ਪੜਚੋਲ ਕਰੋ

ਅਸਤੀਫ਼ੇ ਬਾਰੇ ਨਵਜੋਤ ਕੌਰ ਸਿੱਧੂ ਦਾ ਨਵਾਂ ਸਟੈਂਡ

ਚੰਡੀਗੜ੍ਹ: ਪੰਜਾਬ ਦੀ ਮੁੱਖ ਪਾਰਲੀਮਾਨੀ ਸਕੱਤਰ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਹ ਪਾਰਲੀਮਾਨੀ ਸਕੱਤਰ ਦੇ ਅਹੁਦੇ ਉੱਤੇ ਬਣੇ ਰਹਿਣਗੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਨਵਜੋਤ ਕੌਰ ਸਿੱਧੂ ਨੇ ਸਪਸ਼ਟ ਕੀਤਾ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਅਤੇ ਬੀਜੇਪੀ ਤੋਂ ਅਸਤੀਫਾ ਦਿੱਤਾ ਹੈ।   ਨਵਜੋਤ ਕੌਰ ਸਿੱਧੂ ਨੇ ਫਿਰ ਤੋਂ ਸਪਸ਼ਟ ਕੀਤਾ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਕੰਮਾਂ ਨੇ ਪ੍ਰਭਾਵਿਤ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਰਾਜ ਸਭਾ ਤੋਂ ਅਸਤੀਫ਼ਾ ਦੇ ਕੇ ਵੱਡਾ ਸਿਆਸੀ ਧਮਾਕਾ ਕਰ ਦਿੱਤਾ ਸੀ। ਸਿੱਧੂ ਦਾ ਰਾਜ ਸਭਾ ਵਜੋਂ ਅਸਤੀਫ਼ਾ ਮਨਜ਼ੂਰ ਵੀ ਮਨਜ਼ੂਰ ਕਰ ਲਿਆ ਗਿਆ ਹੈ।       ਦਰਅਸਲ ਲੋਕ ਸਭਾ ਚੋਣਾਂ ਵਿੱਚ ਸਿੱਧੂ ਨੂੰ ਟਿਕਟ ਨਾ ਦੇਣ ਕਰ ਕੇ ਉਹ ਪਾਰਟੀ ਨਾਲ ਨਾਰਾਜ਼ ਚੱਲੇ ਆ ਰਹੇ ਸਨ। ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਚਰਚਾ ਚੱਲੀ ਸੀ। ਇਸ ਮਗਰੋਂ ਹੀ ਬੀਜੇ ਪੀ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ ਪਰ ਉਨ੍ਹਾਂ ਦੀ ਪਤਨੀ ਤੇ ਮੁੱਖ ਸੰਸਦੀ ਸਕੱਤਰ ਅਜੇ ਵੀ ਲਗਾਤਾਰ ਕਹਿ ਰਹੇ ਸਨ ਕਿ ਜੇਕਰ ਅਕਾਲੀ ਦਲ ਨਾਲ ਸਮਝੌਤਾ ਰਿਹਾ ਤਾਂ ਉਹ ਚੋਣ ਨਹੀਂ ਲੜਨਗੇ। ਨਵਜੋਤ ਸਿੱਧੂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅਕਾਲੀ ਦਲ ਦੇ ਕਹਿਣ ‘ਤੇ ਲੋਕ ਸਭਾ ਟਿਕਟ ਨਹੀਂ ਦਿੱਤੀ ਗਈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget