ਪੜਚੋਲ ਕਰੋ

ਆਪਣੇ ਪੈਸਿਆਂ ਲਈ ਲੋਕ ਬੈਂਕਾਂ 'ਚ ਹੋ ਰਹੇ ਜਲੀਲ

ਫਿਰੋਜ਼ਪੁਰ: ਭਾਰਤ ਸਰਕਾਰ ਵੱਲੋਂ ਰਾਤੋ-ਰਾਤ 500 ਤੇ 1000 ਦੇ ਨੋਟ ਬੰਦ ਕਰਨ ਨਾਲ ਆਮ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ। ਪੈਸੇ ਮੁੱਕਣ ਦੀ ਕਰਕੇ ਸਵੇਰ ਤੋਂ ਹੀ ਬੈਂਕਾਂ ਮੂਹਰੇ ਜਾਣ ਵਾਲੇ ਲੋਕਾਂ ਨੂੰ ਬੈਂਕ ਅਧਿਕਾਰੀਆਂ ਦੀ ਜਲਾਲਤ ਤੋਂ ਬਾਅਦ ਗਾਰਡ ਤੋਂ ਥੱਪੜ ਵੀ ਖਾਣੇ ਪੈ ਰਹੇ ਹਨ। ਇਹ ਘਟਨਾ ਫਿ਼ਰੋਜ਼ਪੁਰ ਦੇ ਕਸਬਾ ਮਮਦੋਟ ਦੀ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਵਿੱਚ ਵਾਪਰੀ ਜਿੱਥੇ ਲੋਕਾਂ ਨੂੰ ਬੈਂਕ ਵਿੱਚ ਵੜਨ ਤੋਂ ਰੋਕਦਿਆਂ ਗਾਰਡ ਨੇ ਥੱਪੜੇ ਮਾਰਨੇ ਸ਼ੁਰੂ ਕਰ ਦਿੱਤੇ। ਗਾਰਡ ਵੱਲੋਂ ਗਾਹਕ ਨੂੰ ਮਾਰੇ ਥੱਪੜ ਦੀ ਸਾਹਮਣੇ ਆਈ ਵੀਡੀਓ ਨੇ ਜਿੱਥੇ ਬੈਂਕ ਅਧਿਕਾਰੀਆਂ ਦੇ ਆਮ ਲੋਕਾਂ ਪ੍ਰਤੀ ਮਾੜੇ ਰਵੱਈਏ ਦੀ ਪੋਲ ਖੋਲ੍ਹੀ ਹੈ, ਉੱਥੇ ਲੋਕਾਂ ਦੀ ਹੋ ਰਹੀ ਲੁੱਟ ਦੀ ਵੀ ਗਵਾਹੀ ਭਰੀ ਹੈ। ਦਰਅਸਲ ਘਰ ਦੇ ਗੁਜ਼ਾਰੇ ਲਈ ਆਪਣੇ ਕਾਰੋਬਾਰ ਛੱਡ ਕੇ ਬੈਂਕਾਂ ਵਿੱਚ ਸਾਰਾ ਦਿਨ ਖੜ੍ਹ ਕੇ ਆਪਣੇ ਹੀ ਪੈਸੇ ਲੈਣ ਵਾਲੇ ਲੋਕਾਂ ਨੂੰ ਬੇਇੱਜ਼ਤੀ ਕਰਵਾਉਣੀ ਹੈ ਰਹੀ ਹੈ। ਇਸ ਦੇ ਨਾਲ ਹੀ 500 ਤੇ 1000 ਦੇ ਨੋਟ ਬੰਦ ਹੋਣ ਕਰਕੇ ਮੱਚੀ ਹਫੜਾ-ਤਫੜੀ ਕਰਕੇ ਜਿੱਥੇ ਬਾਜ਼ਾਰ ਠੰਢੇ ਹਨ, ਉਥੇ ਪੈਸੇ ਨਾ ਹੋਣ ਕਰਕੇ ਆਪਣੇ ਘਰ ਦਾ ਖਰਚਾ ਚਲਾਉਣ ਲਈ ਲੋਕ ਸਵੇਰ ਤੋਂ ਹੀ ਲੰਮੀਆਂ ਕਤਾਰਾਂ ਵਿਚ ਖੜ੍ਹ ਪੈਸੇ ਮਿਲਣ ਦੀ ਉਡੀਕ ਕਰਦੇ ਹਨ। ਹੈਰਾਨੀ ਦੀ ਗੱਲ ਹੈ ਕਿ ਕਈ ਵਾਰ ਘੰਟਿਆਂਬੱਧੀ ਉਡੀਕ ਕਰਨ ਬਾਅਦ 2000, 4000 ਨਾਲ ਬੈਂਕ ਮੁਲਾਜ਼ਮ ਜਾਣ ਦਾ ਫਰਮਾਨ ਜਾਰੀ ਕਰ ਦਿੰਦੇ ਹਨ। ਕਈ ਵਾਰ ਆਈ.ਡੀ. ਕਾਰਡ ਜਾਂ ਕੋਈ ਹੋਰ ਕਾਗਜ਼ਾਤ ਨਾ ਹੋਣ ਦਾ ਬਹਾਨਾ ਬਣਾ ਪੈਸੇ ਦੇਣ ਤੋਂ ਇਨਕਾਰ ਕਰ ਦਿੰਦੇ ਹਨ। ਇਸ ਕਰਕੇ ਲੋਕਾਂ ਨੂੰ ਘੰਟਿਆਂਬੱਧੀ ਲਾਈਨ ਵਿਚ ਲੱਗ ਕੇ ਵੀ ਕੁਝ ਪੱਲੇ ਨਹੀਂ ਪੈਦਾ। ਅੱਜ ਸਟੇਟ ਬੈਂਕ ਆਫ ਇੰਡੀਆ ਦੀ ਮਮਦੋਟ ਬ੍ਰਾਂਚ ਵਿੱਚ ਗਾਰਡ ਨੇ ਬੈਂਕ ਵਿੱਚ ਜਾ ਕੇ ਗਾਹਕ ਨੂੰ ਥੱਪੜ ਜੜ ਦਿੱਤੇ। ਇਸ ਦੇ ਵਾਈਰਲ ਹੋਏ ਵੀਡੀਓ ਨੇ ਬੈਂਕਾਂ ਦੀ ਕਾਰਗੁਜਾਰੀ `ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

ਟਾਪ ਹੈਡਲਾਈਨ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget