ਪੜਚੋਲ ਕਰੋ

Navjot Singh Sidhu Security: ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ 'ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

Navjot Singh Sidhu Security: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਸੁਰੱਖਿਆ ਘਟਾਉਣ ਦੇ ਮਾਮਲੇ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ

Navjot Singh Sidhu Security: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਸੁਰੱਖਿਆ ਘਟਾਉਣ ਦੇ ਮਾਮਲੇ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਜਾਨ ਨੂੰ ਖਤਰਾ ਹੋਣ ਦੀ ਗੱਲ ਕਹਿੰਦਿਆਂ ਆਪਣੀ ਸੁਰੱਖਿਆ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕਰਨ ਦੀ ਮੰਗ ਕੀਤੀ ਸੀ।

ਦੱਸ ਦਈਏ ਕਿ ਜੇਲ੍ਹ ਵਿੱਚ ਬਾਹਰ ਆਉਣ ਮਗਰੋਂ ਨਵਜੋਤ ਸਿੱਧੂ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਨਵਜੋਤ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਰੋਡ ਰੇਜ ਕੇਸ ਵਿੱਚ ਜਦੋਂ ਉਹ ਜੇਲ੍ਹ ਗਏ ਤਾਂ ਸੁਰੱਖਿਆ ਵਾਪਸ ਲੈ ਲਈ ਗਈ। ਉਦੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜੇਲ੍ਹ ਤੋਂ ਬਾਹਰ ਆਉਣ 'ਤੇ ਸੁਰੱਖਿਆ ਵਾਪਸ ਕਰ ਦਿੱਤੀ ਜਾਵੇਗੀ।

ਨਵਜੋਤ ਸਿੱਧੂ ਮੁਤਾਬਕ ਹੁਣ ਜਦੋਂ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਘਟਾ ਕੇ ਵਾਈ ਕੈਟਾਗਰੀ ਕਰ ਦਿੱਤਾ ਗਿਆ ਹੈ। ਸਿੱਧੂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਉਨ੍ਹਾਂ ਦੇ ਘਰ ਦੀ ਛੱਤ 'ਤੇ ਇੱਕ ਅਣਪਛਾਤਾ ਵਿਅਕਤੀ ਵੀ ਦੇਖਿਆ ਗਿਆ। ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Kaur Singh: ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੀ ਮੌਤ 'ਤੇ ਸੀਐਮ ਭਗਵੰਤ ਮਾਨ ਦੀ ਭਾਵੁਕ ਪੋਸਟ

ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਬਹੁਤ ਘੱਟ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇ।

ਇਹ ਵੀ ਪੜ੍ਹੋ: World's Largest Gita: ਬਗੁਰਗ ਨੇ ਕੈਸੇਟ ਦੇ ਰਿਬਨ 'ਤੇ ਲਿਖੀ ਦੁਨੀਆ ਦੀ ਸਭ ਤੋਂ ਲੰਬੀ ਗੀਤਾ! 905 ਘੰਟਿਆਂ 'ਚ ਪੂਰਾ ਹੋਇਆ ਸੁਪਨਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget