ਪੜਚੋਲ ਕਰੋ

ਆਪਣੇ ਹੀ ਦਾਅ 'ਚ ਉਲਝਿਆ ਅਕਾਲੀ ਦਲ, ਬੇਅਦਬੀ ਤੇ ਗੋਲੀ ਕਾਂਡ ਬਣਿਆ ਵੱਡਾ ਮੁੱਦਾ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਹਮਲਾਵਰ ਰਣਨੀਤੀ ਰਾਹੀਂ ਕੈਪਟਨ ਸਰਕਾਰ ਦੇ ਦੋ ਸਾਲ ਦੇ ਲੇਖੇ-ਜੋਖੇ ਤੇ ਵਿਕਾਸ ਨੂੰ ਅਹਿਮ ਮੁੱਦਾ ਬਣਾ ਲਿਆ ਸੀ ਪਰ ਹੁਣ ਆਪਣੀ ਹੀ ਗਲਤੀ ਕਰਕੇ ਸਭ ਕੁਝ ਢਹਿਢੇਰੀ ਹੋ ਗਿਆ ਮਹਿਸੂਸ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ਼ ਦਾ ਚੇਤਾ ਵੀ ਨਹੀਂ ਸੀ ਕਿ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਸ਼ਿਕਾਇਤ ਇੰਨੀ ਮਹਿੰਗੀ ਪਏਗੀ।

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਹਮਲਾਵਰ ਰਣਨੀਤੀ ਰਾਹੀਂ ਕੈਪਟਨ ਸਰਕਾਰ ਦੇ ਦੋ ਸਾਲ ਦੇ ਲੇਖੇ-ਜੋਖੇ ਤੇ ਵਿਕਾਸ ਨੂੰ ਅਹਿਮ ਮੁੱਦਾ ਬਣਾ ਲਿਆ ਸੀ ਪਰ ਹੁਣ ਆਪਣੀ ਹੀ ਗਲਤੀ ਕਰਕੇ ਸਭ ਕੁਝ ਢਹਿਢੇਰੀ ਹੋ ਗਿਆ ਮਹਿਸੂਸ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ਼ ਦਾ ਚੇਤਾ ਵੀ ਨਹੀਂ ਸੀ ਕਿ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਸ਼ਿਕਾਇਤ ਇੰਨੀ ਮਹਿੰਗੀ ਪਏਗੀ। ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਬੀਤੇ ਦਿਨੀਂ ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਹੋਣ ਮਗਰੋਂ ਇੱਕ ਵਾਰ ਫਿਰ ਬੇਅਦਬੀ ਤੇ ਗੋਲੀ ਕਾਂਡ ਮੁੱਖ ਮੁੱਦਾ ਬਣ ਗਿਆ ਹੈ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਪੰਥਕ ਧਿਰਾਂ ਨੇ ਵੀ ਇਸ ਮੁੱਦੇ ਨੂੰ ਲੈ ਕੇ ਅਕਾਲੀ ਦਲ ਖਿਲਾਫ ਹਮਲਾਵਰ ਰੁਖ਼ ਅਖਤਿਆਰ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਿਆ ਹੈ। ਚੋਣ ਅਖਾੜੇ ਵਿੱਚ ਭਖੇ ਤਬਾਦਲੇ ਦੇ ਮੁੱਦੇ ਨੇ ਅਕਾਲੀ ਦਲ ਦੀ ਸਿਰਦਰਦੀ ਵਧਾ ਦਿੱਤੀ ਹੈ। ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਕਾਰਨ ਲੋਕ ਪਹਿਲਾਂ ਹੀ ਅਕਾਲੀ ਦਲ ਤੋਂ ਗੁੱਸੇ ਸੀ ਤੇ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਨਾਲ ਹੁਣ ਲੋਕਾਂ ’ਚ ਰੋਹ ਵਧ ਗਿਆ ਹੈ। ਅਕਾਲੀ ਦਲ ਨੂੰ ਕਨਸੋਅ ਸੀ ਕਿ ਜਾਂਚ ਅਧਿਕਾਰੀ ਲੋਕ ਸਭਾ ਚੋਣਾਂ ਦੌਰਾਨ ਦਲ ਦੇ ਵੱਡੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਸਕਦਾ ਹੈ। ਇਸ ਲਈ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੱਕ ਚੋਣ ਕਮਿਸ਼ਨ ਤੋਂ ਪੁਲਿਸ ਅਧਿਕਾਰੀ ਦਾ ਤਬਾਦਲਾ ਕਰਵਾਉਣਾ ਹੀ ਬਿਹਤਰ ਸਮਝਿਆ ਪਰ ਇਸ ਦੇ ਪੈਣ ਵਾਲੇ ਪ੍ਰਭਾਵ ਬਾਰੇ ਪਾਰਟੀ ਨੇ ਗੌਰ ਨਹੀਂ ਕੀਤਾ। ਹੁਣ ਇੱਕ ਵਾਰ ਫਿਰ ਇਹ ਮਾਮਲਾ ਚੋਣ ਕਮਿਸ਼ਨ ਕੋਲ ਪੁੱਜ ਗਿਆ ਹੈ। ਜੇਕਰ ਚੋਣ ਕਮਿਸ਼ਨ ਪੁਲੀਸ ਅਧਿਕਾਰੀ ਨੂੰ ਬਹਾਲ ਕਰ ਦਿੰਦਾ ਹੈ ਤਾਂ ਅਕਾਲੀ ਦਲ ਲਈ ਇਹ ਸਥਿਤੀ ਨਮੋਸ਼ੀਜਨਕ ਹੋਵੇਗੀ ਤੇ ਜੇਕਰ ਅਧਿਕਾਰੀ ਦਾ ਤਬਾਦਲਾ ਰੱਦ ਨਹੀਂ ਹੁੰਦਾ ਤਾਂ ਅਕਾਲੀ ਦਲ ਨੂੰ ਆਗਾਮੀ ਦਿਨਾਂ ਵਿੱਚ ਵੱਡੇ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget