ਪੜਚੋਲ ਕਰੋ

ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਸੁਰ ਪਈ ਨਰਮ

ਨਵੀਂ ਦਿੱਲੀ : ਕਾਂਗਰਸ ਅਤੇ ਆਵਾਜ਼-ਏ-ਪੰਜਾਬ ਫ਼ਰੰਟ ਵਿੱਚ ਡੀਲ ਲਗਭਗ ਫਾਈਨਲ ਹੋ ਚੁੱਕੀ ਹੈ। ਦਿੱਲੀ ਵਿੱਚ ਆਵਾਜ਼-ਏ-ਪੰਜਾਬ ਦੇ ਆਗੂਆਂ ਨਵਜੋਤ ਸਿੰਘ ਸਿੱਧੂ, ਬੈਂਸ ਭਰਾਵਾਂ ਤੇ ਪ੍ਰਗਟ ਸਿੰਘ ਨੇ ਮੀਟਿੰਗ ਕੀਤੀ ਤੇ ਅਗਲੀ ਰਣਨੀਤੀ ਵਿਚਾਰੀ। ਇਸ ਬਾਰੇ ਲੁਧਿਆਣਾ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਅਗਲੇ ਕੁੱਝ ਦਿਨਾਂ ਵਿੱਚ ਬਾਦਲਾਂ ਦੀ ਲੁੱਟ-ਖਸੁੱਟ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਵਾਜ਼-ਏ-ਪੰਜਾਬ ਅਗਲੀ ਰਣਨੀਤੀ ਦਾ ਐਲਾਨ ਕਰੇਗੀ। ਬੈਂਸ ਨੇ ਸਪਸ਼ਟ ਕੀਤਾ ਕਿ ਬਿਨਾਂ ਸ਼ਰਤ ਨਾ ਤਾਂ ਕਾਂਗਰਸ ਨਾਲ ਅਤੇ ਨਾ ਆਮ ਆਦਮੀ ਪਾਰਟੀ ਨਾਲ ਕੋਈ ਸਮਝੌਤਾ ਹੋਵੇਗਾ, ਸਗੋਂ ਪੰਜਾਬ ਦੇ ਵਿਕਾਸ ਤੇ ਲੋਕਾਂ ਦੇ ਹਿਤਾਂ ਨਾਲ ਜੁੜੀਆਂ ਸ਼ਰਤਾਂ ਤਹਿਤ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਤੇ ਕਾਂਗਰਸ ਨਾਲ ਬਰਾਬਰ ਗੱਲ ਚੱਲ ਰਹੀ ਹੈ। ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੀ ਰਾਹੁਲ ਗਾਂਧੀ ਨੂੰ ਮਿਲੇ ਤੇ ਉਨ੍ਹਾਂ ਹਾਈ ਕਮਾਂਡ ਨਾਲ ਪੰਜਾਬ ਦੇ ਮਸਲਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੀ ਸੁਰ ਵੀ ਸਿੱਧੂ ਪ੍ਰਤੀ ਨਰਮ ਹੋ ਗਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸਿੱਧੂ ਅਤੇ ਉਸ ਦਾ ਸਾਥੀਆਂ ਦਾ ਕਾਂਗਰਸ ਵਿੱਚ ਆਉਣ ‘ਤੇ ਸਵਾਗਤ ਹੈ। ਕਾਂਗਰਸ ਦੇ ਬੁਲਾਰੇ ਅਜੇ ਕੁਮਾਰ ਨੇ ਕਿਹਾ ਕਿ ਇਹ ਫ਼ੈਸਲਾ ਸਿੱਧੂ ਦੇ ਵਿਵੇਕ ਉੱਤੇ ਨਿਰਭਰ ਕਰੇਗਾ। ਇਸ ਮੁੱਦੇ ਉੱਤੇ ਕਾਂਗਰਸ ਨੇ ਅਗਲੀ ਰਣਨੀਤੀ ਲਈ 23 ਅਕਤੂਬਰ ਨੂੰ ਦਿੱਲੀ ਵਿੱਚ ਮੀਟਿੰਗ ਸੱਦੀ ਹੈ। ਮੰਨਿਆ ਜਾ ਰਿਹਾ ਕਿ ਇਸ ਮੀਟਿੰਗ ਵਿੱਚ ਆਵਾਜ਼-ਏ-ਪੰਜਾਬ ਸਬੰਧੀ ਰਣਨੀਤੀ ਉੱਤੇ ਚਰਚਾ ਹੋਵੇਗੀ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget