ਪੜਚੋਲ ਕਰੋ

'ਆਪ' ਤੋਂ ਬਾਅਦ ਸੰਦੋਆ ਦਾ ਕਾਂਗਰਸ 'ਚ ਧਮਾਕਾ

ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਵਿੱਚ ਸ਼ਾਮਲ ਹੁੰਦਿਆਂ ਹੀ ਵਿਧਾਇਕ ਅਮਰਜੀਤ ਸੰਦੋਆ ਨੇ ਨਵੀਂ ਪਾਰਟੀ ਵਿੱਚ ਧਮਾਕਾ ਕੀਤਾ ਹੈ। ਸੰਦੋਆ ਨੇ ਨਵੀਂ ਪਾਰਟੀ ਵਿੱਚ ਪੈਰ ਧਰਦਿਆਂ ਹੀ ਜ਼ਿਲ੍ਹਾ ਰੂਪਨਗਰ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਚੋਣਾਂ ਦੇ ਮਾਹੌਲ ਵਿੱਚ ਸੰਦੋਆ ਦੇ ਇਸ ਪੁਆੜੇ ਤੋਂ ਕਾਂਗਰਸੀ ਕਾਫੀ ਔਖੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਵਿੱਚ ਸ਼ਾਮਲ ਹੁੰਦਿਆਂ ਹੀ ਵਿਧਾਇਕ ਅਮਰਜੀਤ ਸੰਦੋਆ ਨੇ ਨਵੀਂ ਪਾਰਟੀ ਵਿੱਚ ਧਮਾਕਾ ਕੀਤਾ ਹੈ। ਸੰਦੋਆ ਨੇ ਨਵੀਂ ਪਾਰਟੀ ਵਿੱਚ ਪੈਰ ਧਰਦਿਆਂ ਹੀ ਜ਼ਿਲ੍ਹਾ ਰੂਪਨਗਰ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਚੋਣਾਂ ਦੇ ਮਾਹੌਲ ਵਿੱਚ ਸੰਦੋਆ ਦੇ ਇਸ ਪੁਆੜੇ ਤੋਂ ਕਾਂਗਰਸੀ ਕਾਫੀ ਔਖੇ ਹਨ। ਦਰਅਸਲ ਸੰਦੋਆ ਨੇ ਬਰਿੰਦਰ ਢਿੱਲੋਂ ਵਿਰੁੱਧ ਫੇਸਬੁੱਕ 'ਤੇ ਪੋਸਟ ਪਾਈ ਹੈ। ਇਸ ਮਗਰੋਂ ਢਿੱਲੋਂ ਦੇ ਹਮਾਇਤੀਆਂ ਦਾ ਪਾਰਾ ਸੱਤਵੇਂ ਅਸਮਾਨ ਚੜ੍ਹ ਗਿਆ ਹੈ। ਮਾਮਲਾ ਭਖਦਾ ਵੇਖ ਸੰਦੋਆ ਨੇ ਕਿਹਾ ਹੈ ਕਿ ਇਹ ਪੋਸਟ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਾਈ ਗਈ ਹੈ। ਸੰਦੋਆ ਦੇ ਨਿੱਜੀ ਸਕੱਤਰ ਰਵਿੰਦਰ ਧੀਮਾਨ ਨੇ ਗ਼ਲਤ ਪੋਸਟ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਨੂਰਪੁਰ ਬੇਦੀ ਪੁਲਿਸ ਥਾਣੇ ’ਚ ਅਰਜ਼ੀ ਵੀ ਦਿੱਤੀ ਹੈ। ਡੀਸੀ ਰੂਪਨਗਰ ਤੇ ਐਸਐਸਪੀ ਰੂਪਨਗਰ ਨੂੰ ਵੀ ਸ਼ਿਕਾਇਤੀ ਦਿੱਤੀ ਗਈ ਹੈ।

ਆਪ' ਤੋਂ ਬਾਅਦ ਸੰਦੋਆ ਦਾ ਕਾਂਗਰਸ 'ਚ ਧਮਾਕਾ

ਧੀਮਾਨ ਨੇ ਦੱਸਿਆ ਕਿ ਉਕਤ ਪੋਸਟ ਬਿਨਾਂ ਕਿਸੇ ਜਾਣਕਾਰੀ ਤੋਂ ਕਿਸੇ ਸਾਜ਼ਿਸ਼ ਤਹਿਤ ਪਾਈ ਗਈ ਹੈ। ਉਨ੍ਹਾਂ ਉਕਤ ਪੋਸਟ ਪਾਉਣ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਵਿਧਾਇਕ ਸੰਦੋਆ ਨੇ ਵੀ ਇਹ ਪੋਸਟ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਦੌਰਾਨ ਫੇਸਬੁੱਕ ਪੇਜ ਦੇ ਐਡਮਿਨ ਰਾਮ ਕੁਮਾਰ ਨੇ ਕਿਹਾ ਹੈ ਇਹ ਕੰਮ ਕਿਸੇ ਸ਼ਰਾਰਤੀ ਦਾ ਹੈ। ਦੂਜੇ ਪਾਸੇ, ਬਰਿੰਦਰ ਢਿੱਲੋਂ ਤੇ ਹਮਾਇਤੀਆਂ ਨੇ ਪੋਸਟ ਉਪੰਰਤ ਸੰਦੋਆ ਦੀ ਨੁਕਤਾਚੀਨੀ ਕੀਤੀ। ਇਸ ਬਾਰੇ ਬਰਿੰਦਰ ਢਿੱਲੋਂ ਨੇ ਕਿਹਾ ਕਿ ਸ਼ਰਾਰਤੀਆਂ ਨੂੰ ਇਹੋ-ਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਬੇਸ਼ੱਕ ਸੰਦੋਆ ਇਹ ਗੱਲ ਸ਼ਰਾਰਤੀ ਅਨਸਰਾਂ 'ਤੇ ਸੁੱਟ ਰਹੇ ਹਨ ਪਰ ਇਹ ਤਾਂ ਸਪਸ਼ਟ ਹੈ ਕਿ ਇੱਕ ਮਿਆਨ ਵਿੱਚ ਦੋ ਤਲਵਾਰਾਂ ਵਾਲੀ ਹਾਲਤ ਬਣ ਗਈ ਹੈ। ਇਸ ਲਈ ਅਗਲੇ ਦਿਨਾਂ ਵਿੱਚ ਇਹ ਲੜਾਈ ਹੋਰ ਮਘ ਸਕਦੀ ਹੈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget