Punjab News: ਹੁਣ ਪੰਜਾਬ 'ਚ ਵਾਧੂ ਨੌਕਰੀਆਂ, ਵਿਦੇਸ਼ਾਂ ਤੋਂ ਮੁੜਨ ਲੱਗਾ ਯੂਥ! ਸੀਐਮ ਭਗਵੰਤ ਨੇ ਦੱਸੀ ਕੈਨੇਡਾ ਤੋਂ ਪਰਤੀ ਧੀ ਦੀ ਕਹਾਣੀ
ਇਹ ਨਿਯੁਕਤੀ ਵੰਡ ਸਮਾਗਮ ਚੰਡੀਗੜ੍ਹ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡ ਸਮਾਗਮ ‘ਚ ਇੱਕ ਧੀ ਨੇ ਦੱਸਿਆ ਕਿ ਉਹ ਕੈਨੇਡਾ ਤੋਂ ਵਾਪਸ ਆਈ ਹੈ ਤੇ ਫੇਰ ਪੰਜਾਬ ਪੁਲਿਸ ਨੌਕਰੀ ਲਈ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਨਿਯੁਕਤੀ ਵੰਡ ਸਮਾਗਮ ਚੰਡੀਗੜ੍ਹ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਨਿਯੁਕਤੀ ਪੱਤਰ ਵੰਡ ਸਮਾਗਮ ‘ਚ ਇੱਕ ਧੀ ਨੇ ਦੱਸਿਆ ਕਿ ਉਹ ਕੈਨੇਡਾ ਤੋਂ ਵਾਪਸ ਆਈ ਹੈ ਤੇ ਫੇਰ ਪੰਜਾਬ ਪੁਲਿਸ ਨੌਕਰੀ ਲਈ ਹੈ।
ਆ ਦੇਖੋ ਬਦਲਾਅ ਦਾ ਜਿਊਂਦਾ ਜਾਗਦਾ ਸਬੂਤ
— AAP Punjab (@AAPPunjab) October 15, 2023
ਨਿਯੁਕਤੀ ਪੱਤਰ ਵੰਡ ਸਮਾਗਮ ‘ਚ ਇੱਕ ਧੀ ਨੇ CM @BhagwantMann ਨੂੰ ਦੱਸਿਆ ਕਿ ਉਹ ਕੈਨੇਡਾ ਤੋਂ ਵਾਪਸ ਆਈ ਹੈ ਤੇ ਫੇਰ ਪੰਜਾਬ ਪੁਲਿਸ ਨੌਕਰੀ ਲਈ pic.twitter.com/A5al3tAhTT
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ 228 ਸਬ-ਇੰਨਸਪੈਕਟਰਾਂ ਦੀ ਟੈਕਨੀਕਲ ਵਿਭਾਗ ‘ਚ ਨਿਯੁਕਤੀ ਹੋਈ ਹੈ। ਪਹਿਲਾਂ ਸੜਕ ‘ਤੇ ਖੜ੍ਹਨ ਵਾਲੀ ਤੇ ਥਾਣੇ ‘ਚ ਮੌਜੂਦ ਪੁਲਿਸ ਨੂੰ ਹੀ ਪੁਲਿਸ ਸਮਝਿਆ ਜਾਂਦਾ ਸੀ ਪਰ ਹੁਣ ਜ਼ਮਾਨਾ ਬਦਲ ਚੁੱਕਿਆ ਹੈ। ਅਸੀਂ ਪੰਜਾਬ ਪੁਲਿਸ ਨੂੰ ਡਿਜੀਟਲ ਕਰਨ ਲਈ ਬਜਟ ਦੀ ਕੋਈ ਵੀ ਕਮੀ ਨਹੀਂ ਆਉਣ ਦੇਵਾਂਗੇ।
ਅੱਜ 228 ਸਬ-ਇੰਨਸਪੈਕਟਰਾਂ ਦੀ ਟੈਕਨੀਕਲ ਵਿਭਾਗ ‘ਚ ਨਿਯੁਕਤੀ ਹੋਈ ਹੈ
— AAP Punjab (@AAPPunjab) October 15, 2023
ਪਹਿਲਾਂ ਸੜਕ ‘ਤੇ ਖੜ੍ਹਨ ਵਾਲੀ ਤੇ ਥਾਣੇ ‘ਚ ਮੌਜੂਦ ਪੁਲਿਸ ਨੂੰ ਹੀ ਪੁਲਿਸ ਸਮਝਿਆ ਜਾਂਦਾ ਸੀ ਪਰ ਹੁਣ ਜ਼ਮਾਨਾ ਬਦਲ ਚੁੱਕਿਆ ਹੈ
ਅਸੀਂ ਪੰਜਾਬ ਪੁਲਿਸ ਨੂੰ ਡਿਜੀਟਲ ਕਰਨ ਲਈ ਬਜਟ ਦੀ ਕੋਈ ਵੀ ਕਮੀ ਨਹੀਂ ਆਉਣ ਦੇਵਾਂਗੇ
—CM @BhagwantMann pic.twitter.com/SQa1ZMjG61