ਪੜਚੋਲ ਕਰੋ

ਵਿਆਹ ਵਾਲਿਆਂ ਨੂੰ ਨਹੀਂ ਮਿਲ ਰਹੇ ਬੈਂਕਾਂ 'ਚੋਂ ਪੈਸੇ

ਜਲੰਧਰ : ਨੋਟ ਬੰਦੀ ਦੇ ਚੱਲਦੇ ਹੋਏ ਪ੍ਰੇਸ਼ਾਨ ਵਿਆਹ ਵਾਲੇ ਘਰਾਂ ਵਿੱਚ ਮੋਦੀ ਸਰਕਾਰ ਦੇ ਆਦੇਸ਼ ਦੇ ਬਾਵਜੂਦ ਖ਼ੁਸ਼ੀਆਂ ਨਹੀਂ ਆ ਰਹੀਆਂ ਹਨ। ਕੇਂਦਰ ਸਰਕਾਰ ਨੇ ਆਦੇਸ਼ ਦਿੱਤਾ ਹੋਇਆ ਹੈ ਕਿ ਜਿਨ੍ਹਾਂ ਦੇ ਘਰ ਵਿਆਹ ਹੈ ਉਹ ਬੈਂਕ ਵਿੱਚੋਂ ਕਾਰਡ ਦਿਖਾ ਕੇ ਢਾਈ ਲੱਖ ਰੁਪਏ ਤੱਕ ਕਢਵਾ ਸਕਦੇ ਹਨ। ਪਰ ਜਲੰਧਰ ਵਿੱਚ ਅਜਿਹਾ ਨਹੀਂ ਹੋ ਰਿਹਾ। ਇੱਥੋਂ ਦੀ ਗੁੜ ਮੰਡੀ ਵਿੱਚ ਪੰਜਾਬ ਨੈਸ਼ਨਲ ਬੈਂਕ ਵਿੱਚ ਵਿਆਹ ਦਾ ਕਾਰਡ ਲੈ ਕੇ ਪੈਸੇ ਕਢਵਾਉਣ ਲਈ ਆਏ ਇੱਕ ਜੋੜੇ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਆਦੇਸ਼ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੈਸੇ ਨਹੀਂ ਮਿਲ ਰਹੇ। ਦੂਜੇ ਪਾਸੇ ਬੈਂਕ ਦੇ ਮੈਨੇਜਰ ਦੇਵਰਾਜ ਕਲਸੀ ਨੇ ਦੱਸਿਆ ਕਿ ਕੈਸ਼ ਦੀ ਕਮੀ ਦੇ ਚੱਲਦੇ ਹੋਏ ਲੋਕਾਂ ਨੂੰ ਪੈਸੇ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਆਖਿਆ ਕਿ ਵਿਆਹ ਲਈ ਫ਼ਿਲਹਾਲ ਢਾਈ ਲੱਖ ਰੁਪਏ ਦੇਣ ਦਾ ਕੈਸ਼ ਹੀ ਨਹੀਂ ਹੈ। ਇਸ ਕਰ ਕੇ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ। ਅਜਿਹਾ ਹੀ ਹਾਲ ਗੁਰਦਾਸਪੁਰ ਵਿੱਚ ਵੀ ਦੇਖਣ ਨੂੰ ਮਿਲਿਆ। ਲੋਕਾਂ ਦੇ ਹੱਥਾਂ ਵਿੱਚ ਕਾਰਡ ਸਨ, ਪਰ ਬੈਂਕ ਵਿੱਚ ਕੈਸ਼ ਨਾ ਹੋਣ ਕਾਰਨ ਉਹਨਾਂ ਨੂੰ ਮਾਯੂਸ ਹੋ ਕੇ ਘਰ ਪਰਤਣਾ ਪੈ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Kalanaur 'ਚ ਪ੍ਰਾਈਵੇਟ ਹਸਪਤਾਲ ਦੇ ਬਾਹਰ ਧਮਾਕਾ, ਫਿਰੌਤੀ ਨਾ ਦੇਣ 'ਤੇ ਮਿਲੀਆਂ ਸੀ ਧਮਕੀਆਂ 
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ

Embed widget