ਪੜਚੋਲ ਕਰੋ

Punjab News: ਨਰਾਇਣ ਚੌੜਾ ਨੂੰ ਨਹੀਂ, ਸਗੋਂ ਪੰਥ ਚੋਂ ਛੇਕਿਆ ਜਾਵੇ ਸੁਖਬੀਰ ਬਾਦਲ, ਦਲ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੱਦਿਆ ਪੰਥਕ ਇਕੱਠ

ਬੀਤੇ ਦਿਨੀਂ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ  ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂਅ ਇੱਕ ਪੱਤਰ ਵਿੱਚ ਮੰਗ ਕੀਤੀ ਸੀ ਕਿ ਨਰਾਇਣ ਸਿੰਘ ਦੀ ਹਿਰਾਸਤ ਦੌਰਾਨ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਯੂਥ ਅਕਾਲੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Sikh News: ਸੁਖਬੀਰ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਉੱਤੇ ਹੁਣ ਪੰਥਕ ਸਿਆਸਤ ਗਰਮ ਹੋ ਗਈ ਹੈ। ਇਸ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਨਰਾਇਣ ਸਿੰਘ ਚੌੜਾ ਨੂੰ ਨਹੀਂ ਸੁਖਬੀਰ ਬਾਦਲ ਨੂੰ ਪੰਥ ਚੋਂ ਛੇਕਣ ਦੀ ਮੰਗ ਕੀਤੀ ਹੈ। 

ਮੀਡੀਆ ਦੇ ਮੁਖਾਤਬ ਹੁੰਦਿਆਂ ਉਨ੍ਹਾਂ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦੀ ਮੰਗ ਜਥੇਦਾਰ ਨੂੰ ਦਿੱਤੀ ਗਈ ਹੈ ਉਹ ਬੇਹੱਦ ਹੀ ਮੰਦਭਾਗੀ ਹੈ। ਇਸ ਨਾਲ ਨੁਕਸਾਨ ਹੋਵੇਗਾ ਤੇ ਉਹ ਇਸ ਦੀ ਨਿਖੇਧੀ ਕਰਦੇ ਹਨ।

ਸਿੱਥ ਜਥੇਬੰਦੀਆ ਨੇ ਕਿਹਾ ਕਿ ਪੰਥ ਵਿੱਚੋਂ ਨਰਾਇਣ ਸਿੰਘ ਚੌੜਾ ਨੂੰ ਨਹੀਂ ਸਗੋਂ ਸੁਖਬੀਰ ਬਾਦਲ ਨੂੰ ਛੇਕਿਆ ਜਾਣਾ ਚਾਹੀਦਾ ਹੈ ਤੇ ਚੌੜਾ ਨੂੰ ਪੰਥਕ ਯੋਧੇ ਦੇ ਨਾਂਅ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 'ਬਾਦਲ ਦਲ' ਦੇ ਗੁਨਾਹਾਂ ਦੀ ਸੂਚੀ ਬਹੁਤ ਲੰਬੀ ਹੈ ਤੇ ਉਨ੍ਹਾਂ ਨੇ ਹਮੇਸ਼ਾ ਪੰਥ ਤੇ ਪੰਜਾਬ ਨਾਲ ਗ਼ੱਦਾਰੀ ਕੀਤੀ ਹੈ ਇਸ ਲਈ ਬਾਦਲ ਨੂੰ ਪੰਥ ਵਿੱਚੋਂ ਛੇਕਿਆ ਜਾਣਾ ਚਾਹੀਦਾ ਹੈ।।

ਓਧਰ ਦੂਜੇ ਪਾਸੇ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਵੀ ਲਗਾਤਾਰ ਭਖਦਾ ਨਜ਼ਰ ਆ ਰਿਹਾ ਹੈ ਜਿਸ ਨੂੰ ਲੈ ਕੇ ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਪੰਥਕ ਇਕੱਠ ਸੱਦਿਆ ਹੈ। ਦਲ ਖਾਲਸਾ ਨੇ ਨਰਾਇਣ ਸਿੰਘ ਚੌੜਾ ਦੇ ਹੱਕ ਵਿਚ 18 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਥਕ ਇਕੱਠ ਸੱਦ ਲਿਆ ਹੈ। ਚੌੜਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਨਾਂ ਵਿੱਚ ਚੌੜਾ ਦੀ ਦਸਤਾਰ ਲਾਹੁਣ ਦਾ ਵੀ ਰੋਸ ਹੈ।।

ਦੱਸ ਦਈਏ ਕਿ ਬੀਤੇ ਦਿਨੀਂ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ  ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂਅ ਇੱਕ ਪੱਤਰ ਵਿੱਚ ਮੰਗ ਕੀਤੀ ਸੀ ਕਿ ਨਰਾਇਣ ਸਿੰਘ ਦੀ ਹਿਰਾਸਤ ਦੌਰਾਨ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਯੂਥ ਅਕਾਲੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ-Punjab News: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ, 22 IAS ਅਬਜ਼ਰਵਰ ਤੈਨਾਤ, 21 ਨੂੰ ਪੈਣਗੀਆਂ ਵੋਟਾਂ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget