ਪੜਚੋਲ ਕਰੋ

Fazlika News : ਨਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਖ਼ੈਰ ਨਹੀਂ, ਫਾਜ਼ਿਲਕਾ 'ਚ ਨਗਰ ਕੌਂਸਲ ਦੀ ਵੱਡੀ ਕਾਰਵਾਈ

illegal occupiers ਫਾਜ਼ਿਲਕਾ ਸ਼ਹਿਰ ਵਿਚ ਆਮ ਲੋਕਾਂ ਦੀ ਸਹੁਲਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਵੱਲੋਂ ਨਜਾਇਜ਼ ਕਬਜਿਆਂ ਖਿਲਾਫ ਅਭਿਆਨ ਚਲਾਇਆ ਗਿਆ...

Fazlika News - ਫਾਜ਼ਿਲਕਾ ਸ਼ਹਿਰ ਵਿਚ ਆਮ ਲੋਕਾਂ ਦੀ ਸਹੁਲਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਵੱਲੋਂ ਨਜਾਇਜ਼ ਕਬਜਿਆਂ ਖਿਲਾਫ ਅਭਿਆਨ ਚਲਾਇਆ ਗਿਆ। ਇਸ ਤਹਿਤ 8 ਲੋਕਾਂ ਦੇ ਚਲਾਨ ਕੀਤੇ ਗਏ ਹਨ।

ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਜਾਣਕਾਰੀ ਦਿੱਤੀ ਹੈ ਕਿ ਸੜਕਾਂ ਕਿਨਾਰੇ ਕੁਝ ਲੋਕਾਂ ਵੱਲੋਂ ਕੀਤੇ ਨਜਾਇਜ਼ ਕਬਜ਼ਿਆਂ ਕਾਰਨ ਆਮ ਨਾਗਰਿਕਾਂ ਨੂੰ ਮੁਸਕਿਲਾਂ ਆ ਰਹੀਆਂ ਸਨ ਅਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ। ਇਸ ਕਾਰਨ ਨਗਰ ਕੌਂਸਲ ਵੱਲੋਂ ਲੋਕਾਂ ਦੀ ਸਹੁਲਤ ਲਈ ਇਹ ਅਭਿਆਨ ਚਲਾਇਆ ਗਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ 8 ਲੋਕਾਂ ਦੇ ਚਲਾਨ ਕਰਨ ਦੇ ਨਾਲ ਨਾਲ ਨਜਾਇਜ਼ ਕਬਜਾ ਕਰਕੇ ਬੈਠੇ ਲੋਕਾਂ ਦਾ ਸਮਾਨ ਵੀ ਜਬਤ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੁਝ ਲੋਕਾਂ ਨੇ ਸਰਕਾਰੀ ਕੰਮ ਕਾਜ ਵਿਚ ਵਿਘਨ ਪਾਉਣ ਦੀ ਕੋਸਿ਼ਸ ਕੀਤੀ ਜਿਸ ਸਬੰਧੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ।

ਉਨ੍ਹਾਂ ਨੇ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਆਪਣੀ ਮਾਲਕੀ ਦੀ ਹਦੂਦ ਤੋਂ ਬਾਹਰ ਸਮਾਨ ਰੱਖ ਕੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਨਾ ਬਣੇ। ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਸਮੇਂ ਸਮੇਂ ਤੇ ਨਗਰ ਕੌਂਸਲ ਇਸ ਤਰਾਂ ਦੇ ਅਭਿਆਨ ਜਾਰੀ ਰੱਖੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget