ਪੜਚੋਲ ਕਰੋ

Flood : ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਸਰਕਾਰ ਨੇ ਚੁੱਕਿਆ ਅਹਿਮ ਕਦਮ

Punjab - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਇਹਤਿਆਤੀ ਕਦਮ ਚੁੱਕਦਿਆਂ ਅਹਿਮ ਫ਼ੈਸਲਾ ਲਿਆ ਗਿਆ

Flood - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਵੱਧ ਤੋਂ ਵੱਧ ਘਟਾਉਣ ਲਈ ਇਹਤਿਆਤੀ ਕਦਮ ਚੁੱਕਦਿਆਂ ਅਹਿਮ ਫ਼ੈਸਲਾ ਲਿਆ ਗਿਆ ਕਿ ਕੁਦਰਤੀ ਜਲ ਸਰੋਤਾਂ ਦੇ ਆਸ-ਪਾਸ ਦੇ ਖੇਤਰ ਵਿੱਚ ਉਸਾਰੀ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਹੁਣ ਡਰੇਨ/ਨਦੀ/ਚੋਅ ਦੇ 150 ਮੀਟਰ ਘੇਰੇ ਵਿੱਚ ਕਿਸੇ ਵੀ ਪ੍ਰਾਜੈਕਟ ਲਈ ਡਰੇਨੇਜ ਵਿੰਗ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। 

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਇਹ ਦੇਖਿਆ ਗਿਆ ਹੈ ਕਿ ਚੋਅ/ਡਰੇਨ, ਨਦੀਆਂ ਆਦਿ ਵਿਚ ਕਈ ਥਾਵਾਂ 'ਤੇ ਹੜ੍ਹ ਦੇ ਪਾਣੀ ਦੇ ਵਹਾਅ ਵਿਚ ਰੁਕਾਵਟ ਆਈ ਹੈ, ਜਿਸ ਕਾਰਨ ਜਨਤਕ ਸੰਪਤੀ ਅਤੇ ਨਿੱਜੀ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਨੂੰ ਦੇਖਦਿਆਂ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਡਰੇਨ/ਨਦੀ/ਚੋਅ ਦੇ ਕਿਨਾਰੇ ਤੋਂ 150 ਮੀਟਰ ਦੀ ਦੂਰੀ ਦੇ ਘੇਰੇ ਵਿੱਚ ਪੈਂਦੇ ਪ੍ਰਾਜੈਕਟਾਂ ਨੂੰ ਡਰੇਨੇਜ ਵਿੰਗ ਤੋਂ ਐਨ.ਓ.ਸੀ. ਦੀ ਲੋੜ ਹੋਵੇਗੀ।

ਜਲ ਸਰੋਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਹੋਰ ਸੁਖਾਲੀ ਬਣਾਉਣ ਲਈ ਇਸ ਦੇ ਨਾਲ ਹੀ ਸਮਰੱਥ ਅਥਾਰਟੀਆਂ ਨੂੰ ਪ੍ਰਾਜੈਕਟ ਦੇ ਖੇਤਰ ਦੇ ਅਨੁਸਾਰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਕੰਪਨੀ/ਏਜੰਸੀ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਇਸ ਦੇ ਨਾਲ ਹੀ ਦੋ ਏਕੜ ਤੱਕ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਐਕਸੀਅਨ, 2 ਤੋਂ 25 ਏਕੜ ਤੱਕ ਰਕਬੇ ਲਈ ਚੀਫ ਇੰਜਨੀਅਰ ਅਤੇ 25 ਏਕੜ ਤੋਂ ਵੱਧ ਰਕਬੇ ਲਈ ਪ੍ਰਵਾਨਗੀ ਦੇਣ ਦਾ ਅਧਿਕਾਰ ਸਰਕਾਰ ਕੋਲ ਹੋਵੇਗਾ।

  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget