ਪੜਚੋਲ ਕਰੋ

'ਆਪ' ਦੇ ਬਾਗੀਆਂ ਨੂੰ ਨੋਟਿਸ, ਅਯੋਗ ਕਰਾਰ ਦੇਣ ਦੀ ਤਿਆਰੀ?

ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੀ ਚਰਚਾ ਮਗਰੋਂ ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਦਾ ਮਾਮਲਾ ਮੁੜ ਗਰਮਾ ਗਿਆ ਹੈ। ਵਿਧਾਨ ਸਭਾ ਵੱਲੋਂ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕਰਦਿਆਂ 30 ਸਤੰਬਰ ਤੱਕ ਜਵਾਬ ਮੰਗਿਆ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੀ ਚਰਚਾ ਮਗਰੋਂ ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਦਾ ਮਾਮਲਾ ਮੁੜ ਗਰਮਾ ਗਿਆ ਹੈ। ਵਿਧਾਨ ਸਭਾ ਵੱਲੋਂ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕਰਦਿਆਂ 30 ਸਤੰਬਰ ਤੱਕ ਜਵਾਬ ਮੰਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਵੀ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਵਿਧਾਇਕਾਂ ਦੇ ਅਸਤੀਫਿਆਂ ਦਾ ਜਲਦ ਨਿਬੇੜਾ ਕਰਨ ਲਈ ਕਿਹਾ ਹੈ। ਆਮ ਆਦਮੀ ਪਾਰਟੀ ਵੀ ਇਸ ਮਾਮਲੇ 'ਤੇ ਜਲਦ ਕਾਰਵਾਈ ਦੀ ਮੰਗ ਕਰ ਚੁੱਕੀ ਹੈ ਪਰ ਸੱਤਾਧਿਰ ਕਾਂਗਰਸ ਜਾਣਬੁੱਝ ਕੇ ਇਸ ਮਾਮਲੇ ਨੂੰ ਲਟਕਾਉਂਦੀ ਆ ਰਹੀ ਹੈ। ਵਿਧਾਨ ਸਭਾ ਵੱਲੋਂ ਵਿਧਾਇਕ ਸੁਖਪਾਲ ਖਹਿਰਾ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਗਿਆ ਹੈ ਕਿ ਆਖਰਕਾਰ ਦੋਵਾਂ ਵਿਧਾਇਕਾਂ ਨੂੰ ਅਯੋਗ ਕਰਾਰ ਕਿਉਂ ਨਾ ਦਿੱਤਾ ਜਾਵੇ। ਖਹਿਰਾ ਨੇ ਆਪਣੀ ਵੱਖਰੀ ਪੰਜਾਬ ਏਕਤਾ ਪਾਰਟੀ ਬਣਾ ਲਈ ਹੈ। ਵਿਧਾਇਕ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜੀ ਸੀ। ਦੋਵੇਂ ਵਿਧਾਇਕ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੀ ਚੋਣ ਲੜਨ ਤੋਂ ਬਾਅਦ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਹਨ। ਇਸ ਤੋਂ ਬਾਅਦ ਪਾਰਟੀ ਦੇ ਲੀਡਰ ਹਰਪਾਲ ਚੀਮਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖ ਕੇ ਦੋਵਾਂ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਸੀ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget