ਪੜਚੋਲ ਕਰੋ

ਕੁਲਬੀਰ ਜ਼ੀਰਾ ਨੂੰ 'ਰਾਜੇ' ਦੇ ਹੱਕ 'ਚ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਨੋਟਿਸ ਜਾਰੀ

ਕੁਲਬੀਰ ਸਿੰਘ ਜ਼ੀਰਾ ਵੀਰਵਾਰ ਨੂੰ ਹਲਕਾ ਲੰਬੀ ਦੇ ਪਿੰਡ ਗੁਰੂਸਰ ਜੋਧਾ ਵਿੱਚ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ। ਉਨ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਠ ਕੀਤਾ ਤੇ ਲੋਕਾਂ ਨੂੰ ਰਾਜ ਵੜਿੰਗ ਲਈ ਵੋਟਾਂ ਕਰਨ ਦੀ ਅਪੀਲ ਕੀਤੀ।

ਚੰਡੀਗੜ੍ਹ: ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਰਿਟਰਨਿੰਗ ਅਫ਼ਸਰ ਡਾ. ਰਿਚਾ ਨੇ ਜੀਰਾ ਨੂੰ ਇਹ ਨੋਟਿਸ ਜਾਰੀ ਕੀਤਾ। ਦੱਸ ਦੇਈਏ ਕੁਲਬੀਰ ਸਿੰਘ ਜ਼ੀਰਾ ਵੀਰਵਾਰ ਨੂੰ ਹਲਕਾ ਲੰਬੀ ਦੇ ਪਿੰਡ ਗੁਰੂਸਰ ਜੋਧਾ ਵਿੱਚ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ। ਉਨ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਠ ਕੀਤਾ ਤੇ ਲੋਕਾਂ ਨੂੰ ਰਾਜ ਵੜਿੰਗ ਲਈ ਵੋਟਾਂ ਕਰਨ ਦੀ ਅਪੀਲ ਕੀਤੀ। ਇਸੇ ਕਰਕੇ ਰਿਟਰਨਿੰਗ ਅਫ਼ਸਰ ਡਾ. ਰਿਚਾ ਨੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਇਹ ਨੋਟਿਸ ਜਾਰੀ ਕਰ ਦਿੱਤਾ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget