇੱਕ ਗੈਂਗਸਟਰ ਗੁੱਟ ਨੇ ਵੀ ਫੇਸਬੁੱਕ 'ਤੇ ਪੋਸਟ ਪਾ ਜ਼ਿੰਮੇਵਾਰੀ ਲੈਣ ਦੀ ਚਰਚਾ ਸੀ। ਹੁਣ ਪੁਲਿਸ ਦਾ ਦਾਅਵਾ ਹੈ ਕਿ ਇਹ ਮੁਲਜ਼ਮਾਂ ਨੇ ਨਿੱਜੀ ਤੌਰ 'ਤੇ ਸਾਜਿਸ਼ ਘੜੀ ਸੀ। ਇਸ ਵਿੱਚ ਕੋਈ ਬਾਹਰੀ ਹੱਥ ਨਹੀਂ ਸੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget