ਪੜਚੋਲ ਕਰੋ

Yogi Adityanath: ਉੱਤਰ ਪ੍ਰਦੇਸ਼ ਦੇ CM ਯੋਗੀ ਮੁਸ਼ਕਲਾਂ 'ਚ ! ਜਥੇਦਾਰ ਨੇ ਭੇਜਿਆ ਨੋਟਿਸ, ਇੱਕ ਹਫ਼ਤੇ ਦਾ ਦਿੱਤਾ ਅਲਟੀਮੇਟਮ

CM Yogi Adityanath: ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਪਿੰਡ ਟਿੱਪਰੀਆਂ ਮਝਰਾ ਤਹਿਸੀਲ ਪੂਰਨਪੁਰ, ਜ਼ਿਲ੍ਹਾ ਪੀਲੀਭੀਤ ਉੱਤਰ ਪ੍ਰਦੇਸ਼ ਦੇ ਗ੍ਰੰਥੀ ਸਿੰਘ ਦੀ 13 ਸਾਲਾ ਬੱਚੀ ਨੂੰ ਕੁਝ ਵਿਅਕਤੀਆਂ ਵੱਲੋਂ ਅਗਵਾ ਕਰ ਕੇ

 CM Yogi Adityanath:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਦਰਅਸਲ ਉੱਤਰ ਪ੍ਰਦੇਸ਼  ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਾਬਾਲਿਗ ਧੀ ਦੇ ਅਗਵਾਕਾਰ, ਬਲਾਤਕਾਰੀਆਂ ਦੀ ਗ੍ਰਿਫਤਾਰੀ ਵਿਚ ਪੁਲਿਸ ਦੀ ਢਿੱਲਮੱਠ 'ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੰਦਿਆ ਆਖਿਆ ਹੈ ਕਿ ਜੇਕਰ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸਿੱਖ ਸੰਗਤ ਨੂੰ ਆਪਣੇ ਪੱਧਰ 'ਤੇ ਵੱਡੀ ਅਤੇ ਸਖ਼ਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ।


ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਪਿੰਡ ਟਿੱਪਰੀਆਂ ਮਝਰਾ ਤਹਿਸੀਲ ਪੂਰਨਪੁਰ, ਜ਼ਿਲ੍ਹਾ ਪੀਲੀਭੀਤ ਉੱਤਰ ਪ੍ਰਦੇਸ਼ ਦੇ ਗ੍ਰੰਥੀ ਸਿੰਘ ਦੀ 13 ਸਾਲਾ ਬੱਚੀ ਨੂੰ ਕੁਝ ਵਿਅਕਤੀਆਂ ਵੱਲੋਂ ਅਗਵਾ ਕਰ ਕੇ ਉਸ ਨਾਲ ਜਬਰ-ਜਨਾਹ ਕਰਨ ਦੀ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। 

ਉਨ੍ਹਾਂ ਦੱਸਿਆ ਕਿ ਪੀੜਤ ਬੱਚੀ ਨੇ ਅਦਾਲਤ ਵਿਚ ਆਪਣੇ ਬਿਆਨਾ ਦੌਰਾਨ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ ਪਰ ਉਥੋਂ ਦੀ ਸੰਗਤ ਤੇ ਪਤਾ ਲੱਗਾ ਹੈ ਕਿ ਸਥਾਨਕ ਪੁਲਿਸ ਅਧਿਕਾਰੀ ਦੇ ਰਸੂਖਵਾਨ ਮੁਲਜ਼ਮਾਂ ਦਾ ਪੱਖ ਪੂਰ ਰਹੇ ਹਨ ਅਤੇ ਸ਼ਰੇਆਮ ਆਖ ਰਹੇ ਹਨ ਕਿ ਕਿਸੇ ਵੀ ਸੂਰਤ ਵਿਚ ਇਨ੍ਹਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ।

 ਉਨ੍ਹਾਂ ਕਿਹਾ ਕਿ ਜੇ ਇਕ ਹਫਤੇ 'ਚ ਉੱਤਰ ਪ੍ਰਦੇਸ਼ ਪੁਲਿਸ ਨੇ ਸਾਰਿਆ ਨੂੰ ਗ੍ਰਿਫਤਾਰ ਨਾ ਕੀਤਾ ਤਾ ਸਿੱਖ ਸੰਗਤ ਗ੍ਰੰਥੀ ਸਿੰਘ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਆਪਣੇ ਪੱਧਰ 'ਤੇ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।

 

 

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget