ਪੜਚੋਲ ਕਰੋ

ਸੰਗਰੂਰ ਜ਼ਿਮਨੀ ਚੋਣ ਲਈ ਅੱਜ ਜਾਰੀ ਹੋਏਗਾ ਨੋਟੀਫ਼ਿਕੇਸ਼ਨ, ਤਿੰਨ ਜ਼ਿਲ੍ਹਿਆਂ 'ਚ ਚੋਣ ਜ਼ਾਬਤਾ, ਪੜ੍ਹੋ ਚੋਣ ਪ੍ਰਕ੍ਰਿਆ ਦਾ ਪੂਰਾ ਵੇਰਵਾ

ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 30 ਮਈ ਤੋਂ 6 ਜੂਨ ਤੱਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ।

ਚੰਡੀਗੜ੍ਹ: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਅੱਜ ਜਾਰੀ ਹੋ ਜਾਵੇਗਾ। ਉਮੀਦਵਾਰ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ 9 ਜੂਨ ਤੈਅ ਕੀਤੀ ਗਈ ਹੈ। ਵੋਟਾਂ 23 ਜੂਨ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਤੇ ਨਤੀਜਾ 26 ਜੂਨ ਨੂੰ ਆਵੇਗਾ। 

ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 30 ਮਈ ਤੋਂ 6 ਜੂਨ ਤੱਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਰਿਟਰਨਿੰਗ ਅਫ਼ਸਰ ਹੋਣਗੇ। ਜਾਣਕਾਰੀ ਅਨੁਸਾਰ 3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ 4 ਜੂਨ ਨੂੰ ਸ਼ਨਿਚਰਵਾਰ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ ਕਿਉਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਇਹ ਛੁੱਟੀ ਵਾਲੇ ਦਿਨ ਨਹੀਂ ਹਨ। 

ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਦਾਖਲ ਕੀਤੇ ਜਾਣੇ ਹਨ ਤੇ ਰਿਟਰਨਿੰਗ ਅਫ਼ਸਰ ਕੋਲ ਖ਼ਾਲੀ ਫਾਰਮ ਉਪਲੱਬਧ ਹਨ। ਇਸ ਦੌਰਾਨ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਅੱਜ ਜਾਰੀ ਹੋ ਜਾਵੇਗਾ। ਉਮੀਦਵਾਰ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ 9 ਜੂਨ ਤੈਅ ਕੀਤੀ ਗਈ ਹੈ। ਵੋਟਾਂ 23 ਜੂਨ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਤੇ ਨਤੀਜਾ 26 ਜੂਨ ਨੂੰ ਆਵੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ

ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ

NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

Embed widget