ਪੜਚੋਲ ਕਰੋ

ਨੋਟਬੰਦੀ ਦੀ ਮਾਰ ਛੋਟੇ ਕਾਰੋਬਾਰੀਆਂ 'ਤੇ

ਚੰਡੀਗੜ੍ਹ: ਨੋਟਬੰਦੀ ਦੀ ਮਾਰ ਛੋਟੇ ਕਾਰੋਬਾਰੀਆਂ ਉੱਤੇ ਵੀ ਪੈਣ ਲੱਗੀ ਹੈ। ਖ਼ਾਸ ਤੌਰ ਉੱਤੇ ਕਰਿਆਨਾ ਕਾਰੋਬਾਰੀਆਂ ਦੀਆਂ ਦੁਕਾਨਾਂ ਉੱਤੇ ਮੰਦੀ ਸਾਫ਼ ਦੇਖੀ ਜਾ ਸਕਦੀ ਹੈ। ਪੇਂਡੂ ਇਲਾਕਿਆਂ ਵਿੱਚ ਨੋਟਬੰਦੀ ਦਾ ਕੀ ਅਸਰ ਹੈ? ਇਹ ਜਾਣਨ ਲਈ ਅੱਜ ਜਦੋਂ 'ਏਬੀਪੀ ਸਾਂਝਾ' ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਚੁੰਨੀ ਕਲਾਂ ਵਿੱਚ ਪਹੁੰਚਿਆ ਤਾਂ ਜ਼ਿਆਦਾਤਰ ਦੁਕਾਨਾਂ ਉੱਤੇ ਸੰਨਾਟਾ ਪਸਰਿਆ ਪਿਆ ਸੀ। ਕਰਿਆਨਾ ਦੁਕਾਨਾਂ ਉੱਤੇ ਲਿਖਿਆ ਹੋਇਆ ਸੀ 'ਇੱਥੇ ਪੰਜ ਸੌ ਤੇ ਇੱਕ ਹਜ਼ਾਰ ਰੁਪਏ ਦੇ ਨੋਟ ਨਹੀਂ ਚੱਲਦੇ।' ਦੁਕਾਨ ਦੇ ਮਾਲਕ ਸੂਰਜ ਨੇ ਦੱਸਿਆ ਕਿ ਆਮ ਦਿਨਾਂ ਦੇ ਮੁਕਾਬਲੇ ਇੱਕ-ਦੋ ਗਾਹਕ ਹੀ ਸਾਮਾਨ ਲੈਣ ਲਈ ਆ ਰਹੇ ਹਨ। ਕਾਰੋਬਾਰ ਪੁਰੀ ਤਰ੍ਹਾਂ ਠੱਪ ਹੈ ਤੇ ਆਮ ਦਿਨਾਂ ਦੇ ਮੁਕਾਬਲੇ ਸਿਰਫ਼ 20 ਫ਼ੀਸਦੀ ਕੰਮ ਰਹਿ ਗਿਆ ਹੈ। ਸੂਰਜ ਅਨੁਸਾਰ ਉਹ ਜ਼ਿਆਦਾਤਰ ਗਾਹਕਾਂ ਨੂੰ ਉਹ ਉਧਾਰ ਹੀ ਦੇ ਰਹੇ ਹਨ ਪਰ ਹੁਣ ਉਹ ਵੀ ਬੰਦ ਕਰ ਦਿੱਤਾ ਹੈ ਕਿ ਕਿਉਂਕਿ ਮੰਡੀ ਵਿੱਚੋਂ ਉਨ੍ਹਾਂ ਨੂੰ ਵੀ ਸਾਮਾਨ ਕੈਸ਼ ਕਾਰਨ ਨਹੀਂ ਮਿਲ ਰਿਹਾ। ਇਸ ਤਰ੍ਹਾਂ ਦੀ ਦਿੱਕਤ ਕਰਿਆਨਾ ਦੀ ਦੁਕਾਨ ਦੇ ਮਾਲਕ ਅੰਕਿਤ ਨੇ ਵੀ ਦੱਸੀ। ਅੰਕਿਤ ਅਨੁਸਾਰ ਜ਼ਿਆਦਾ ਸਾਮਾਨ ਹੋਣ ਦੀ ਸੂਰਤ ਵਿੱਚ ਉਹ ਚੈੱਕ ਰਾਹੀਂ ਪੇਮੈਂਟ ਲੈ ਰਹੇ ਹਨ ਪਰ ਅਜਿਹਾ ਗਾਹਕਾਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਇਲਾਕਿਆਂ ਦੇ ਬੈਂਕ ਵਿੱਚ ਕੈਸ਼ ਦੀ ਵੀ ਕਮੀ ਹੈ। ਇਸ ਕਰਕੇ ਲੋਕਾਂ ਨੂੰ ਪੈਸੇ ਬੈਂਕਾਂ ਵਿੱਚੋਂ ਨਹੀਂ ਮਿਲ ਰਿਹਾ। ਉਂਜ ਦੁਕਾਨਦਾਰ ਮੋਦੀ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਵੀ ਕਰ ਰਹੇ ਹਨ ਪਰ ਦੁਕਾਨਦਾਰਾਂ ਦਾ ਗਿਲਾ ਯੋਜਨਾ ਨੂੰ ਜਿਸ ਤਰੀਕੇ ਨਾਲ ਲਾਗੂ ਕੀਤਾ ਗਿਆ ਉਸ ਉੱਤੇ ਹੈ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget